• Latest
  • Trending
IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ 

3 hours ago
ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

59 minutes ago
ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

1 hour ago
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

Himachal : ਸੈਲਫੀ ਲੈਂਦੇ ਸਮੇਂ ਨਦੀ ਵਿੱਚ ਰੁੜ੍ਹੇ ਪੰਜਾਬ ਦੇ ਤਿੰਨ ਸੈਲਾਨੀ ; ਜਾਨੀ ਨੁਕਸਾਨ ਤੋਂ ਬਚਾਅ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ

4 hours ago
ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

5 hours ago
ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ: ਹਰਪਾਲ ਸਿੰਘ ਚੀਮਾ

Hindi News
English News
Tuesday, June 9, 2026
No Result
View All Result
35 °c
Chandigarh
38 ° Wed
33 ° Thu
31 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ 

June 9, 2026
in ਖਬਰਾਂ, ਖੇਡਾਂ
IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ 

IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ 

ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ) ਤ੍ਰਿਕੋਣੀ ਲੜੀ ਦਾ ਪਹਿਲਾ ਮੈਚ ਅੱਜ ਭਾਰਤ-ਏ ਅਤੇ ਸ਼੍ਰੀਲੰਕਾ-ਏ ਵਿਚਕਾਰ ਸ਼੍ਰੀਲੰਕਾ ਦੇ ਰੰਗੀਰੀ ਦੰਬੁਲਾ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਖੇਡਿਆ ਗਿਆ। ਜਿੱਥੇ ਭਾਰਤ ਏ ਨੇ ਤਿਕੋਣੀ ਲੜੀ ਦੇ ਪਹਿਲੇ ਇੱਕ ਰੋਜ਼ਾ ਮੈਚ ਵਿੱਚ ਸ਼੍ਰੀਲੰਕਾ ਏ ਨੂੰ 8 ਦੌੜਾਂ ਨਾਲ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ, ਭਾਰਤ ਏ ਨੇ ਆਪਣੇ 50 ਓਵਰਾਂ ਵਿੱਚ 6 ਵਿਕਟਾਂ ‘ਤੇ ਕੁੱਲ 277 ਦੌੜਾਂ ਬਣਾਈਆਂ। ਜਵਾਬ ਵਿੱਚ, ਸ਼੍ਰੀਲੰਕਾ ਏ ਟੀਮ 48.5 ਓਵਰਾਂ ਵਿੱਚ 269 ਦੌੜਾਂ ‘ਤੇ ਆਲ ਆਊਟ ਹੋ ਗਈ।

ਤਿਲਕ ਵਰਮਾ ਨੇ ਰੰਗੀਰੀ ਦੰਬੁਲਾ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ 50 ਓਵਰਾਂ ਵਿੱਚ 6 ਵਿਕਟਾਂ ‘ਤੇ 277 ਦੌੜਾਂ ਬਣਾਈਆਂ। ਰੁਤੁਰਾਜ ਗਾਇਕਵਾੜ ਨੇ 101 ਦੌੜਾਂ ਦੀ ਸੈਂਕੜਾ ਪਾਰੀ ਖੇਡੀ, ਜਦੋਂ ਕਿ ਕਪਤਾਨ ਤਿਲਕ ਵਰਮਾ ਨੇ 60 ਦੌੜਾਂ ਦਾ ਯੋਗਦਾਨ ਪਾਇਆ। ਟੀਚੇ ਦਾ ਪਿੱਛਾ ਕਰਦਿਆਂ ਸ਼੍ਰੀਲੰਕਾ ਏ ਟੀਮ 269 ਦੌੜਾਂ ‘ਤੇ ਹੀ ਸਿਮਟ ਗਈ।

What a way to kick off the #TriNationSeries! 💥

India A pull off a spectacular comeback with the ball to secure a thrilling 8-run victory against Sri Lanka A 👏

Scorecard ▶️ https://t.co/nwKDTkg1ZY#SLAvINDA

📸 Credits: Sri Lanka Cricket pic.twitter.com/kSNXFOTIKH

— BCCI (@BCCI) June 9, 2026

ਭਾਰਤ ਲਈ, ਆਯੁਸ਼ ਬਡੋਨੀ, ਅਨੁਕੂਲ ਰਾਏ, ਅਰਸ਼ਦ ਖਾਨ ਅਤੇ ਵਿਪ੍ਰਜ ਨਿਗਮ ਨੇ ਦੋ-ਦੋ ਵਿਕਟਾਂ ਲਈਆਂ, ਜਦੋਂ ਕਿ ਅੰਸ਼ੁਲ ਕੰਬੋਜ ਨੇ ਇੱਕ ਵਿਕਟ ਲਈ।

Tags: Breaking news in PunjabiIND A Vs SL ALatest News In PunjabiMANSAMansa Newspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

by Ankit
June 9, 2026
0

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 85 ਵਿਅਕਤੀਆਂ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

by Ankit
June 9, 2026
0

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ...

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

by Ankit
June 9, 2026
0

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ...

Himachal : ਸੈਲਫੀ ਲੈਂਦੇ ਸਮੇਂ ਨਦੀ ਵਿੱਚ ਰੁੜ੍ਹੇ ਪੰਜਾਬ ਦੇ ਤਿੰਨ ਸੈਲਾਨੀ ; ਜਾਨੀ ਨੁਕਸਾਨ ਤੋਂ ਬਚਾਅ

Himachal : ਸੈਲਫੀ ਲੈਂਦੇ ਸਮੇਂ ਨਦੀ ਵਿੱਚ ਰੁੜ੍ਹੇ ਪੰਜਾਬ ਦੇ ਤਿੰਨ ਸੈਲਾਨੀ ; ਜਾਨੀ ਨੁਕਸਾਨ ਤੋਂ ਬਚਾਅ

by Navjot
June 9, 2026
0

Himachal : ਸੈਲਫੀ ਲੈਂਦੇ ਸਮੇਂ ਨਦੀ ਵਿੱਚ ਰੁੜ੍ਹੇ ਪੰਜਾਬ ਦੇ ਤਿੰਨ ਸੈਲਾਨੀ ; ਜਾਨੀ ਨੁਕਸਾਨ ਤੋਂ ਬਚਾਅ ਚੰਡੀਗੜ੍ਹ, 9 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

by Ankit
June 9, 2026
0

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 85 ਵਿਅਕਤੀਆਂ...

Most Popular

ਮੋਗਾ ਵਿਖੇ ਜਸਟਿਸ ਜਗਮੋਹਨ ਬਾਂਸਲ ਵੱਲੋਂ ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰ ਦਾ  ਉਦਘਾਟਨ

ਮੋਗਾ ਵਿਖੇ ਜਸਟਿਸ ਜਗਮੋਹਨ ਬਾਂਸਲ ਵੱਲੋਂ ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰ ਦਾ  ਉਦਘਾਟਨ

by Navjot
3 weeks ago
0

ਮੋਗਾ ਵਿਖੇ ਜਸਟਿਸ ਜਗਮੋਹਨ ਬਾਂਸਲ ਵੱਲੋਂ ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰ ਦਾ  ਉਦਘਾਟਨ   ਮੋਗਾ, 16 ਮਈ (ਗਿਆਨ ਸਿੰਘ) ਮੋਗਾ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 