• Latest
  • Trending
ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

5 months ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

5 minutes ago
Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

11 hours ago
CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ

12 hours ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ

13 hours ago
DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

14 hours ago
Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Hindi News
English News
Saturday, November 7, 2026
No Result
View All Result
14 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

ਮੁਲਾਜ਼ਮਾਂ ਦੀ ਕੋਈ ਵੀ ਜਾਇਜ਼ ਮੰਗ ਅਣਗੌਲੀ ਨਹੀਂ ਕੀਤੀ ਜਾਵੇਗੀ; ਅਧਿਕਾਰੀਆਂ ਨੂੰ ਲੰਬਿਤ ਮਸਲਿਆਂ ਦੇ ਜਲਦ ਹੱਲ ਲਈ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

June 8, 2026
in ਖਬਰਾਂ, ਪੰਜਾਬ

ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ);- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਪੰਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਉਨ੍ਹਾਂ ਦੇ ਮਸਲਿਆਂ ਅਤੇ ਮੰਗਾਂ ‘ਤੇ ਹਮਦਰਦੀ ਪੂਰਵਕ ਵਿਚਾਰ-ਵਟਾਂਦਰਾ ਕਰਨ ਲਈ ਵਿਸਥਾਰਪੂਰਵਕ ਮੀਟਿੰਗਾਂ ਕੀਤੀਆਂ।

ਇਸ ਸਬੰਧੀ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਇੱਕ ਸਾਰਥਕ ਗੱਲਬਾਤ ਨੂੰ ਉਤਸ਼ਾਹਿਤ ਕਰਨਾ ਹੈ, ਜੋ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਦੀ ਭਲਾਈ ਅਤੇ ਚਿੰਤਾਵਾਂ ਨੂੰ ਯੋਜਨਾਬੱਧ ਤਰੀਕੇ ਨਾਲ ਹੱਲ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”

ਵਿਚਾਰ-ਵਟਾਂਦਰੇ ਦੌਰਾਨ, ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਵਿੱਤ ਮੰਤਰੀ ਨੂੰ ਯੂਨੀਅਨਾਂ ਦੀਆਂ ਮੰਗਾਂ ਦੇ ਸਬੰਧ ਵਿੱਚ ਮੌਜੂਦਾ ਪ੍ਰਸ਼ਾਸਨਿਕ ਸਥਿਤੀ ਅਤੇ ਉਨ੍ਹਾਂ ਦੇ ਹੱਲ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਜਾਣੂ ਕਰਵਾਇਆ।

ਵਿਭਾਗ ਦੇ ਪੱਖ ਦੀ ਬਾਰੀਕੀ ਨਾਲ ਸਮੀਖਿਆ ਕਰਨ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਲਈ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਵਿੱਚ ਤੇਜ਼ੀ ਲਿਆਉਣ ਤਾਂ ਜੋ ਮੁਲਾਜ਼ਮਾਂ ਨੂੰ ਸਮੇਂ ਸਿਰ ਰਾਹਤ ਅਤੇ ਸਹਾਇਤਾ ਯਕੀਨੀ ਬਣਾਈ ਜਾ ਸਕੇ।

ਹਰੇਕ ਜਥੇਬੰਦੀ ਦੇ ਨੁਮਾਇੰਦਿਆਂ ਦੀਆਂ ਮੁੱਖ ਮੰਗਾਂ ਨੂੰ ਬੜੇ ਧਿਆਨ ਨਾਲ ਸੁਣਿਆ ਗਿਆ। ਇਹ ਮੀਟਿੰਗਾਂ ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਮੰਤਰੀ ਦੇ ਦਫ਼ਤਰ ਵਿੱਚ ਹੋਈਆਂ। ਇਨ੍ਹਾਂ ਸੈਸ਼ਨਾਂ ਵਿੱਚ ਬੇਰੁਜ਼ਗਾਰ ਪੀ.ਐਸ.ਟੀ.ਈ.टी. ਪਾਸ ਆਰਟ ਐਂਡ ਕ੍ਰਾਫਟ ਸੰਘਰਸ਼ ਯੂਨੀਅਨ, ਅਨ-ਏਡਿਡ ਸਟਾਫ਼ ਆਫ਼ ਏਡਿਡ ਸਕੂਲ ਫਰੰਟ, ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਮੈਰੀਟੋਰੀਅਸ ਟੀਚਰਜ਼ ਯੂਨੀਅਨ ਅਤੇ ਬੇਰੁਜ਼ਗਾਰ ਬੀ.ਐਡ. ਟੈਟ ਪਾਸ ਅਧਿਆਪਕ ਯੂਨੀਅਨ ਦੇ ਪ੍ਰਤੀਨਿਧ ਵਫ਼ਦਾਂ ਨੇ ਸ਼ਿਰਕਤ ਕੀਤੀ।

ਮੀਟਿੰਗਾਂ ਦੌਰਾਨ ਬੇਰੁਜ਼ਗਾਰ ਪੀ.ਐਸ.ਟੀ.ਈ.ਟੀ. ਪਾਸ ਆਰਟ ਐਂਡ ਕ੍ਰਾਫਟ ਸੰਘਰਸ਼ ਯੂਨੀਅਨ ਵੱਲੋਂ ਰਾਕੇਸ਼ ਕੁਮਾਰ, ਕਿਰਨਦੀਪ ਕੌਰ ਅਤੇ ਹਰਬੰਸ ਸਿੰਘ, ਅਨ-ਏਡਿਡ ਸਟਾਫ਼ ਆਫ਼ ਏਡਿਡ ਸਕੂਲ ਫਰੰਟ ਵੱਲੋਂ ਨਿਰਭੈ ਸਿੰਘ, ਸੁਖਚੈਨ ਸਿੰਘ ਅਤੇ ਜਸਵੰਤ ਸਿੰਘ, ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋਂ ਵਿਕਾਸ ਸਾਹਨੀ, ਲਖਵਿੰਦਰ ਕੌਰ ਅਤੇ ਵਰੁਣ ਖੇੜਾ, ਮੈਰੀਟੋਰੀਅਸ ਟੀਚਰਜ਼ ਯੂਨੀਅਨ ਵੱਲੋਂ ਡਾ. ਟੀਨਾ, ਸਿਮਰਨ ਅਤੇ ਰਾਕੇਸ਼, ਅਤੇ ਬੇਰੁਜ਼ਗਾਰ ਬੀ.ਐਡ. ਟੈਟ ਪਾਸ ਅਧਿਆਪਕ ਯੂਨੀਅਨ ਵੱਲੋਂ ਜਸਵੰਤ ਘੁਬਾਇਆ, ਹਰਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਆਪਣਾ ਪੱਖ ਪੇਸ਼ ਕੀਤਾ।

Tags: BREAKING NEWSBreaking news in PunjabiFinance Minister Harpal Singh CheemaLatest News In Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

by Ranjit Singh
November 7, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ 'ਚ ਦੇਰੀ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ...

Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

by Ankit
November 7, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 07-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

by Jaspreet Kaur
November 6, 2026
0

ਹੁਸ਼ਿਆਰਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ - 7 ਜਨਵਰੀ, 2027 ਤੱਕ ਲਾਗੂ ਰਹਿਣਗੇ ਆਦੇਸ਼, ਪੜ੍ਹੋ ਵੇਰਵਾ ਹੁਸ਼ਿਆਰਪੁਰ, 6 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

by Ranjit Singh
November 7, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ 'ਚ ਦੇਰੀ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ...

Most Popular

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼; ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਕੀਤੀ ਨਾਕਾਮ ਅਤੇ ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ

4 weeks ago
0

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼; ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਕੀਤੀ ਨਾਕਾਮ ਅਤੇ ਖਾਸਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 