• Latest
  • Trending
ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਅੱਜ ਜਾਵੇਗਾ ਪਾਕਿਸਤਾਨ

5 days ago
ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

16 seconds ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

24 minutes ago
ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

31 minutes ago
ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

35 minutes ago
UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

55 minutes ago
‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

60 minutes ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

1 hour ago
ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

2 hours ago
ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

3 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Monday, June 15, 2026
No Result
View All Result
39 °c
Chandigarh
33 ° Tue
35 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਅੱਜ ਜਾਵੇਗਾ ਪਾਕਿਸਤਾਨ

June 10, 2026
in ਅੰਤਰਰਾਸ਼ਟਰੀ, ਖਬਰਾਂ
ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਅੱਜ ਜਾਵੇਗਾ ਪਾਕਿਸਤਾਨ

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਅੱਜ ਜਾਵੇਗਾ ਪਾਕਿਸਤਾਨ

ਚੰਡੀਗੜ੍ਹ, 10 ਜੂਨ (ਵਿਸ਼ਵ ਵਾਰਤਾ)  ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਅੱਜ 10 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:00 ਵਜੇ ਰਵਾਨਾ ਹੋਣਗੇ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਭਲਵਾਨ ਨੂੰ ਸੌਂਪੀ ਗਈ ਹੈ। ਜਦੋਂ ਕਿ ਮੈਂਬਰ ਗੁਰਮੀਤ ਸਿੰਘ ਡਿਪਟੀ ਲੀਡਰ ਵਜੋਂ ਜਥੇ ਦੇ ਨਾਲ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 561 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਦੂਤਾਵਾਸ ਵੱਲੋਂ 541 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ।10 ਜੂਨ ਨੂੰ ਸਵੇਰੇ ਸੰਗਤ ਨੂੰ ਪੰਥਕ ਰਵਾਇਤਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ।

Tags: 541 PilgrimsamritsarBreaking news in PunjabiLatest News In PunjabiMANSAMansa NewsmartyrdomdayPAKISTANpunjab newsPunjab news in PunjabiSGPCSri Guru Arjan Dev Jitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

by Jaspreet Kaur
June 15, 2026
0

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ ਦੋਵਾਂ ਪਾਇਲਟਾਂ ਦੀ ਮੌਤ ਪਾਕਿਸਤਾਨ, 15 ਜੂਨ 2026 (ਵਿਸ਼ਵ ਵਾਰਤਾ)–ਪਾਕਿਸਤਾਨੀ ਫੌਜ ਦਾ ਇੱਕ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 15, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

by Ankit
June 15, 2026
0

  ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ....

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

by Ankit
June 15, 2026
0

  ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ ਵਪਾਰੀਆਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

by Jaspreet Kaur
June 15, 2026
0

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ ਦੋਵਾਂ ਪਾਇਲਟਾਂ ਦੀ ਮੌਤ ਪਾਕਿਸਤਾਨ, 15 ਜੂਨ 2026 (ਵਿਸ਼ਵ ਵਾਰਤਾ)–ਪਾਕਿਸਤਾਨੀ ਫੌਜ ਦਾ ਇੱਕ...

Most Popular

INDIA ਬਲਾਕ ਮੀਟਿੰਗ ‘ਚ ਪੰਜ ਮੁੱਦਿਆਂ ‘ਤੇ ਬਣੀ ਸਹਿਮਤੀ, ਪੜ੍ਹੋ ਵੇਰਵਾ

INDIA ਬਲਾਕ ਮੀਟਿੰਗ ‘ਚ ਪੰਜ ਮੁੱਦਿਆਂ ‘ਤੇ ਬਣੀ ਸਹਿਮਤੀ, ਪੜ੍ਹੋ ਵੇਰਵਾ

by Jaspreet Kaur
7 days ago
0

INDIA ਬਲਾਕ ਮੀਟਿੰਗ 'ਚ ਪੰਜ ਮੁੱਦਿਆਂ 'ਤੇ ਬਣੀ ਸਹਿਮਤੀ, ਪੜ੍ਹੋ ਵੇਰਵਾ ਨਵੀ ਦਿੱਲੀ, 8 ਜੂਨ 2026 (ਵਿਸ਼ਵ ਵਾਰਤਾ) – INDIA...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 