• Latest
  • Trending
“2027 ਵਿੱਚ ਪੰਜਾਬ ‘ਚ ਭਾਜਪਾ ਦੀ ਸਰਕਾਰ ਬਣਨ ‘ਤੇ ਨੌਜਵਾਨਾਂ ਨੂੰ ਮੁਕੰਮਲ ਪੱਕਾ ਕੀਤਾ ਜਾਵੇਗਾ”- ਜੈ ਇੰਦਰ ਕੌਰ

“2027 ਵਿੱਚ ਪੰਜਾਬ ‘ਚ ਭਾਜਪਾ ਦੀ ਸਰਕਾਰ ਬਣਨ ‘ਤੇ ਨੌਜਵਾਨਾਂ ਨੂੰ ਮੁਕੰਮਲ ਪੱਕਾ ਕੀਤਾ ਜਾਵੇਗਾ”- ਜੈ ਇੰਦਰ ਕੌਰ

4 hours ago
12 ਸਾਲ ਦਾ ਕਾਰਜਕਾਲ ਪੂਰਾ ਕਰਨ ‘ਤੇ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ

12 ਸਾਲ ਦਾ ਕਾਰਜਕਾਲ ਪੂਰਾ ਕਰਨ ‘ਤੇ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ

25 minutes ago
ਪ੍ਰਧਾਨ ਮੰਤਰੀ ਮੋਦੀ ਨੇ ਬਣਾਇਆ ਨਵਾਂ ਰਿਕਾਰਡ! ਫਿਲਮੀ ਜਗਤ ਦੀਆਂ ਨਾਮੀ ਸ਼ਖਸੀਅਤਾਂ ਨੇ ਦਿੱਤੀ ਵਧਾਈ, ਪੜ੍ਹੋ ਕੀ ਕਿਹਾ

ਪ੍ਰਧਾਨ ਮੰਤਰੀ ਮੋਦੀ ਨੇ ਬਣਾਇਆ ਨਵਾਂ ਰਿਕਾਰਡ! ਫਿਲਮੀ ਜਗਤ ਦੀਆਂ ਨਾਮੀ ਸ਼ਖਸੀਅਤਾਂ ਨੇ ਦਿੱਤੀ ਵਧਾਈ, ਪੜ੍ਹੋ ਕੀ ਕਿਹਾ

1 hour ago
ਆਰਥਿਕ ਤੰਗੀ ਦੀ ਭੇਟ ਚੜ੍ਹਿਆ ਇੱਕ ਹੋਰ ਕਿਸਾਨ

ਆਰਥਿਕ ਤੰਗੀ ਦੀ ਭੇਟ ਚੜ੍ਹਿਆ ਇੱਕ ਹੋਰ ਕਿਸਾਨ

2 hours ago
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
PoK ਵਿੱਚ ਵੱਡਾ ਹਾਦਸਾ: ਪਾਕਿਸਤਾਨੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ

PoK ਵਿੱਚ ਵੱਡਾ ਹਾਦਸਾ: ਪਾਕਿਸਤਾਨੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ

3 hours ago
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

3 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਤਿਹਾਸਕ 12 ਸਾਲਾਂ ਦੀ ਜਨ ਸੇਵਾ ਦੇ ਉਪਲੱਖ ਵਿੱਚ ਭਾਜਪਾ ਚੰਡੀਗੜ੍ਹ ਵੱਲੋਂ ਛਬੀਲ ਅਤੇ ਲੰਗਰ ਦਾ ਆਯੋਜਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਤਿਹਾਸਕ 12 ਸਾਲਾਂ ਦੀ ਜਨ ਸੇਵਾ ਦੇ ਉਪਲੱਖ ਵਿੱਚ ਭਾਜਪਾ ਚੰਡੀਗੜ੍ਹ ਵੱਲੋਂ ਛਬੀਲ ਅਤੇ ਲੰਗਰ ਦਾ ਆਯੋਜਨ

3 hours ago
ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ

ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ

3 hours ago
ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

3 hours ago
ਟੀਮ ਇੰਡੀਆ ਨੂੰ ਵੱਡਾ ਝਟਕਾ! ਅਫਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ਤੋਂ ਬਾਹਰ ਹੋਏ ਹਾਰਦਿਕ ਪੰਡਿਆ

ਟੀਮ ਇੰਡੀਆ ਨੂੰ ਵੱਡਾ ਝਟਕਾ! ਅਫਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ਤੋਂ ਬਾਹਰ ਹੋਏ ਹਾਰਦਿਕ ਪੰਡਿਆ

4 hours ago
ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ ’ਤੇ ਕੇਵਲ ਸਿੰਘ ਢਿੱਲੋਂ ਵੱਲੋਂ ਸ਼ੁਕਰਾਨੇ ਦੀ ਅਰਦਾਸ

ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ ’ਤੇ ਕੇਵਲ ਸਿੰਘ ਢਿੱਲੋਂ ਵੱਲੋਂ ਸ਼ੁਕਰਾਨੇ ਦੀ ਅਰਦਾਸ

4 hours ago
Hindi News
English News
Wednesday, June 10, 2026
No Result
View All Result
36 °c
Chandigarh
35 ° Thu
31 ° Fri
32 ° Sat
34 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

“2027 ਵਿੱਚ ਪੰਜਾਬ ‘ਚ ਭਾਜਪਾ ਦੀ ਸਰਕਾਰ ਬਣਨ ‘ਤੇ ਨੌਜਵਾਨਾਂ ਨੂੰ ਮੁਕੰਮਲ ਪੱਕਾ ਕੀਤਾ ਜਾਵੇਗਾ”- ਜੈ ਇੰਦਰ ਕੌਰ

June 10, 2026
in ਖਬਰਾਂ, ਪੰਜਾਬ
“2027 ਵਿੱਚ ਪੰਜਾਬ ‘ਚ ਭਾਜਪਾ ਦੀ ਸਰਕਾਰ ਬਣਨ ‘ਤੇ ਨੌਜਵਾਨਾਂ ਨੂੰ ਮੁਕੰਮਲ ਪੱਕਾ ਕੀਤਾ ਜਾਵੇਗਾ”- ਜੈ ਇੰਦਰ ਕੌਰ

“2027 ਵਿੱਚ ਪੰਜਾਬ ‘ਚ ਭਾਜਪਾ ਦੀ ਸਰਕਾਰ ਬਣਨ ‘ਤੇ ਨੌਜਵਾਨਾਂ ਨੂੰ ਮੁਕੰਮਲ ਪੱਕਾ ਕੀਤਾ ਜਾਵੇਗਾ”- ਜੈ ਇੰਦਰ ਕੌਰ

ਭਾਜਪਾ ਆਗੂ ਜੈ ਇੰਦਰ ਕੌਰ ਨੇ ਟਾਵਰ ‘ਤੇ ਚੜ੍ਹੇ ਨੌਜਵਾਨਾਂ ਨਾਲ ਕੀਤੀ ਮੁਲਾਕਾਤ

ਪਟਿਆਲਾ 10 ਜੂਨ 2026 (ਵਿਸ਼ਵ ਵਾਰਤਾ);- ਪਟਿਆਲਾ ਵਿਖੇ ਬਿਜਲੀ ਬੋਰਡ ਦੇ ਮੁੱਖ ਦਫ਼ਤਰ ਬਾਹਰ ਆਪਣੇ ਹੱਕਾਂ ਅਤੇ ਰੁਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰ ITI ਪਾਸ ਨੌਜਵਾਨਾਂ ‘ਤੇ ਪੁਲਿਸ ਵੱਲੋਂ ਕੀਤੇ ਗਏ ਬੇਰਹਿਮ ਲਾਠੀਚਾਰਜ ਦੀ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ “2600 ਲਾਈਨਮੈਨ ਅਪ੍ਰੈਂਟਿਸਸ਼ਿਪ ਆਲ ਪੰਜਾਬ ਯੂਨੀਅਨ” ਵੱਲੋਂ ਸ਼ੁਰੂ ਕੀਤੇ ਗਏ ‘ਟਾਵਰ ਮੋਰਚੇ’ ਦੌਰਾਨ ਜੈ ਇੰਦਰ ਕੌਰ ਅੱਜ ਆਪਣੇ ਸਾਥੀਆਂ ਸਮੇਤ ਬਿਜਲੀ ਦੇ ਉੱਚੇ ਖੰਭਿਆਂ ‘ਤੇ ਚੜ੍ਹੇ ਨੌਜਵਾਨਾਂ ਦਾ ਹਾਲ-ਚਾਲ ਪੁੱਛਣ ਅਤੇ ਉਹਨਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਪਹੁੰਚੇ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਪ੍ਰਸ਼ਾਸਨ ‘ਤੇ ਤਿੱਖੇ ਨਿਸ਼ਾਨੇ ਸਾਧੇ ਉਨ੍ਹਾਂ ਕਿਹਾ,”ਇਹ ਬੇਹੱਦ ਸ਼ਰਮਨਾਕ ਗੱਲ ਹੈ ਕਿ ਪਹਿਲਾਂ ਪਟਿਆਲਾ ਵਿਖੇ ਪੜ੍ਹੇ-ਲਿਖੇ ਨੌਜਵਾਨਾਂ ‘ਤੇ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ ਅਤੇ ਹੁਣ ਸਮਾਣਾ ਦੇ ਐੱਸ.ਐੱਚ.ਓ. ਵੱਲੋਂ ਇਹਨਾਂ ਹੱਕ ਮੰਗਦੇ ਨੌਜਵਾਨਾਂ ਨੂੰ ‘ਮੰਡੀਰ ਅਤੇ ਮਲੰਗ’ ਕਹਿ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ।”

ਉਨ੍ਹਾਂ ਸਵਾਲ ਚੁੱਕਿਆ ਕਿ ਐਨੀ ਭਿਆਨਕ ਗਰਮੀ ਵਿੱਚ ਨੌਜਵਾਨ ਟਾਵਰਾਂ ‘ਤੇ ਚੜ੍ਹੇ ਹੋਏ ਹਨ, ਪਰ ਹਾਲੇ ਤੱਕ ਸਰਕਾਰ ਜਾਂ ਪ੍ਰਸ਼ਾਸਨ ਦਾ ਕੋਈ ਵੀ ਨੁਮਾਇੰਦਾ ਇਨ੍ਹਾਂ ਦੀ ਸਾਰ ਲੈਣ ਨਹੀਂ ਪਹੁੰਚਿਆ। 

ਨੌਜਵਾਨਾਂ ਨੂੰ ਭਰੋਸਾ ਦਵਾਉਂਦਿਆਂ ਭਾਜਪਾ ਆਗੂ ਨੇ ਕਿਹਾ ਕਿ ਉਨ੍ਹਾਂ ਨੇ ਇਸ ਗੰਭੀਰ ਮੁੱਦੇ ‘ਤੇ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਗੱਲਬਾਤ ਕੀਤੀ ਹੈ। ਪਾਰਟੀ ਹਾਈਕਮਾਂਡ ਨੇ ਵਿਸ਼ਵਾਸ ਦਿਵਾਇਆ ਹੈ ਕਿ ਸਾਲ 2027 ਵਿੱਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਨ ‘ਤੇ ਇਹਨਾਂ ਸਾਰੇ ਨੌਜਵਾਨਾਂ ਨੂੰ ਮੁਕੰਮਲ ਤੌਰ ‘ਤੇ ਪੱਕਾ ਕੀਤਾ ਜਾਵੇਗਾ।

“ਇੱਕ ਪਾਸੇ ਪੰਜਾਬ ਦਾ ਨੌਜਵਾਨ ਆਪਣੇ ਸੁਹਿਰਦ ਭਵਿੱਖ ਲਈ ਸੜਕਾਂ ‘ਤੇ ਹੈ, ਦੂਜੇ ਪਾਸੇ ਸਰਕਾਰ ਉਨ੍ਹਾਂ ਦੀ ਆਵਾਜ਼ ਸੁਣਨ ਦੀ ਬਜਾਏ ਝੂਠੇ ਪਰਚੇ ਦਰਜ ਕਰ ਰਹੀ ਹੈ ਅਤੇ ਲਾਠੀਆਂ ਵਰ੍ਹਾ ਰਹੀ ਹੈ।  ਇਹ ਨੌਜਵਾਨ ਕੋਈ ਅਪਰਾਧੀ ਨਹੀਂ ਹਨ, ਇਹ ਆਪਣੇ ਹੱਕ ਅਤੇ ਰੁਜ਼ਗਾਰ ਮੰਗ ਰਹੇ ਹਨ। ਇਹ ਵੀ ਕਿਸੇ ਮਾਂ ਦੇ ਪੁੱਤ, ਕਿਸੇ ਭੈਣ ਦੇ ਵੀਰ ਅਤੇ ਕਿਸੇ ਗ਼ਰੀਬ ਪਰਿਵਾਰ ਦੀਆਂ ਉਮੀਦਾਂ ਹਨ।”

ਅੰਤ ਵਿੱਚ, ਜੈ ਇੰਦਰ ਕੌਰ ਅਤੇ ਸਮੁੱਚੀ ਭਾਜਪਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣ ਅਤੇ ਡਰਾਉਣ-ਧਮਕਾਉਣ ਦੀ ਬਜਾਏ ਉਨ੍ਹਾਂ ਦੀਆਂ ਮੰਗਾਂ ਨੂੰ ਤੁਰੰਤ ਸੁਣਿਆ ਅਤੇ ਹੱਲ ਕੀਤਾ ਜਾਵੇ, ਕਿਉਂਕਿ ਇਹ ਸੰਘਰਸ਼ ਕੋਈ ਸਿਆਸਤ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਅਤੇ ਹੱਕਾਂ ਦੀ ਲੜਾਈ ਹੈ।

Tags: BREAKING NEWSLatest Punjab newsLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

12 ਸਾਲ ਦਾ ਕਾਰਜਕਾਲ ਪੂਰਾ ਕਰਨ ‘ਤੇ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ

12 ਸਾਲ ਦਾ ਕਾਰਜਕਾਲ ਪੂਰਾ ਕਰਨ ‘ਤੇ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ

by Jaspreet Kaur
June 10, 2026
0

12 ਸਾਲ ਦਾ ਕਾਰਜਕਾਲ ਪੂਰਾ ਕਰਨ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ ਕਿਹਾ "ਇੰਨੇ ਲੰਬੇ ਸਮੇਂ ਤੱਕ ਮਾਂ ਭਾਰਤੀ ਦੀ...

ਪ੍ਰਧਾਨ ਮੰਤਰੀ ਮੋਦੀ ਨੇ ਬਣਾਇਆ ਨਵਾਂ ਰਿਕਾਰਡ! ਫਿਲਮੀ ਜਗਤ ਦੀਆਂ ਨਾਮੀ ਸ਼ਖਸੀਅਤਾਂ ਨੇ ਦਿੱਤੀ ਵਧਾਈ, ਪੜ੍ਹੋ ਕੀ ਕਿਹਾ

ਪ੍ਰਧਾਨ ਮੰਤਰੀ ਮੋਦੀ ਨੇ ਬਣਾਇਆ ਨਵਾਂ ਰਿਕਾਰਡ! ਫਿਲਮੀ ਜਗਤ ਦੀਆਂ ਨਾਮੀ ਸ਼ਖਸੀਅਤਾਂ ਨੇ ਦਿੱਤੀ ਵਧਾਈ, ਪੜ੍ਹੋ ਕੀ ਕਿਹਾ

by Jaspreet Kaur
June 10, 2026
0

ਪ੍ਰਧਾਨ ਮੰਤਰੀ ਮੋਦੀ ਨੇ ਬਣਾਇਆ ਨਵਾਂ ਰਿਕਾਰਡ! ਫਿਲਮੀ ਜਗਤ ਦੀਆਂ ਨਾਮੀ ਸ਼ਖਸੀਅਤਾਂ ਨੇ ਦਿੱਤੀ ਵਧਾਈ, ਪੜ੍ਹੋ ਕੀ ਕਿਹਾ ਮੁੰਬਈ, 10...

ਆਰਥਿਕ ਤੰਗੀ ਦੀ ਭੇਟ ਚੜ੍ਹਿਆ ਇੱਕ ਹੋਰ ਕਿਸਾਨ

ਆਰਥਿਕ ਤੰਗੀ ਦੀ ਭੇਟ ਚੜ੍ਹਿਆ ਇੱਕ ਹੋਰ ਕਿਸਾਨ

by Jaspreet Kaur
June 10, 2026
0

ਆਰਥਿਕ ਤੰਗੀ ਦੀ ਭੇਟ ਚੜ੍ਹਿਆ ਇੱਕ ਹੋਰ ਕਿਸਾਨ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲਾ ਕੀਤੀ ਸਮਾਪਤ ਬਰਨਾਲਾ, 10 ਜੂਨ 2026...

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

by Ankit
June 10, 2026
0

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

12 ਸਾਲ ਦਾ ਕਾਰਜਕਾਲ ਪੂਰਾ ਕਰਨ ‘ਤੇ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ

12 ਸਾਲ ਦਾ ਕਾਰਜਕਾਲ ਪੂਰਾ ਕਰਨ ‘ਤੇ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ

by Jaspreet Kaur
June 10, 2026
0

12 ਸਾਲ ਦਾ ਕਾਰਜਕਾਲ ਪੂਰਾ ਕਰਨ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ ਕਿਹਾ "ਇੰਨੇ ਲੰਬੇ ਸਮੇਂ ਤੱਕ ਮਾਂ ਭਾਰਤੀ ਦੀ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

by Ankit
2 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 