• Latest
  • Trending
Amritsar : ਡੀਸੀਪੀ ਦਫ਼ਤਰ ‘ਚ ਫਾਇਰਿੰਗ, ਇੱਕ ਵਿਅਕਤੀ ਜ਼ਖ਼ਮੀ

2 hours ago
ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

4 minutes ago
ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

6 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

18 minutes ago
ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

29 minutes ago
ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

34 minutes ago
ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

55 minutes ago
CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

1 hour ago
ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

ਜਰਮਨੀ ‘ਚ ਕਪੂਰਥਲਾ ਦੇ ਨੌਜਵਾਨ ਦੀ ਮੌਤ

ਜਰਮਨੀ ‘ਚ ਕਪੂਰਥਲਾ ਦੇ ਨੌਜਵਾਨ ਦੀ ਮੌਤ

1 hour ago
Hindi News
English News
Monday, June 8, 2026
No Result
View All Result
38 °c
Chandigarh
38 ° Tue
36 ° Wed
33 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar : ਡੀਸੀਪੀ ਦਫ਼ਤਰ ‘ਚ ਫਾਇਰਿੰਗ, ਇੱਕ ਵਿਅਕਤੀ ਜ਼ਖ਼ਮੀ

June 8, 2026
in ਖਬਰਾਂ, ਪੰਜਾਬ
Amritsar : ਡੀਸੀਪੀ ਦਫ਼ਤਰ ‘ਚ ਫਾਇਰਿੰਗ, ਇੱਕ ਵਿਅਕਤੀ ਜ਼ਖ਼ਮੀ

Amritsar : ਡੀਸੀਪੀ ਦਫ਼ਤਰ ‘ਚ ਫਾਇਰਿੰਗ, ਇੱਕ ਵਿਅਕਤੀ ਜ਼ਖ਼ਮੀ

ਅੰਮ੍ਰਿਤਸਰ, 8 ਜੂਨ 2026 (ਵਿਸ਼ਵ ਵਾਰਤਾ) – ਅੰਮ੍ਰਿਤਸਰ ਦੇ ਡੀਸੀਪੀ ਦਫ਼ਤਰ ਦੀ ਅਸਲ੍ਹਾ ਬ੍ਰਾਂਚ ਵਿੱਚ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਬ੍ਰਾਂਚ ਵਿੱਚ ਹਥਿਆਰਾਂ ਦੀ ਜਾਂਚ ਦੌਰਾਨ ਅਚਾਨਕ 30 ਬੋਰ ਦੀ ਪਿਸਤੌਲ ਵਿੱਚੋਂ ਗੋਲੀ ਚੱਲ ਗਈ, ਜਿਸ ਕਾਰਨ ਉੱਥੇ ਮੌਜੂਦ ਇੱਕ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ।

ਜਾਣਕਾਰੀ ਮੁਤਾਬਕ, ਅੱਜ ਸਵੇਰੇ ਕਰੀਬ 11 ਵਜੇ ਇੱਕ ਵਿਅਕਤੀ ਆਪਣੇ ਲਾਇਸੰਸੀ ਹਥਿਆਰ ਦੀ ਜਾਂਚ ਕਰਵਾਉਣ ਲਈ ਅਸਲ੍ਹਾ ਬ੍ਰਾਂਚ ਪਹੁੰਚਿਆ ਸੀ। ਇਸੇ ਦੌਰਾਨ ਡਿਊਟੀ ‘ਤੇ ਤਾਇਨਾਤ ਏਐਸਆਈ ਨਾਰਾਇਣ ਦਾਸ ਹਥਿਆਰ ਦੀ ਜਾਂਚ ਕਰ ਰਹੇ ਸਨ। ਜਾਂਚ ਦੇ ਸਮੇਂ ਅਚਾਨਕ ਪਿਸਤੌਲ ਵਿੱਚੋਂ ਗੋਲੀ ਚੱਲ ਗਈ ਅਤੇ ਗੋਲੀ ਏਐਸਆਈ ਨਾਰਾਇਣ ਦਾਸ ਨੂੰ ਲੱਗ ਗਈ। ਜ਼ਖ਼ਮੀ ਏਐਸਆਈ ਨੂੰ ਤੁਰੰਤ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਫਿਲਹਾਲ, ਪੁਲਿਸ ਪ੍ਰਸ਼ਾਸਨ ਪੂਰੇ ਮਾਮਲੇ ਦੀ ਜਾਂਚ ਵਿੱਚ ਜੁੱਟ ਗਿਆ ਹੈ। ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਗੋਲੀ ਗਲਤੀ ਨਾਲ ਚੱਲੀ ਜਾਂ ਫਿਰ ਜਾਂਚ ਪ੍ਰਕਿਰਿਆ ਵਿੱਚ ਕਿਤੇ ਕੋਈ ਲਾਪਰਵਾਹੀ ਹੋਈ?

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

by Ankit
June 8, 2026
0

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 69 ਵਿਅਕਤੀਆਂ...

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

by Ankit
June 8, 2026
0

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 8, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

by Jaspreet Kaur
June 8, 2026
0

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

by Ankit
June 8, 2026
0

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 69 ਵਿਅਕਤੀਆਂ...

Most Popular

 IPL 2026 : ਅੱਜ ਦਾ ਮੁਕਾਬਲਾ ਚੇਨਈ ਸੁਪਰ ਕਿੰਗਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ

by Navjot
3 weeks ago
0

 IPL 2026 : ਅੱਜ ਦਾ ਮੁਕਾਬਲਾ ਚੇਨਈ ਸੁਪਰ ਕਿੰਗਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਚੰਡੀਗੜ੍ਹ, 18 ਮਈ(ਵਿਸ਼ਵ ਵਾਰਤਾ)  ਆਈਪੀਐਲ 2026 ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 