• Latest
  • Trending
ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

Himachal : ਸੈਲਫੀ ਲੈਂਦੇ ਸਮੇਂ ਨਦੀ ਵਿੱਚ ਰੁੜ੍ਹੇ ਪੰਜਾਬ ਦੇ ਤਿੰਨ ਸੈਲਾਨੀ ; ਜਾਨੀ ਨੁਕਸਾਨ ਤੋਂ ਬਚਾਅ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ 

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

5 hours ago
ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

Hindi News
English News
Tuesday, June 9, 2026
No Result
View All Result
33 °c
Chandigarh
38 ° Wed
33 ° Thu
31 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 85 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 14 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

June 9, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 85 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 14 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ

— ਯੁੱਧ ਨਸ਼ਿਆਂ ਵਿਰੁੱਧ ਦੇ 465ਵੇਂ ਦਿਨ, 1.8 ਕਿਲੋ ਹੈਰੋਇਨ ਸਮੇਤ 100 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ):- ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 140ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 554 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

140ਵੇਂ ਦਿਨ ਪੁਲਿਸ ਟੀਮਾਂ ਨੇ 5 ਹਥਿਆਰਾਂ ਸਮੇਤ 275 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 35,359 ਹੋ ਗਈਆਂ।

ਇਸ ਤੋਂ ਇਲਾਵਾ 85 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 14 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 465ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 50 ਕਿਲੋ ਭੁੱਕੀ, 606 ਨਸ਼ੀਲੀਆਂ ਗੋਲੀਆਂ ਅਤੇ 1900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 465 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 67,484 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSLatest Punjab newsLatest Punjab news in PunjabiPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,9 ਜੂਨ  (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

by Ankit
June 9, 2026
0

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ...

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 9, 2026
0

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ:...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

by Ankit
June 9, 2026
0

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,9 ਜੂਨ  (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
3 days ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 