• Latest
  • Trending
ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

2 hours ago
ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

16 minutes ago
ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

37 minutes ago
Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

1 hour ago
ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

1 hour ago
ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

3 hours ago
ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

4 hours ago
CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

Hindi News
English News
Monday, June 8, 2026
No Result
View All Result
34 °c
Chandigarh
38 ° Tue
36 ° Wed
33 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

June 8, 2026
in ਖਬਰਾਂ, ਰਾਸ਼ਟਰੀ
ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

ਵਿਸ਼ਾਖਾਪਟਨਮ, 8 ਜੂਨ 2026 (ਵਿਸ਼ਵ ਵਾਰਤਾ) : ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਸਥਿਤ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ ਵਾਪਰ ਗਿਆ। ਪਲਾਂਟ ਵਿੱਚ ਕਰੀਬ 1600°C ਤਾਪਮਾਨ ਵਾਲਾ ਪਿਘਲਿਆ ਹੋਇਆ ਲੋਹਾਮਜ਼ਦੂਰਾਂ ‘ਤੇ ਡਿੱਗ ਗਿਆ। ਹਾਦਸੇ ਵਿੱਚ 8 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਜਾਣਕਾਰੀ ਮੁਤਾਬਕ, ਪਲਾਂਟ ਵਿੱਚ ਕਰੇਨ ਦੀ ਮਦਦ ਨਾਲ ਪਿਘਲਿਆ ਹੋਇਆ ਲੋਹਾ ਇੱਕ ਥਾਂ ਤੋਂ ਦੂਜੀ ਥਾਂ ਲਿਜਾਇਆ ਜਾ ਰਿਹਾ ਸੀ। ਇਸੇ ਦੌਰਾਨ ਸੰਤੁਲਨ ਵਿਗੜ ਗਿਆ ਅਤੇ ਉਸ ਵਿੱਚ ਭਰਿਆ ਗਰਮ ਲੋਹਾ ਹੇਠਾਂ ਕੰਮ ਕਰ ਰਹੇ ਮੁਲਾਜ਼ਮਾਂ ‘ਤੇ ਜਾ ਡਿੱਗਿਆ।ਹਾਦਸਾ ਰਾਸ਼ਟਰੀ ਇਸਪਾਤ ਨਿਗਮ ਲਿਮਟਿਡ (RINL) ਦੇ ਸਟੀਲ ਪਲਾਂਟ ਵਿੱਚ ਹੋਇਆ। ਹਾਦਸੇ ਤੋਂ ਬਾਅਦ ਪਲਾਂਟ ਕੰਪਲੈਕਸ ਵਿੱਚ ਹਫੜਾ ਦਫੜੀ ਮਚ ਗਈ। ਰਾਹਤ ਅਤੇ ਬਚਾਅ ਟੀਮ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ।

ਪੁਲਿਸ ਨੇ ਦੱਸਿਆ ਕਿ ਹਾਦਸੇ ਦੇ ਸਮੇਂ ਪਿਘਲਿਆ ਹੋਇਆ ਸਟੀਲ ਲਗਭਗ 1,600 ਡਿਗਰੀ ਸੈਲਸੀਅਸ ਦੇ ਬਹੁਤ ਜ਼ਿਆਦਾ ਤਾਪਮਾਨ ‘ਤੇ ਸੀ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ ਚੰਦਰਬਾਬੂ ਨਾਇਡੂ ਨੇ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਾਰੇ ਸਬੰਧਤ ਵਿਭਾਗਾਂ ਨੂੰ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 8, 2026
0

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ...

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

by Jaspreet Kaur
June 8, 2026
0

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ ਨਵੀ ਦਿੱਲੀ, 8 ਜੂਨ...

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

by Jaspreet Kaur
June 8, 2026
0

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ - CM ਸੈਣੀ ਦੇ ਪ੍ਰੋਗਰਾਮ ਵਾਲੀ ਥਾਂ ਤੋਂ ਕਰੀਬ 500 ਮੀਟਰ ਦੂਰ...

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

by Jaspreet Kaur
June 8, 2026
0

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 8, 2026
0

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ...

Most Popular

IPL 2026: ਅੱਜ ਰਾਜਸਥਾਨ ਅਤੇ ਲਖਨਊ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
3 weeks ago
0

IPL 2026: ਅੱਜ ਰਾਜਸਥਾਨ ਅਤੇ ਲਖਨਊ ਵਿਚਾਲੇ ਹੋਵੇਗਾ ਮੁਕਾਬਲਾ - ਪਲੇਆਫ ਦੀ ਦੌੜ ਵਿੱਚ ਬਣੇ ਰਹਿਣ ਲਈ ਰਾਜਸਥਾਨ ਨੂੰ ਹਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 