• Latest
  • Trending
ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

2 days ago
Akali ਲੀਡਰ ਨੂੰ ਕੈਨੇਡਾ ‘ਚ ਨਹੀਂ ਮਿਲੀ ਐਂਟਰੀ

Akali ਲੀਡਰ ਨੂੰ ਕੈਨੇਡਾ ‘ਚ ਨਹੀਂ ਮਿਲੀ ਐਂਟਰੀ

11 minutes ago
Punjab: ਨਵੇਂ ਬੀਜੇਪੀ ਸੂਬਾ ਪ੍ਰਧਾਨ ਦੀ ਪ੍ਰਧਾਨਗੀ ‘ਚ ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ ‘ਤੇ ਵਿਸ਼ੇਸ਼ ਸਮਾਗਮ

Punjab: ਨਵੇਂ ਬੀਜੇਪੀ ਸੂਬਾ ਪ੍ਰਧਾਨ ਦੀ ਪ੍ਰਧਾਨਗੀ ‘ਚ ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ ‘ਤੇ ਵਿਸ਼ੇਸ਼ ਸਮਾਗਮ

57 minutes ago
Canada ‘ਚ ਵੱਡੀ ਵਾਰਦਾਤ: ਮਾਹਲ ਸਵੀਟ ਸ਼ਾਪ ‘ਤੇ ਫਾਇਰਿੰਗ

Canada ‘ਚ ਵੱਡੀ ਵਾਰਦਾਤ: ਮਾਹਲ ਸਵੀਟ ਸ਼ਾਪ ‘ਤੇ ਫਾਇਰਿੰਗ

1 hour ago
Ludhiana: ਮੰਤਰੀ ਬੈਂਸ ਨੇ ਸਫਾਈ ਪ੍ਰਬੰਧਾਂ ਦਾ ਜ਼ਮੀਨੀ ਪੱਧਰ ’ਤੇ ਲਿਆ ਜਾਇਜ਼ਾ

Ludhiana: ਮੰਤਰੀ ਬੈਂਸ ਨੇ ਸਫਾਈ ਪ੍ਰਬੰਧਾਂ ਦਾ ਜ਼ਮੀਨੀ ਪੱਧਰ ’ਤੇ ਲਿਆ ਜਾਇਜ਼ਾ

2 hours ago
ਸੁਰਜੀਤ ਰਾਮਪੁਰੀ ਜਨਮ ਸ਼ਤਾਬਦੀ ਸਾਲ ਦਾ ਆਰੰਭ ਲੁਧਿਆਣਾ ਵਿਖੇ 12 ਜੂਨ ਨੂੰ ਡਾ.ਸ ਪ ਸਿੰਘ ਕਰਨਗੇ

ਸੁਰਜੀਤ ਰਾਮਪੁਰੀ ਜਨਮ ਸ਼ਤਾਬਦੀ ਸਾਲ ਦਾ ਆਰੰਭ ਲੁਧਿਆਣਾ ਵਿਖੇ 12 ਜੂਨ ਨੂੰ ਡਾ.ਸ ਪ ਸਿੰਘ ਕਰਨਗੇ

2 hours ago
Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਰਾਜਪੁਰਾ ਦੇ ਦੌਰੇ ‘ਤੇ

Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਰਾਜਪੁਰਾ ਦੇ ਦੌਰੇ ‘ਤੇ

2 hours ago
Punjab Breaking: ਕਾਂਗਰਸ ਹਾਈਕਮਾਨ ਨੇ ਪੰਜਾਬ ‘ਚ ਲਾਏ ਤਿੰਨ ਅਬਜ਼ਰਵਰ

Punjab Breaking: ਕਾਂਗਰਸ ਹਾਈਕਮਾਨ ਨੇ ਪੰਜਾਬ ‘ਚ ਲਾਏ ਤਿੰਨ ਅਬਜ਼ਰਵਰ

3 hours ago
Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਅੱਜ ਆਵੇਗਾ ਫੈਸਲਾ

Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਅੱਜ ਆਵੇਗਾ ਫੈਸਲਾ

3 hours ago
Punjab ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਦੌਰੇ ‘ਤੇ

Punjab ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਦੌਰੇ ‘ਤੇ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Punjab Weather: ਪੰਜਾਬ ‘ਚ ਅੱਜ ਵੀ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

Punjab Weather: ਪੰਜਾਬ ‘ਚ ਅੱਜ ਵੀ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

4 hours ago
Delhi: ਇੱਕ ਇਮਾਰਤ ਵਿੱਚ ਲੱਗੀ ਭਿਆਨਕ ਅੱਗ: 3 ਮੌਤਾਂ, 6 ਜ਼ਖਮੀ

Delhi: ਇੱਕ ਇਮਾਰਤ ਵਿੱਚ ਲੱਗੀ ਭਿਆਨਕ ਅੱਗ: 3 ਮੌਤਾਂ, 6 ਜ਼ਖਮੀ

4 hours ago
Hindi News
English News
Friday, June 12, 2026
No Result
View All Result
31 °c
Chandigarh
33 ° Sat
34 ° Sun
33 ° Mon
35 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

ਮਸ਼ੀਨੀ ਕਟਾਈ ਤੇ ਸਕਰੱਬਿੰਗ ਤੋਂ ਲੈ ਕੇ ਸੜਕਾਂ ਧੋਣ ਤੱਕ, ਚਹੁੰ-ਪੜਾਵੀਂ ਸਫ਼ਾਈ ਮਾਡਲ ਪਟਿਆਲਾ ਸ਼ਹਿਰ ਨੂੰ ਚਮਕਾਏਗਾ: ਹਰਜੋਤ ਸਿੰਘ ਬੈਂਸ

June 10, 2026
in ਖਬਰਾਂ, ਪੰਜਾਬ
ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

• ਮਸ਼ੀਨੀ ਕਟਾਈ ਤੇ ਸਕਰੱਬਿੰਗ ਤੋਂ ਲੈ ਕੇ ਸੜਕਾਂ ਧੋਣ ਤੱਕ, ਚਹੁੰ-ਪੜਾਵੀਂ ਸਫ਼ਾਈ ਮਾਡਲ ਪਟਿਆਲਾ ਸ਼ਹਿਰ ਨੂੰ ਚਮਕਾਏਗਾ: ਹਰਜੋਤ ਸਿੰਘ ਬੈਂਸ

• ਪੰਜਾਬ ਨੂੰ ਭਾਰਤ ਦਾ ਸਭ ਤੋਂ ਸਾਫ਼-ਸੁਥਰਾ ਸੂਬਾ ਬਣਾਉਣ ਲਈ ਹਾਈਬ੍ਰਿਡ ਸਫ਼ਾਈ ਮਾਡਲ ਪੂਰੇ ਰਾਜ ਵਿੱਚ ਲਾਗੂ ਕੀਤਾ ਜਾਵੇਗਾ: ਸਥਾਨਕ ਸਰਕਾਰਾਂ ਮੰਤਰੀ

ਚੰਡੀਗੜ੍ਹ, 10 ਜੂਨ (ਵਿਸ਼ਵ ਵਾਰਤਾ):- ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਅਤੇ ਸਵੱਛਤਾ ਕਾਰਜਾਂ ਵਿੱਚ ਵੱਡਾ ਬਦਲਾਅ ਲਿਆਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਆਪਣੀ ਕਿਸਮ ਦੇ ਪਹਿਲੇ ਹਾਈਬ੍ਰਿਡ ਸਫ਼ਾਈ ਮਾਡਲ ਦਾ ਐਲਾਨ ਕੀਤਾ ਹੈ। ਇਹ ਮਾਡਲ ਇੱਕ ਮਹੀਨੇ ਦੇ ਅੰਦਰ ਪਟਿਆਲਾ ਨੂੰ ਸੂਬੇ ਦਾ ਸਭ ਤੋਂ ਸਾਫ਼ ਸ਼ਹਿਰ ਬਣਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਭਾਰਤ ਦਾ ਸਭ ਤੋਂ ਸਾਫ਼-ਸੁਥਰਾ ਸੂਬਾ ਬਣਾਇਆ ਜਾਵੇਗਾ।

ਪਟਿਆਲਾ ਦੀਆਂ ਸੜਕਾਂ ‘ਤੇ ਬੁੱਧਵਾਰ ਸਵੇਰੇ ਇਸ ਨਵੇਂ ਮਾਡਲ ਦੀ ਸ਼ੁਰੂਆਤ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਹਾਈਬ੍ਰਿਡ ਮਾਡਲ ਮਸ਼ੀਨ ਨਾਲ ਘਾਹ-ਫੂਸ ਦੀ ਕਟਾਈ, ਸੁਪਰ-ਸਕਸ਼ਨ ਮਸ਼ੀਨਾਂ, ਸਕਰੱਬਰਜ਼, ਹੱਥੀਂ ਆਰਗੈਨਿਕ ਰਹਿੰਦ-ਖੂੰਹਦ ਇਕੱਠਾ ਕਰਨ ਅਤੇ ਸੜਕਾਂ ਦੀ ਧੁਆਈ ਦੇ ਕੰਮ ਨੂੰ ਆਪਸ ਵਿੱਚ ਜੋੜਦਾ ਹੈ। ਇਹ ਸਿਸਟਮ ਹਰੇਕ ਵਾਰਡ ਲਈ ਪਹਿਲਾਂ ਤੋਂ ਨਿਰਧਾਰਿਤ ਹਫ਼ਤਾਵਾਰੀ ਸਫ਼ਾਈ ਸ਼ਡਿਊਲ ਅਨੁਸਾਰ ਕੰਮ ਕਰੇਗਾ।

ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ, ਭਾਰਤ ਦੇ ਸਭ ਤੋਂ ਬਿਹਤਰ ਸਫ਼ਾਈ ਮਾਡਲ ਨੂੰ ਲਾਗੂ ਕਰ ਰਿਹਾ ਹੈ। ਚਹੁੰ-ਪੜਾਵੀਂ ਇਸ ਮਾਡਲ ਵਿੱਚ ਆਟੋਮੈਟਿਕ ਸ਼ਰੱਬ ਕਟਰ (ਝਾੜੀਆਂ ਕੱਟਣ ਵਾਲੀ ਮਸ਼ੀਨ), ਘਾਹ-ਫੂਸ ਅਤੇ ਦਰੱਖਤਾਂ ਦੀਆਂ ਟਾਹਣੀਆਂ ਦੀ ਹੱਥੀਂ ਚੁਕਾਈ, ਸੁਪਰ-ਸਕਸ਼ਨ ਮਸ਼ੀਨ ਤੇ ਸਕਰੱਬਰਜ਼ ਸ਼ਾਮਲ ਹੈ। ਇਸ ਬਾਅਦ ਸੜਕਾਂ ਨੂੰ ਧੋਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ। ਅਗਲਾ ਸੋਮਵਾਰ ਇਸ ਤੋਂ ਵੀ ਬਿਹਤਰ ਹੋਵੇਗਾ ਅਤੇ ਹਰ ਹਫ਼ਤੇ ਇਸ ਵਿੱਚ ਹੋਰ ਸੁਧਾਰ ਹੋਵੇਗਾ। ਤੁਹਾਨੂੰ ਹਰੇਕ ਸੜਕ ਚਮਕਦੀ ਦਿਖਾਈ ਦੇਵੇਗੀ, ਉਹ ਇਸੇ ਸਿਸਟਮ ਦਾ ਨਤੀਜਾ ਹੈ।

ਸਥਾਨਕ ਸਰਕਾਰਾਂ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਫ਼ਾਈ ਕਰਮਚਾਰੀ ਇਸ ਮੁਹਿੰਮ ਦਾ ਮੁੱਖ ਹਿੱਸਾ ਹਨ। ਦੂਜਾ ਸਟੈੱਪ ਪੂਰੀ ਤਰ੍ਹਾਂ (ਆਰਗੈਨਿਕ ਕੂੜਾ ਇਕੱਠਾ ਕਰਨਾ) ਉਨ੍ਹਾਂ ‘ਤੇ ਨਿਰਭਰ ਕਰਦਾ ਹੈ। ਉਨ੍ਹਾਂ ਕਿਹਾ, “ਸਾਡੇ ਸਫ਼ਾਈ ਸੇਵਕ ਸਾਡੇ ਮੁੱਖ ਭਾਈਵਾਲ ਹਨ। ਮਸ਼ੀਨਾਂ ਭਾਰੀ ਕੰਮ ਕਰਨਗੀਆਂ ਅਤੇ ਉਹ ਬਾਰੀਕੀ ਵਾਲਾ ਕੰਮ ਸੰਭਾਲਣਗੇ। ਇਹ ਸਿਸਟਮ ਹੱਥੀਂ ਕੀਤੀ ਜਾਣ ਵਾਲੀ ਸਖ਼ਤ ਮਿਹਨਤ ਨੂੰ ਘਟਾਉਣ ਅਤੇ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਤਿਆਰ ਕੀਤਾ ਗਿਆ ਹੈ। ਇੱਕ ਵਾਰ ਜਦੋਂ ਸੜਕਾਂ ਚਮਕਣ ਲੱਗ ਪੈਣਗੀਆਂ ਤਾਂ ਡੀਪ ਕਲੀਨਿੰਗ ਦੀ ਲੋੜ ਕੁਦਰਤੀ ਤੌਰ ‘ਤੇ ਘਟ ਜਾਵੇਗੀ, ਪਰ ਸਿਰਫ਼ ਸਫ਼ਾਈ ਵਧੇਗੀ।”

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੀ ਕੋਸ਼ਿਸ਼ ਪਟਿਆਲਾ ਨੂੰ ਇੱਕ ਮਹੀਨੇ ਦੇ ਅੰਦਰ ਪੰਜਾਬ ਦਾ ਸਭ ਤੋਂ ਸਾਫ਼ ਤੇ ਸੁੰਦਰ ਸ਼ਹਿਰ ਬਣਾਉਣ ਦੀ ਹੈ। ਇਸ ਤੋਂ ਬਾਅਦ, ਅਸੀਂ ਪੂਰੇ ਪੰਜਾਬ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਕਰਾਂਗੇ।”

Tags: BREAKING NEWSLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Akali ਲੀਡਰ ਨੂੰ ਕੈਨੇਡਾ ‘ਚ ਨਹੀਂ ਮਿਲੀ ਐਂਟਰੀ

Akali ਲੀਡਰ ਨੂੰ ਕੈਨੇਡਾ ‘ਚ ਨਹੀਂ ਮਿਲੀ ਐਂਟਰੀ

by Ranjit Singh
June 12, 2026
0

Akali ਲੀਡਰ ਨੂੰ ਕੈਨੇਡਾ 'ਚ ਨਹੀਂ ਮਿਲੀ ਐਂਟਰੀ - ਟਰਾਂਟੋ ਏਅਰਪੋਰਟ ਤੋਂ ਬੇਰੰਗ ਪਰਤੇ ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ): ਸ਼੍ਰੋਮਣੀ...

Punjab: ਨਵੇਂ ਬੀਜੇਪੀ ਸੂਬਾ ਪ੍ਰਧਾਨ ਦੀ ਪ੍ਰਧਾਨਗੀ ‘ਚ ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ ‘ਤੇ ਵਿਸ਼ੇਸ਼ ਸਮਾਗਮ

Punjab: ਨਵੇਂ ਬੀਜੇਪੀ ਸੂਬਾ ਪ੍ਰਧਾਨ ਦੀ ਪ੍ਰਧਾਨਗੀ ‘ਚ ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ ‘ਤੇ ਵਿਸ਼ੇਸ਼ ਸਮਾਗਮ

by Ranjit Singh
June 12, 2026
0

Punjab: ਨਵੇਂ ਬੀਜੇਪੀ ਸੂਬਾ ਪ੍ਰਧਾਨ ਦੀ ਪ੍ਰਧਾਨਗੀ 'ਚ ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਚੰਡੀਗੜ੍ਹ, 12...

Canada ‘ਚ ਵੱਡੀ ਵਾਰਦਾਤ: ਮਾਹਲ ਸਵੀਟ ਸ਼ਾਪ ‘ਤੇ ਫਾਇਰਿੰਗ

Canada ‘ਚ ਵੱਡੀ ਵਾਰਦਾਤ: ਮਾਹਲ ਸਵੀਟ ਸ਼ਾਪ ‘ਤੇ ਫਾਇਰਿੰਗ

by Ranjit Singh
June 12, 2026
0

Canada 'ਚ ਵੱਡੀ ਵਾਰਦਾਤ: ਮਾਹਲ ਸਵੀਟ ਸ਼ਾਪ 'ਤੇ ਫਾਇਰਿੰਗ - ਆਰਜ਼ੂ ਬਿਸ਼ਨੋਈ ਨੇ ਲਈ ਜ਼ਿੰਮੇਵਾਰੀ ! ਚੰਡੀਗੜ੍ਹ, 12 ਜੂਨ (ਵਿਸ਼ਵ...

Ludhiana: ਮੰਤਰੀ ਬੈਂਸ ਨੇ ਸਫਾਈ ਪ੍ਰਬੰਧਾਂ ਦਾ ਜ਼ਮੀਨੀ ਪੱਧਰ ’ਤੇ ਲਿਆ ਜਾਇਜ਼ਾ

Ludhiana: ਮੰਤਰੀ ਬੈਂਸ ਨੇ ਸਫਾਈ ਪ੍ਰਬੰਧਾਂ ਦਾ ਜ਼ਮੀਨੀ ਪੱਧਰ ’ਤੇ ਲਿਆ ਜਾਇਜ਼ਾ

by Ranjit Singh
June 12, 2026
0

Ludhiana: ਮੰਤਰੀ ਬੈਂਸ ਨੇ ਸਫਾਈ ਪ੍ਰਬੰਧਾਂ ਦਾ ਜ਼ਮੀਨੀ ਪੱਧਰ ’ਤੇ ਲਿਆ ਜਾਇਜ਼ਾ - ਮੇਅਰ ਅਤੇ ਸਾਰੇ ਅਧਿਕਾਰੀਆਂ ਨਾਲ ਬੁਲਾਈ ਮੀਟਿੰਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Akali ਲੀਡਰ ਨੂੰ ਕੈਨੇਡਾ ‘ਚ ਨਹੀਂ ਮਿਲੀ ਐਂਟਰੀ

Akali ਲੀਡਰ ਨੂੰ ਕੈਨੇਡਾ ‘ਚ ਨਹੀਂ ਮਿਲੀ ਐਂਟਰੀ

by Ranjit Singh
June 12, 2026
0

Akali ਲੀਡਰ ਨੂੰ ਕੈਨੇਡਾ 'ਚ ਨਹੀਂ ਮਿਲੀ ਐਂਟਰੀ - ਟਰਾਂਟੋ ਏਅਰਪੋਰਟ ਤੋਂ ਬੇਰੰਗ ਪਰਤੇ ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ): ਸ਼੍ਰੋਮਣੀ...

Most Popular

Breaking: UP ‘ਚ ਨਿਰਮਾਣ ਅਧੀਨ ਪੁਲ ਦੀ ਸਲੈਬ ਡਿੱਗੀ, 6 ਮਜ਼ਦੂਰਾਂ ਦੀ ਮੌਤ

Breaking: UP ‘ਚ ਨਿਰਮਾਣ ਅਧੀਨ ਪੁਲ ਦੀ ਸਲੈਬ ਡਿੱਗੀ, 6 ਮਜ਼ਦੂਰਾਂ ਦੀ ਮੌਤ

by Ranjit Singh
2 weeks ago
0

Breaking: UP 'ਚ ਨਿਰਮਾਣ ਅਧੀਨ ਪੁਲ ਦੀ ਸਲੈਬ ਡਿੱਗੀ, 6 ਮਜ਼ਦੂਰਾਂ ਦੀ ਮੌਤ ਉੱਤਰ ਪ੍ਰਦੇਸ਼, 29 ਮਈ (ਵਿਸ਼ਵ ਵਾਰਤਾ): ਉੱਤਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 