• Latest
  • Trending
Punjab: ਬਿਕਰਮ ਮਜੀਠੀਆ ਮਾਮਲੇ ਦੀ ਅੱਜ ਮੁੜ ਹੋਵੇਗੀ ਸੁਣਵਾਈ

3 hours ago
Big News: ਗਾਇਕ ਗੁਰੂ ਰੰਧਾਵਾ ਦੇ ਜਿਮ ਦੇ ਬਾਹਰ ਹੋਈ ਫਾਇਰਿੰਗ

3 minutes ago
Punjab: ਪੰਜਾਬ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਸਾਂਝਾ ਮੁਲਾਜ਼ਮ ਮੰਚ ਵੱਲੋਂ ਇਕੱਠੇ ਹੋਣ ਦਾ ਸੱਦਾ

21 minutes ago
Punjab Weather: ਪੰਜਾਬ ‘ਚ ਫੇਰ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

44 minutes ago
Punjab: ਮਾਨਸੂਨ ਤੋਂ ਪਹਿਲਾਂ ਭਾਖੜਾ ਡੈਮ ਤੋਂ ਆਈ ਬੁਰੀ ਖ਼ਬਰ !

1 hour ago
International: ਇਜ਼ਰਾਈਲ ‘ਚ ਪ੍ਰਧਾਨ ਮੰਤਰੀ ਅਹੁਦੇ ਲਈ ਮੁੜ ਚੋਣ ਲੜਨਗੇ ਨੇਤਨਯਾਹੂ

2 hours ago
Weather Update: ਸਵੇਰੇ-ਸਵੇਰੇ ਹਰਿਆਣਾ, ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ‘ਚ ਪਿਆ ਮੀਂਹ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Fifa World Cup 2026: ਫੁੱਟਬਾਲ ਦੇ ਸਭ ਤੋਂ ਵੱਡੇ ਮਹਾਕੁੰਭ ‘ਫੀਫਾ ਵਿਸ਼ਵ ਕੱਪ’ ਦਾ ਅੱਜ ਹੋਵੇਗਾ ਆਗਾਜ਼

US Attacks Iran: ਅਮਰੀਕਾ ਦੇ ਹਮਲਿਆਂ ਨਾਲ ਫੇਰ ਦਹਿਲਿਆ ਈਰਾਨ

Cricket: ਤਿਕੋਣੀ ਲੜੀ ਵਿੱਚ ਭਾਰਤ ਏ ਦਾ ਦੂਜਾ ਮੈਚ ਅੱਜ ਅਫਗਾਨਿਸਤਾਨ ਏ ਨਾਲ

Hukamnama Sri Darbar Sahib Today – 11 June 2026 | Ang 632 I ਅੱਜ ਦਾ ਹੁਕਮਨਾਮਾ

5 hours ago
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ

12 hours ago
Hindi News
English News
Thursday, June 11, 2026
No Result
View All Result
39 °c
Chandigarh
31 ° Fri
32 ° Sat
31 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਬਿਕਰਮ ਮਜੀਠੀਆ ਮਾਮਲੇ ਦੀ ਅੱਜ ਮੁੜ ਹੋਵੇਗੀ ਸੁਣਵਾਈ

June 11, 2026
in ਖਬਰਾਂ, ਪੰਜਾਬ
Punjab: ਬਿਕਰਮ ਮਜੀਠੀਆ ਮਾਮਲੇ ਦੀ ਅੱਜ ਮੁੜ ਹੋਵੇਗੀ ਸੁਣਵਾਈ

Big News

Punjab: ਬਿਕਰਮ ਮਜੀਠੀਆ ਮਾਮਲੇ ਦੀ ਅੱਜ ਮੁੜ ਹੋਵੇਗੀ ਸੁਣਵਾਈ

ਚੰਡੀਗੜ੍ਹ, 11 ਜੂਨ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਗਾਊਂ ਜ਼ਮਾਨਤ ਦੇ ਮਾਮਲੇ ਵਿੱਚ ਬੀਤੇ ਦਿਨ ਕੋਈ ਰਾਹਤ ਨਹੀਂ ਮਿਲੀ ਸੀ। ਅਦਾਲਤ ਨੇ ਬੀਤੇ ਦਿਨ ਸੁਣਵਾਈ ਕਰਦੇ ਹੋਏ ਇਸ ਮਾਮਲੇ ਦੀ ਸੁਣਵਾਈ ਅੱਜ 11 ਜੂਨ ਲਈ ਮੁੜ ਤੈਅ ਕੀਤੀ ਸੀ।

ਜ਼ਿਕਰਯੋਗ ਹੈ ਕਿ 31 ਮਈ ਨੂੰ ਮਜੀਠਾ ਪੁਲਿਸ ਸਟੇਸ਼ਨ ਵਿੱਚ ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਇੱਕ ਨਵੀਂ ਐਫਆਈਆਰ ਦਰਜ ਕੀਤੀ ਗਈ ਸੀ। ਉਨ੍ਹਾਂ ‘ਤੇ ਜ਼ਬਰਦਸਤੀ ਥਾਣੇ ਵਿੱਚ ਦਾਖਲ ਹੋਣ, ਹਿਰਾਸਤ ਵਿੱਚ ਲਏ ਇੱਕ ਦੋਸ਼ੀ ਨੂੰ ਛੁਡਾਉਣ ਅਤੇ ਸਰਕਾਰੀ ਡਿਊਟੀ ਵਿੱਚ ਰੁਕਾਵਟ ਪਾਉਣ ਦਾ ਦੋਸ਼ ਹੈ। ਬਿਕਰਮ ਮਜੀਠੀਆ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਬਿਕਰਮ ਬਾਠ ਨੂੰ ਇਸ ਕੇਸ ਵਿੱਚੋਂ ਰਾਹਤ ਮਿਲ ਗਈ ਹੈ।

ਦੱਸ ਦਈਏ ਕਿ ਪੁਲਿਸ ਨੇ 31 ਮਈ ਨੂੰ ਦੇਰ ਸ਼ਾਮ ਮਜੀਠੀਆ ਵਿਰੁੱਧ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਤਾਂ ਜੋ ਉਸਨੂੰ ਦੇਸ਼ ਛੱਡ ਕੇ ਜਾਣ ਤੋਂ ਰੋਕਿਆ ਜਾ ਸਕੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਗਾਇਕ ਗੁਰੂ ਰੰਧਾਵਾ ਦੇ ਜਿਮ ਦੇ ਬਾਹਰ ਹੋਈ ਫਾਇਰਿੰਗ

Big News: ਗਾਇਕ ਗੁਰੂ ਰੰਧਾਵਾ ਦੇ ਜਿਮ ਦੇ ਬਾਹਰ ਹੋਈ ਫਾਇਰਿੰਗ

by Ranjit Singh
June 11, 2026
0

Big News: ਗਾਇਕ ਗੁਰੂ ਰੰਧਾਵਾ ਦੇ ਜਿਮ ਦੇ ਬਾਹਰ ਹੋਈ ਫਾਇਰਿੰਗ ਦਿੱਲੀ, 11 ਜੂਨ (ਵਿਸ਼ਵ ਵਾਰਤਾ): ਰਾਜਧਾਨੀ ਦਿੱਲੀ ਦੇ ਪੱਛਮ...

Punjab: ਪੰਜਾਬ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਸਾਂਝਾ ਮੁਲਾਜ਼ਮ ਮੰਚ ਵੱਲੋਂ ਇਕੱਠੇ ਹੋਣ ਦਾ ਸੱਦਾ

Punjab: ਪੰਜਾਬ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਸਾਂਝਾ ਮੁਲਾਜ਼ਮ ਮੰਚ ਵੱਲੋਂ ਇਕੱਠੇ ਹੋਣ ਦਾ ਸੱਦਾ

by Ranjit Singh
June 11, 2026
0

Punjab: ਪੰਜਾਬ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਸਾਂਝਾ ਮੁਲਾਜ਼ਮ ਮੰਚ ਵੱਲੋਂ ਇਕੱਠੇ ਹੋਣ ਦਾ ਸੱਦਾ - 13 ਜੂਨ ਨੂੰ ਮੋਹਾਲੀ...

Punjab Weather: ਪੰਜਾਬ ‘ਚ ਫੇਰ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

Punjab Weather: ਪੰਜਾਬ ‘ਚ ਫੇਰ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

by Ranjit Singh
June 11, 2026
0

Punjab Weather: ਪੰਜਾਬ 'ਚ ਫੇਰ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ - 10 ਜ਼ਿਲ੍ਹਿਆਂ ਵਿੱਚ ਗੜੇਮਾਰੀ ਦੀ ਸੰਭਾਵਨਾ ਚੰਡੀਗੜ੍ਹ, 11...

Punjab: ਮਾਨਸੂਨ ਤੋਂ ਪਹਿਲਾਂ ਭਾਖੜਾ ਡੈਮ ਤੋਂ ਆਈ ਬੁਰੀ ਖ਼ਬਰ !

Punjab: ਮਾਨਸੂਨ ਤੋਂ ਪਹਿਲਾਂ ਭਾਖੜਾ ਡੈਮ ਤੋਂ ਆਈ ਬੁਰੀ ਖ਼ਬਰ !

by Ranjit Singh
June 11, 2026
0

Punjab: ਮਾਨਸੂਨ ਤੋਂ ਪਹਿਲਾਂ ਭਾਖੜਾ ਡੈਮ ਤੋਂ ਆਈ ਬੁਰੀ ਖ਼ਬਰ ! ਚੰਡੀਗੜ੍ਹ, 11 ਜੂਨ (ਵਿਸ਼ਵ ਵਾਰਤਾ): ਭਾਖੜਾ ਬਿਆਸ ਪ੍ਰਬੰਧਨ ਬੋਰਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big News: ਗਾਇਕ ਗੁਰੂ ਰੰਧਾਵਾ ਦੇ ਜਿਮ ਦੇ ਬਾਹਰ ਹੋਈ ਫਾਇਰਿੰਗ

Big News: ਗਾਇਕ ਗੁਰੂ ਰੰਧਾਵਾ ਦੇ ਜਿਮ ਦੇ ਬਾਹਰ ਹੋਈ ਫਾਇਰਿੰਗ

by Ranjit Singh
June 11, 2026
0

Big News: ਗਾਇਕ ਗੁਰੂ ਰੰਧਾਵਾ ਦੇ ਜਿਮ ਦੇ ਬਾਹਰ ਹੋਈ ਫਾਇਰਿੰਗ ਦਿੱਲੀ, 11 ਜੂਨ (ਵਿਸ਼ਵ ਵਾਰਤਾ): ਰਾਜਧਾਨੀ ਦਿੱਲੀ ਦੇ ਪੱਛਮ...

Most Popular

IPL 2026 : ਰਾਜਸਥਾਨ ਰਾਇਲਜ਼ ਨੇ ਮੁੰਬਈ ਇੰਡੀਅਨਜ਼ ਨੂੰ ਹਰਾ ਕੇ ਪਲੇਆਫ ‘ਚ ਕੀਤੀ ਐਂਟਰੀ

by Navjot
3 weeks ago
0

IPL 2026 : ਰਾਜਸਥਾਨ ਰਾਇਲਜ਼ ਨੇ ਮੁੰਬਈ ਇੰਡੀਅਨਜ਼ ਨੂੰ ਹਰਾ ਕੇ ਪਲੇਆਫ ‘ਚ ਕੀਤੀ ਐਂਟਰੀ ਪੰਜਾਬ ਪਲੇਆਫ ਦੀ ਦੌੜ 'ਚੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 