Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ
ਦਿੱਲੀ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ! ਹਾਈਵੇਅ ‘ਤੇ ਕਾਰ ਵਿੱਚੋਂ ਮਿਲੀ ਲਾਸ਼
ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਣਗੇ ਸ਼ਾਮਲ !
ਡੋਮਿਨਿਕਨ ਰੀਪਬਲਿਕ ਵਿੱਚ ਐਮਰਜੈਂਸੀ ਲੈਂਡਿੰਗ ਦੌਰਾਨ ਪ੍ਰਾਈਵੇਟ ਜੈੱਟ ਕ੍ਰੈਸ਼
ਨੀਤੀ ਅਯੋਗ ਦੀ ਮੀਟਿੰਗ ‘ਚ CM ਮਾਨ ਆਪਣੀ ਸਰਕਾਰ ਦੇ ਕੰਮਾਂ ਦਾ ਰਿਪੋਰਟ ਕਾਰਡ ਕਰਨਗੇ ਪੇਸ਼
ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























