• Latest
  • Trending
ਮੱਧ ਪ੍ਰਦੇਸ਼ ਤੋਂ ਬਿਨਾਂ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਗਏ ਤਰੁਣ ਚੁੱਘ

ਮੱਧ ਪ੍ਰਦੇਸ਼ ਤੋਂ ਬਿਨਾਂ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਗਏ ਤਰੁਣ ਚੁੱਘ

3 hours ago
ਹੁਣ 24 ਘੰਟਿਆਂ ਬਾਅਦ ਗਾਇਬ ਨਹੀਂ ਹੋਵੇਗਾ Whatsapp ਸਟੇਟਸ!

ਹੁਣ 24 ਘੰਟਿਆਂ ਬਾਅਦ ਗਾਇਬ ਨਹੀਂ ਹੋਵੇਗਾ Whatsapp ਸਟੇਟਸ!

24 minutes ago
ਪੰਜਾਬ ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

ਪੰਜਾਬ ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

54 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਭੁਪਿੰਦਰ ਸਿੰਘ ਬਾਜਵਾ ਬਣੇ ਬਟਾਲਾ ਨਗਰ ਨਿਗਮ ਦੇ ਨਵੇਂ ਮੇਅਰ

ਭੁਪਿੰਦਰ ਸਿੰਘ ਬਾਜਵਾ ਬਣੇ ਬਟਾਲਾ ਨਗਰ ਨਿਗਮ ਦੇ ਨਵੇਂ ਮੇਅਰ

2 hours ago
ਪਟਿਆਲਾ ਦੇ ਡੋਗਰਾ ਮੁਹੱਲਾ ‘ਚ ਗੰਦੇ ਪਾਣੀ ਕਾਰਨ ਫੈਲਿਆ ਪੀਲੀਆ; ਕਈ ਲੋਕ ਹਸਪਤਾਲ ਦਾਖਲ

ਪਟਿਆਲਾ ਦੇ ਡੋਗਰਾ ਮੁਹੱਲਾ ‘ਚ ਗੰਦੇ ਪਾਣੀ ਕਾਰਨ ਫੈਲਿਆ ਪੀਲੀਆ; ਕਈ ਲੋਕ ਹਸਪਤਾਲ ਦਾਖਲ

2 hours ago
ਸੋਨਾ ਹੋਇਆ ਸਸਤਾ; ਗਹਿਣੇ ਖਰੀਦਣ ਵਾਲਿਆਂ ਦੇ ਖਿੜੇ ਚਿਹਰੇ!

ਸੋਨਾ ਹੋਇਆ ਸਸਤਾ; ਗਹਿਣੇ ਖਰੀਦਣ ਵਾਲਿਆਂ ਦੇ ਖਿੜੇ ਚਿਹਰੇ!

3 hours ago
ਮੋਹਾਲੀ : 10ਵੀਂ ਮੰਜ਼ਿਲ ਤੋਂ ਡਿੱਗ ਕੇ SBI ਬੈਂਕ ਮੁਲਾਜ਼ਮ ਦੀ ਮੌਤ

ਮੋਹਾਲੀ : 10ਵੀਂ ਮੰਜ਼ਿਲ ਤੋਂ ਡਿੱਗ ਕੇ SBI ਬੈਂਕ ਮੁਲਾਜ਼ਮ ਦੀ ਮੌਤ

3 hours ago
ਅੰਮ੍ਰਿਤਸਰ ‘ਚ 30 ਕਿਲੋ ਹੈਰੋਇਨ ਬਰਾਮਦ; ਦੋ ਨਾਬਾਲਗਾਂ ਸਮੇਤ ਛੇ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ ‘ਚ 30 ਕਿਲੋ ਹੈਰੋਇਨ ਬਰਾਮਦ; ਦੋ ਨਾਬਾਲਗਾਂ ਸਮੇਤ ਛੇ ਵਿਅਕਤੀ ਗ੍ਰਿਫ਼ਤਾਰ

4 hours ago
ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਸਿੰਘ ਗੜ੍ਹੀ

ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਸਿੰਘ ਗੜ੍ਹੀ

4 hours ago
Haryana : ਬਲਦੇਵ ਗਰੋਹਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ

Haryana : ਬਲਦੇਵ ਗਰੋਹਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ

5 hours ago
ਬਟਾਲਾ ’ਚ ਵੀ ਬਣਿਆ ‘ਆਪ’ ਦਾ ਮੇਅਰ

ਬਟਾਲਾ ’ਚ ਵੀ ਬਣਿਆ ‘ਆਪ’ ਦਾ ਮੇਅਰ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Thursday, June 11, 2026
No Result
View All Result
30 °c
Chandigarh
31 ° Fri
33 ° Sat
33 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੱਧ ਪ੍ਰਦੇਸ਼ ਤੋਂ ਬਿਨਾਂ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਗਏ ਤਰੁਣ ਚੁੱਘ

June 11, 2026
in ਖਬਰਾਂ, ਪੰਜਾਬ
ਮੱਧ ਪ੍ਰਦੇਸ਼ ਤੋਂ ਬਿਨਾਂ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਗਏ ਤਰੁਣ ਚੁੱਘ

ਮੱਧ ਪ੍ਰਦੇਸ਼ ਤੋਂ ਬਿਨਾਂ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਗਏ ਤਰੁਣ ਚੁੱਘ

– ਜਿੱਤ ਦਾ ਸਰਟੀਫਿਕੇਟ ਮਿਲਣ ਤੋਂ ਬਾਅਦ ਪੀਐਮ ਮੋਦੀ ਤੇ ਲੀਡਰਸ਼ਿਪ ਦਾ ਕੀਤਾ ਧੰਨਵਾਦ

ਚੰਡੀਗੜ੍ਹ, 11 ਜੂਨ 2026 (ਵਿਸ਼ਵ ਵਾਰਤਾ) : ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਬਿਨ੍ਹਾਂ ਮੁਕਾਬਲਾ ਮੱਧ ਪ੍ਰਦੇਸ਼ ਤੋਂ ਰਾਜਸਭਾ ਮੈਂਬਰ ਚੁਣੇ ਗਏ ਹਨ। ਚੋਣ ਅਧਿਕਾਰੀ ਵੱਲੋਂ ਅਧਿਕਾਰਤ ਐਲਾਨ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਜਿੱਤ ਦਾ ਸਰਟੀਫਿਕੇਟ ਸੌਂਪ ਦਿੱਤਾ ਗਿਆ ਹੈ। ਤਰੁਣ ਚੁੱਘ ਦੇ ਨਾਲ ਹੀ ਭਾਜਪਾ ਦੇ 2 ਹੋਰ ਉਮੀਦਵਾਰਾਂ, ਜਿਨ੍ਹਾਂ ਵਿੱਚ ਸੂਬਾ ਜਨਰਲ ਸਕੱਤਰ ਰਜਨੀਸ਼ ਅਗਰਵਾਲ ਅਤੇ ਮਹੇਸ਼ ਕੇਵਟ ਸ਼ਾਮਲ ਹਨ, ਨੇ ਵੀ ਰਾਜ ਸਭਾ ਲਈ ਬਿਨਾਂ ਮੁਕਾਬਲਾ ਜਿੱਤ ਹਾਸਲ ਕੀਤੀ ਹੈ।

ਮੱਧ ਪ੍ਰਦੇਸ਼ ਤੋਂ ਰਾਜਸਭਾ ਮੈਂਬਰ ਚੁਣੇ ਜਾਣ ‘ਤੇ ਤਰੁਣ ਚੁੱਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਮੇਰੇ ਲਈ ਬਹੁਤ ਹੀ ਮਾਣ ਅਤੇ ਜ਼ਿੰਮੇਵਾਰੀ ਵਾਲੀ ਗੱਲ ਹੈ। ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਹੇਠ ‘ਵਿਕਸਿਤ ਭਾਰਤ’ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਾ ਹਾਂ।

ਉਨ੍ਹਾਂ ਅੱਗੇ ਕਿਹਾ ਕਿ “ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਅਤੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦਾ ਮਾਰਗਦਰਸ਼ਨ ਅਤੇ ਪ੍ਰੇਰਨਾ ਹਮੇਸ਼ਾ ਮੇਰੇ ਲਈ ਤਾਕਤ ਅਤੇ ਉਤਸ਼ਾਹ ਦਾ ਸਰੋਤ ਰਹੇ ਹਨ। ਮੈਂ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਅਤੇ ਦੇਸ਼ ਦੀ ਤਰੱਕੀ ਵਿੱਚ ਸਾਰਥਕ ਯੋਗਦਾਨ ਪਾਉਣ ਲਈ ਅਣਥੱਕ ਯਤਨ ਜਾਰੀ ਰੱਖਾਂਗਾ ਅਤੇ ਆਪਣਾ ਸਰਵੋਤਮ ਦੇਵਾਂਗਾ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹੁਣ 24 ਘੰਟਿਆਂ ਬਾਅਦ ਗਾਇਬ ਨਹੀਂ ਹੋਵੇਗਾ Whatsapp ਸਟੇਟਸ!

ਹੁਣ 24 ਘੰਟਿਆਂ ਬਾਅਦ ਗਾਇਬ ਨਹੀਂ ਹੋਵੇਗਾ Whatsapp ਸਟੇਟਸ!

by Jaspreet Kaur
June 11, 2026
0

ਹੁਣ 24 ਘੰਟਿਆਂ ਬਾਅਦ ਗਾਇਬ ਨਹੀਂ ਹੋਵੇਗਾ Whatsapp ਸਟੇਟਸ! - ਜਾਣੋ ਕਿਵੇਂ ਕੰਮ ਕਰੇਗਾ ਵਟਸਐਪ ਦਾ ਇਹ ਨਵਾਂ ਤੇ ਖਾਸ...

ਪੰਜਾਬ ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

ਪੰਜਾਬ ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

by Jaspreet Kaur
June 11, 2026
0

ਪੰਜਾਬ 'ਚ ਵੱਡੇ ਪੱਧਰ 'ਤੇ PCS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST ਚੰਡੀਗੜ੍ਹ, 11 ਜੂਨ (ਵਿਸ਼ਵ ਵਾਰਤਾ) :  ਪੰਜਾਬ ਚ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 11, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਭੁਪਿੰਦਰ ਸਿੰਘ ਬਾਜਵਾ ਬਣੇ ਬਟਾਲਾ ਨਗਰ ਨਿਗਮ ਦੇ ਨਵੇਂ ਮੇਅਰ

ਭੁਪਿੰਦਰ ਸਿੰਘ ਬਾਜਵਾ ਬਣੇ ਬਟਾਲਾ ਨਗਰ ਨਿਗਮ ਦੇ ਨਵੇਂ ਮੇਅਰ

by Jaspreet Kaur
June 11, 2026
0

ਭੁਪਿੰਦਰ ਸਿੰਘ ਬਾਜਵਾ ਬਣੇ ਬਟਾਲਾ ਨਗਰ ਨਿਗਮ ਦੇ ਨਵੇਂ ਮੇਅਰ ਸੁਖਰਾਜ ਕੌਰ ਸੀਨੀਅਰ ਡਿਪਟੀ ਮੇਅਰ ਅਤੇ ਨੀਲਮ ਚੌਹਾਨ ਡਿਪਟੀ ਮੇਅਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਹੁਣ 24 ਘੰਟਿਆਂ ਬਾਅਦ ਗਾਇਬ ਨਹੀਂ ਹੋਵੇਗਾ Whatsapp ਸਟੇਟਸ!

ਹੁਣ 24 ਘੰਟਿਆਂ ਬਾਅਦ ਗਾਇਬ ਨਹੀਂ ਹੋਵੇਗਾ Whatsapp ਸਟੇਟਸ!

by Jaspreet Kaur
June 11, 2026
0

ਹੁਣ 24 ਘੰਟਿਆਂ ਬਾਅਦ ਗਾਇਬ ਨਹੀਂ ਹੋਵੇਗਾ Whatsapp ਸਟੇਟਸ! - ਜਾਣੋ ਕਿਵੇਂ ਕੰਮ ਕਰੇਗਾ ਵਟਸਐਪ ਦਾ ਇਹ ਨਵਾਂ ਤੇ ਖਾਸ...

Most Popular

Cricket: ਤਿਕੋਣੀ ਲੜੀ ਵਿੱਚ ਭਾਰਤ ਏ ਦਾ ਦੂਜਾ ਮੈਚ ਅੱਜ ਅਫਗਾਨਿਸਤਾਨ ਏ ਨਾਲ

Cricket: ਤਿਕੋਣੀ ਲੜੀ ਵਿੱਚ ਭਾਰਤ ਏ ਦਾ ਦੂਜਾ ਮੈਚ ਅੱਜ ਅਫਗਾਨਿਸਤਾਨ ਏ ਨਾਲ

by Ranjit Singh
13 hours ago
0

Cricket: ਤਿਕੋਣੀ ਲੜੀ ਵਿੱਚ ਭਾਰਤ ਏ ਦਾ ਦੂਜਾ ਮੈਚ ਅੱਜ ਅਫਗਾਨਿਸਤਾਨ ਏ ਨਾਲ ਨਵੀਂ ਦਿੱਲੀ, 11 ਜੂਨ (ਵਿਸ਼ਵ ਵਾਰਤਾ): ਸ਼੍ਰੀਲੰਕਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 