ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਆਪਣਾ ਚੋਣ ਪੱਤਰ
ਆਮ ਆਦਮੀ ਪਾਰਟੀ ਪੰਜਾਬ ਦੇ ਚੋਣ ਪ੍ਰਚਾਰ ਕਮੇਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਕਰਕੇ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਅਹਣਾ ਕਿਹਾ ਕਿ ਪਾਰਟੀ ਪੰਜਾਬ ਵਿਚ ਆਪਣੀ ਨਵੀਂ ਪੀੜ੍ਹੀ ਸ਼ੁਰੂ ਕਰਨ ਜਾ ਰਹੀ ਹੈ। ਕਾਂਗਰਸ ਨੇ ਪਨਕਾਬ ਲਈ ਵਿਜਨ ਸਾਫ ਨਹੀਂ ਕੀਤਾ ਹੈ ਤੇ ਅਕਾਲੀ ਦਲ ਬਿਜੇਪੀ ਵੱਲ ਤੱਕ ਰਹੀ ਹੈ ਕਿ ਜੋ ਉਹ ਕਹਿਣਗੇ ਉਹੀ ਹੋਵੇਗਾ, ਇਸ ਲਈ ਉਹਨਾਂ ਮੈਨੀਫੈਸਟੋ ਜਾਰੀ ਹੀ ਨਹੀਂ ਕੀਤਾ। ਪਰੰ ਆਪ ਪੰਜਾਬ ਦੇ ਬਲੁ ਪ੍ਰਿੰਟ ਨਾਲ ਆਪਣਾ ਘੋਸ਼ਣਾ ਪੱਤਰ ਜਾਰੀ ਕਰ ਰਹੀ ਹੈ।
Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...





















