• Latest
  • Trending
ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

3 hours ago
ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

9 minutes ago
Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

33 minutes ago
ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

47 minutes ago
ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

2 hours ago
ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

2 hours ago
ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

3 hours ago
ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

3 hours ago
CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

3 hours ago
ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

3 hours ago
ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

3 hours ago
Hindi News
English News
Monday, June 8, 2026
No Result
View All Result
34 °c
Chandigarh
38 ° Tue
36 ° Wed
33 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

June 8, 2026
in ਖਬਰਾਂ, ਪੰਜਾਬ

– 10 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਜਥਾ
– 9 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਵੀਜ਼ਾ ਲੱਗੇ ਪਾਸਪੋਰਟ ਪ੍ਰਾਪਤ ਕਰਨ ਸ਼ਰਧਾਲੂ

ਅੰਮ੍ਰਿਤਸਰ, 8 ਜੂਨ (ਵਿਸ਼ਵ ਵਾਰਤਾ)- ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 541 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 10 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 561 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਦੂਤਾਵਾਸ ਵੱਲੋਂ 541 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ, ਜਦਕਿ 20 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲ ਸਕਿਆ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪਾਕਿਸਤਾਨ ਵਿਖੇ 18 ਜੂਨ ਨੂੰ ਹੋਣ ਵਾਲੇ ਸਮਾਗਮਾਂ ਵਿੱਚ ਸਮੂਲੀਅਤ ਲਈ ਇਹ ਜਥਾ 10 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗਾ, ਜੋ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ ਸ਼ਹੀਦੀ ਦਿਹਾੜੇ ਸਬੰਧੀ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਉਪਰੰਤ 19 ਜੂਨ ਨੂੰ ਵਾਪਸ ਦੇਸ਼ ਪਰਤੇਗਾ।

ਮਥਰੇਵਾਲ ਨੇ ਦੱਸਿਆ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਜਿਨ੍ਹਾਂ ਦੇ ਵੀਜੇ ਲੱਗੇ ਹਨ ਉਹ ਆਪਣੇ ਪਾਸਪੋਰਟ 9 ਜੂਨ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰਨ।ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ ਉਨ੍ਹਾਂ ਦਾ ਸੀਰੀਅਲ ਨੰਬਰ 82, 85, 86, 102, 125, 138, 182, 183, 240, 251, 293, 329, 330, 331, 352, 395, 438, 439, 440, 441 ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

by Jaspreet Kaur
June 8, 2026
0

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ ਨਵੀ ਦਿੱਲੀ, 8 ਜੂਨ...

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

by Jaspreet Kaur
June 8, 2026
0

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ - CM ਸੈਣੀ ਦੇ ਪ੍ਰੋਗਰਾਮ ਵਾਲੀ ਥਾਂ ਤੋਂ ਕਰੀਬ 500 ਮੀਟਰ ਦੂਰ...

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

by Jaspreet Kaur
June 8, 2026
0

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ...

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

by Jaspreet Kaur
June 8, 2026
0

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ ਵਿਸ਼ਾਖਾਪਟਨਮ, 8 ਜੂਨ 2026 (ਵਿਸ਼ਵ ਵਾਰਤਾ) : ਆਂਧਰਾ ਪ੍ਰਦੇਸ਼ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

by Jaspreet Kaur
June 8, 2026
0

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ ਨਵੀ ਦਿੱਲੀ, 8 ਜੂਨ...

Most Popular

ਅਦਾਕਾਰ ਯੋਗਰਾਜ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ! ਪੁਲਿਸ ਵੱਲੋਂ FIR ਦਰਜ

ਅਦਾਕਾਰ ਯੋਗਰਾਜ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ! ਪੁਲਿਸ ਵੱਲੋਂ FIR ਦਰਜ

by Jaspreet Kaur
4 weeks ago
0

ਅਦਾਕਾਰ ਯੋਗਰਾਜ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ! ਪੁਲਿਸ ਵੱਲੋਂ FIR ਦਰਜ ਚੰਡੀਗੜ੍ਹ, 14 ਮਈ 2026 (ਵਿਸ਼ਵ ਵਾਰਤਾ): ਸਾਬਕਾ ਕ੍ਰਿਕਟਰ ਯੁਵਰਾਜ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 