• Latest
  • Trending
ਕਿਸਾਨਾਂ ਨੂੰ ਸਾਢੇ 4 ਰੁਪਏ ਦਾ ਲੋਲੀਪੋਪ ਦੇ ਕੇ ਗੁੰਮਰਾਹ ਨਾ ਕਰਨ ਕੈਪਟਨ : ਭਗਵੰਤ ਮਾਨ

ਕਿਸਾਨਾਂ ਨੂੰ ਸਾਢੇ 4 ਰੁਪਏ ਦਾ ਲੋਲੀਪੋਪ ਦੇ ਕੇ ਗੁੰਮਰਾਹ ਨਾ ਕਰਨ ਕੈਪਟਨ : ਭਗਵੰਤ ਮਾਨ

8 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

4 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

5 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

6 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

6 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

8 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

8 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

9 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

9 hours ago
Hindi News
English News
Saturday, November 14, 2026
No Result
View All Result
19 °c
Chandigarh
22 ° Sat
19 ° Sun
21 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨਾਂ ਨੂੰ ਸਾਢੇ 4 ਰੁਪਏ ਦਾ ਲੋਲੀਪੋਪ ਦੇ ਕੇ ਗੁੰਮਰਾਹ ਨਾ ਕਰਨ ਕੈਪਟਨ : ਭਗਵੰਤ ਮਾਨ

May 9, 2019
in ਪੰਜਾਬ
ਕਿਸਾਨਾਂ ਨੂੰ ਸਾਢੇ 4 ਰੁਪਏ ਦਾ ਲੋਲੀਪੋਪ ਦੇ ਕੇ ਗੁੰਮਰਾਹ ਨਾ ਕਰਨ ਕੈਪਟਨ : ਭਗਵੰਤ ਮਾਨ

ਕਿਸਾਨਾਂ ਨੂੰ ਸਾਢੇ 4 ਰੁਪਏ ਦਾ ਲੋਲੀਪੋਪ ਦੇ ਕੇ ਗੁੰਮਰਾਹ ਨਾ ਕਰਨ ਕੈਪਟਨ : ਭਗਵੰਤ ਮਾਨ
ਚੋਣ ਜ਼ਾਬਤੇ ਦੀ ਉਲੰਘਣਾ ਹੀ ਕਰਨੀ ਸੀ ਤਾਂ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦਾ ਐਲਾਨ ਕਰਦੇ ਮੁੱਖ ਮੰਤਰੀ

ਚੰਡੀਗੜ੍ਹ, 9 ਮਈ – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਦੋਸ਼ ਲਗਾਇਆ ਹੈ ਕਿ ਉਹ ਕਿਸਾਨਾਂ ਨੂੰ ਮਹਿਜ਼ 4 ਰੁਪਏ 60 ਪੈਸੇ ਦੀ ਸਬਸਿਡੀ ਲੋਲੀਪੋਪ ਐਲਾਨ ਕੇ ਵੋਟਾਂ ਲਈ ਗੁੰਮਰਾਹ ਕਰਨ ਦੀ ਕੋਸ਼ਿਸ਼ ‘ਚ ਹਨ ਅਤੇ ਆਦਰਸ਼ ਚੋਣ ਜ਼ਾਬਤੇ ਦੀ ਵੀ ਉਲੰਘਣਾ ਕਰ ਰਹੇ ਹਨ।
ਪਾਰਟੀ ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਕਣਕ ਦੀ ਫ਼ਸਲ ‘ਤੇ ਨਿਰਧਾਰਿਤ 1840 ਰੁਪਏ ਪ੍ਰਤੀ ਕਵਿੰਟਲ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ਉੱਤੇ ਬਦਰੰਗ ਦਾਣੇ ਦੇ ਹਵਾਲੇ ਨਾਲ ਮੋਦੀ ਸਰਕਾਰ ਵੱਲੋਂ ਕੀਤੀ 4.60 ਪੈਸੇ ਕਟੌਤੀ ਨਿਖੇਧੀ ਜਨਕ ਹੈ, ਕੇਂਦਰ ਦੀ ਅਕਾਲੀ-ਭਾਜਪਾ ਸਰਕਾਰ ਦੀ ਇਸ ਧੱਕੇਸ਼ਾਹੀ ਦਾ ਹਿਸਾਬ ਇਨ੍ਹਾਂ ਚੋਣਾਂ ‘ਚ ਪੰਜਾਬ ਦੇ ਕਿਸਾਨ ਖ਼ੁਦ ਕਰ ਲੈਣਗੇ, ਪਰੰਤੂ ਕੈਪਟਨ ਅਮਰਿੰਦਰ ਸਿੰਘ ਚੀਚੀ ‘ਤੇ ਖ਼ੂਨ ਲਗਾ ਕੇ ਕਿਸਾਨਾਂ ਦੀ ਹਮਦਰਦੀ ਦੀ ਝਾਕ ਨਾ ਰੱਖਣ।
ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਖਿਲਾਫੀਆਂ ਕਰਕੇ ਜਿੰਨੇ ਡੂੰਘੇ ਜ਼ਖਮ ਪੰਜਾਬ ਦੇ ਕਿਸਾਨਾਂ ਨੂੰ ਦਿੱਤੇ ਹਨ, ਇਹ 4 ਰੁਪਏ 60 ਪੈਸੇ ਪ੍ਰਤੀ ਕਵਿੰਟਲ ਦਾ ਲੋਲੀਪੋਪ ਕਿਸਾਨਾਂ ਦੇ ਜ਼ਖ਼ਮਾਂ ‘ਤੇ ਨਮਕ ਦਾ ਹੀ ਕੰਮ ਕਰੇਗਾ। ਭਗਵੰਤ ਮਾਨ ਨੇ ਦੱਸਿਆ ਇਹ ਲੋਲੀਪੋਪ ਪ੍ਰਤੀ ਏਕੜ 100 ਰੁਪਏ ਵੀ ਨਹੀਂ ਬਣਦਾ, ਜਦਕਿ ਪ੍ਰਚਾਰ ਇਸ ਤਰ੍ਹਾਂ ਕੀਤਾ ਜਾ ਰਿਹਾ ਹੈ ਜਿਵੇਂ ਕੈਪਟਨ ਨੇ ਕਿਸਾਨਾਂ ਲਈ ‘ਸ਼ਾਹੀ ਖ਼ਜ਼ਾਨੇ’ ਦੇ ਦਰਵਾਜ਼ੇ ਖੋਲ੍ਹ ਦਿੱਤੇ ਹੋਣ। ਮਾਨ ਨੇ ਕਿਹਾ ਕਿ ਉਹ ਦਾਅਵਾ ਕਰਦੇ ਹਨ ਕਿ ਕੈਪਟਨ ਸਰਕਾਰ ਨੇ ਇਸ ਐਲਾਨ ‘ਤੇ ਵੀ ਖਰਾ ਨਹੀਂ ਉੱਤਰਨਾ, ਕਿਉਂਕਿ 2002 ਤੋਂ 2007 ਦੀ ਸਰਕਾਰ ਸਮੇਂ ਕਿਸਾਨਾਂ ਨੂੰ ਜੋ 30 ਰੁਪਏ ਬੋਨਸ ਐਲਾਨਿਆ ਸੀ, ਉਹ ਅੱਜ ਤੱਕ ਪੂਰਾ ਨਹੀਂ ਦਿੱਤਾ।
ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ  ਚੁਣੌਤੀ ਦਿੱਤੀ ਕਿ ਜੇਕਰ ਉਨ੍ਹਾਂ ਚੋਣਾਂ ਜਿੱਤਣ ਲਈ ਕਿਸਾਨਾਂ ਨੂੰ ਕੁੱਝ ਦੇਣਾ ਹੀ ਹੈ ਤਾਂ ਦਿੱਲੀ ਦੀ ਕੇਜਰੀਵਾਲ ਸਰਕਾਰ ਵਾਂਗ ਪੰਜਾਬ ਦੇ ਕਿਸਾਨਾਂ ਨੂੰ ਕਣਕ ਦੀ ਕੀਮਤ ਸਵਾਮੀਨਾਥਨ ਸਿਫ਼ਾਰਿਸ਼ਾਂ ਦੇ ਬਰਾਬਰ ਕਰੇ। ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ ਕਿਸਾਨ ਨੂੰ ਪ੍ਰਤੀ ਕਵਿੰਟਲ 1840 ਰੁਪਏ ਵੀ ਨਹੀਂ ਮਿਲ ਰਹੇ ਜਦਕਿ ਦਿੱਲੀ ਦਾ ਕਿਸਾਨ 2616 ਰੁਪਏ ਪ੍ਰਤੀ ਕਵਿੰਟਲ ਕੀਮਤ ਲੈ ਰਿਹਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

Amritsar : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Amritsar : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

by Jaspreet Kaur
3 weeks ago
0

Amritsar : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ - ਸੰਗਤਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 