• Latest
  • Trending
ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

2 hours ago
ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

1 hour ago
ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

1 hour ago
ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

1 hour ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

2 hours ago
ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

2 hours ago
ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

2 hours ago
CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

2 hours ago
ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

2 hours ago
ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

3 hours ago
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

3 hours ago
ਜਰਮਨੀ ‘ਚ ਕਪੂਰਥਲਾ ਦੇ ਨੌਜਵਾਨ ਦੀ ਮੌਤ

ਜਰਮਨੀ ‘ਚ ਕਪੂਰਥਲਾ ਦੇ ਨੌਜਵਾਨ ਦੀ ਮੌਤ

3 hours ago
Hindi News
English News
Monday, June 8, 2026
No Result
View All Result
36 °c
Chandigarh
38 ° Tue
36 ° Wed
33 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

ਇਸਤਰੀ ਵਿੰਗ ਦੀਆਂ ਨਵ ਨਿਯੁਕਤ ਹਲਕਾ ਪ੍ਰਧਾਨਾਂ ਨਾਲ ਕੀਤੀ ਮੀਟਿੰਗ

June 8, 2026
in ਖਬਰਾਂ, ਪੰਜਾਬ
ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

ਇਸਤਰੀ ਵਿੰਗ ਦੀਆਂ ਨਵ ਨਿਯੁਕਤ ਹਲਕਾ ਪ੍ਰਧਾਨਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 8 ਜੂਨ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਇਸਤਰੀ ਅਕਾਲੀ ਦਲ ਦੀਆਂ ਨਵ ਨਿਯੁਕਤ ਹਲਕਾ ਪ੍ਰਧਾਨਾਂ ਨੂੰ ਆਖਿਆ ਕਿ ਉਹ ਬੂਥ ਪੱਧਰ ਦੀਆਂ ਕਮੇਟੀਆਂ ਸਮੇਤ ਜਥੇਬੰਦਕ ਢਾਂਚਾ ਬਣਾ ਕੇ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ।
ਅੱਜ ਇਥੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਅਤੇ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਹਰਗੋਬਿੰਦ ਕੌਰ ਦੇ ਨਾਲ ਮਿਲ ਕੇ ਇਸਤਰੀ ਅਕਾਲੀ ਦਲ ਦੀਆਂ ਨਵ ਨਿਯੁਕਤ ਹਲਕਾ ਪ੍ਰਧਾਨਾਂ ਨਾਲ ਮੀਟਿੰਗ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸਤਰੀ ਵਿੰਗ ਬੂਥ ਪੱਧਰ ’ਤੇ ਜਥੇਬੰਦਕ ਢਾਂਚਾ ਮਜ਼ਬੂਤ ਕਰਨ ਵਾਸਤੇ ਕੰਮ ਕਰੇ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੂਥ ਪੱਧਰ ਦੀਆਂ ਕਮੇਟੀਆਂ ਗਠਿਤ ਕਰਨ ਅਤੇ ਬੂਥ ਪ੍ਰਧਾਨਾਂ ਦੀ ਨਿਯੁਕਤੀ ਕਰਨ ਤੋਂ ਇਲਾਵਾ ਵਿੰਗ ਆਪਣੇ ਸਰਕਲ ਪ੍ਰਧਾਨਾਂ ਦੀ ਨਿਯੁਕਤੀ ਕਰੇ। ਉਹਨਾਂ ਨੇ ਹਲਕਾ ਇੰਚਾਰਜਾਂ ਦੇ ਪਾਰਟੀ ਦੇ ਵੱਖ-ਵੱਖ ਪਿੰਡਾਂ ਨਾਲ ਤਾਲਮੇਲ ਦੀ ਅਹਿਮੀਅਤ ’ਤੇ ਵੀ ਚਰਚਾ ਕੀਤੀ।
ਇਸ ਮੌਕੇ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਾਰਟੀ ਦਾ ਇਸਤਰੀ ਵਿੰਗ ਬਦਲਾਅ ਦਾ ਮੁੱਢ ਬੰਨਣ ਵਿਚ ਅਹਿਮ ਭੂਮਿਕਾ ਅਦਾ ਕਰ ਰਿਹਾ ਹੈ। ਔਰਤਾਂ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਨੀਤੀਆਂ ਤੋਂ ਸਭ ਤੋਂ ਵੱਧ ਪ੍ਰਭਾਵਤ ਹੋਈਆਂ ਹਨ। ਉਹਨਾਂ ਕਿਹਾ ਕਿ ਸਾਰੀਆਂ ਸਮਾਜ ਭਲਾਈ ਸਕੀਮਾਂ ਵਿਚ ਵਿਚ ਕਟੌਤੀ ਦੇ ਨਾਲ-ਨਾਲ ਨਸ਼ਿਆਂ ਨਾਲ ਮੌਤਾਂ ਵਿਚ ਆਏ ਉਛਾਲ ਅਤੇ ਪੰਜਾਬ ਵਿਚ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਨਾਲ ਔਰਤਾਂ ਦੇ ਘਰ ਸਭ ਤੋਂ ਵੱਧ ਪ੍ਰਭਾਵਤ ਹੋਏ ਹਨ। ਉਹਨਾਂ ਨੇ ਇਹ ਵੀ ਮਹਿਸੂਸ ਕੀਤਾ ਹੈ ਕਿ ਆਪ ਸਰਕਾਰ ਹੁਣ ਜਨਰਲ ਵਰਗ ਦੀਆਂ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਅਤੇ ਐਸ ਸੀ ਵਰਗ ਦੀਆਂ ਔਰਤਾਂ ਨੂੰ ਪੰਦਰਾਂ-ਪੰਦਰਾਂ ਸੌ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕਰ ਕੇ ਔਰਤਾਂ ਲਈ ਕੁਝ ਵੀ ਕਰਨ ਵਿਚ ਅਸਫਲ ਰਹਿਣ ’ਤੇ ਪਰਦਾ ਪਾਉਣ ਦਾ ਯਤਨ ਕਰ ਰਹੀ ਹੈ।
ਉਹਨਾਂ ਕਿਹਾ ਕਿ ਆਪ ਸਰਕਾਰ ਨੇ ਪਹਿਲਾਂ ਇਹ ਐਲਾਨ ਕੀਤਾ ਕਿ ਇਹ ਸਕੀਮ ਮਾਰਚ ਵਿਚ ਸ਼ੁਰੂ ਹੋਵੇਗੀ। ਹੁਣ ਜੂਨ ਦੀ ਗੱਲ ਹੋਣ ਲੱਗ ਪਈ ਕਿ ਲਿਸਟਾਂ ਤਿਆਰ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਸਰਕਾਰ ਕੁਝ ਮਹੀਨੇ ਤੱਕ ਇਹ ਭੱਤਾ ਦੇ ਕੇ ਔਰਤਾਂ ਨੂੰ ਗੁੰਮਰਾਹ ਕਰਨ ਲਈ ਯਤਨਸ਼ੀਲ ਹੈ ਪਰ ਉਹ ਔਰਤਾਂ ਨੂੰ ਕਹਿਣਾ ਚਾਹੁੰਦੇ ਹਨ ਕਿ ਉਹ ਸਰਕਾਰ ਤੋਂ ਪ੍ਰਤੀ ਔਰਤ ਆਪਣਾ ਬਣਦਾ 60-60 ਹਜ਼ਾਰ ਰੁਪਿਆ ਮੰਗਣ ਜੋ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਉਹਨਾਂ ਦਾ ਬਕਾਇਆ ਬਣਦਾ ਹੈ।
ਇਸਤਰੀ ਅਕਾਲੀ ਦਲ ਦੇ ਪ੍ਰਧਾਨ ਹਰਗੋਬਿੰਦ ਕਰ ਨੇ ਦੱਸਿਆ ਕਿ ਕਿਵੇਂ ਇਸਤਰੀ ਵਿੰਗ ਆਪ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਵਿਚ ਔਰਤਾਂ ਵਾਸਤੇ ਕੱਖ ਵੀ ਨਾ ਕਰਨ ਨੂੰ ਬੇਨਕਾਬ ਕਰੇਗਾ। ਉਹਨਾਂ ਕਿਹਾ ਕਿ ਇਸਤਰੀ ਵਿੰਗ ਜਲਦੀ ਹੀ ਰੋਸ ਪ੍ਰਦਰਸ਼ਨਾਂ ਦੀ ਲਹਿਰ ਸ਼ੁਰੂ ਕਰੇਗਾ ਤੇ ਆਪ ਸਰਕਾਰ ਨੂੰ ਪੰਜਾਬ ਵਿਰੋਧੀ ਤੇ ਔਰਤ ਵਿਰੋਧੀ ਨੀਤੀਆਂ ਅਪਣਾਉਣ ਲਈ ਜਵਾਬਦੇਹ ਠਹਿਰਾਇਆ ਜਾਵੇਗਾ।

Tags: BREAKING NEWSLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

by Jaspreet Kaur
June 8, 2026
0

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ ਵਿਸ਼ਾਖਾਪਟਨਮ, 8 ਜੂਨ 2026 (ਵਿਸ਼ਵ ਵਾਰਤਾ) : ਆਂਧਰਾ ਪ੍ਰਦੇਸ਼ ਦੇ...

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

by Ankit
June 8, 2026
0

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 69 ਵਿਅਕਤੀਆਂ...

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

by Ankit
June 8, 2026
0

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 8, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

by Jaspreet Kaur
June 8, 2026
0

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ ਵਿਸ਼ਾਖਾਪਟਨਮ, 8 ਜੂਨ 2026 (ਵਿਸ਼ਵ ਵਾਰਤਾ) : ਆਂਧਰਾ ਪ੍ਰਦੇਸ਼ ਦੇ...

Most Popular

Punjab Weather: ਮੌਸਮ ਵਿਭਾਗ ਨੇ ਪੰਜਾਬ ‘ਚ ਹੀਟਵੇਵ ਲਈ ਅਲਰਟ ਕੀਤਾ ਜਾਰੀ

Punjab Weather: ਮੌਸਮ ਵਿਭਾਗ ਨੇ ਪੰਜਾਬ ‘ਚ ਹੀਟਵੇਵ ਲਈ ਅਲਰਟ ਕੀਤਾ ਜਾਰੀ

by Ranjit Singh
3 weeks ago
0

Punjab Weather: ਮੌਸਮ ਵਿਭਾਗ ਨੇ ਪੰਜਾਬ 'ਚ ਹੀਟਵੇਵ ਲਈ ਅਲਰਟ ਕੀਤਾ ਜਾਰੀ - ਜਾਣੋ ਅੱਜ ਹਰਿਆਣਾ ਵਿੱਚ ਕਿਹੋ ਜਿਹਾ ਰਹੇਗਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 