• Latest
  • Trending
ਭੁਪਿੰਦਰ ਸਿੰਘ ਬਾਜਵਾ ਬਣੇ ਬਟਾਲਾ ਨਗਰ ਨਿਗਮ ਦੇ ਨਵੇਂ ਮੇਅਰ

ਭੁਪਿੰਦਰ ਸਿੰਘ ਬਾਜਵਾ ਬਣੇ ਬਟਾਲਾ ਨਗਰ ਨਿਗਮ ਦੇ ਨਵੇਂ ਮੇਅਰ

3 hours ago
ਕੇਂਦਰੀ ਜੇਲ੍ਹ, ਅੰਮ੍ਰਿਤਸਰ ਦੇ ਟਰਾਂਜ਼ਿਟ ਕੈਂਪ ਵਿੱਚ ਰਹਿ ਰਹੇ 9 ਬੰਗਲਾਦੇਸ਼ੀ ਨਾਗਰਿਕਾਂ ਦੀ ਵਤਨ ਵਾਪਸੀ

ਕੇਂਦਰੀ ਜੇਲ੍ਹ, ਅੰਮ੍ਰਿਤਸਰ ਦੇ ਟਰਾਂਜ਼ਿਟ ਕੈਂਪ ਵਿੱਚ ਰਹਿ ਰਹੇ 9 ਬੰਗਲਾਦੇਸ਼ੀ ਨਾਗਰਿਕਾਂ ਦੀ ਵਤਨ ਵਾਪਸੀ

39 minutes ago
ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ: ਕਈ ਆਈਏਐਸ ਅਧਿਕਾਰੀ ਕੀਤੇ ਇਧਰੋਂ – ਓਧਰ

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ: ਕਈ ਆਈਏਐਸ ਅਧਿਕਾਰੀ ਕੀਤੇ ਇਧਰੋਂ – ਓਧਰ

49 minutes ago
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਹੁਣ 24 ਘੰਟਿਆਂ ਬਾਅਦ ਗਾਇਬ ਨਹੀਂ ਹੋਵੇਗਾ Whatsapp ਸਟੇਟਸ!

ਹੁਣ 24 ਘੰਟਿਆਂ ਬਾਅਦ ਗਾਇਬ ਨਹੀਂ ਹੋਵੇਗਾ Whatsapp ਸਟੇਟਸ!

2 hours ago
ਪੰਜਾਬ ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

ਪੰਜਾਬ ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਪਟਿਆਲਾ ਦੇ ਡੋਗਰਾ ਮੁਹੱਲਾ ‘ਚ ਗੰਦੇ ਪਾਣੀ ਕਾਰਨ ਫੈਲਿਆ ਪੀਲੀਆ; ਕਈ ਲੋਕ ਹਸਪਤਾਲ ਦਾਖਲ

ਪਟਿਆਲਾ ਦੇ ਡੋਗਰਾ ਮੁਹੱਲਾ ‘ਚ ਗੰਦੇ ਪਾਣੀ ਕਾਰਨ ਫੈਲਿਆ ਪੀਲੀਆ; ਕਈ ਲੋਕ ਹਸਪਤਾਲ ਦਾਖਲ

3 hours ago
ਮੱਧ ਪ੍ਰਦੇਸ਼ ਤੋਂ ਬਿਨਾਂ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਗਏ ਤਰੁਣ ਚੁੱਘ

ਮੱਧ ਪ੍ਰਦੇਸ਼ ਤੋਂ ਬਿਨਾਂ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਗਏ ਤਰੁਣ ਚੁੱਘ

4 hours ago
ਸੋਨਾ ਹੋਇਆ ਸਸਤਾ; ਗਹਿਣੇ ਖਰੀਦਣ ਵਾਲਿਆਂ ਦੇ ਖਿੜੇ ਚਿਹਰੇ!

ਸੋਨਾ ਹੋਇਆ ਸਸਤਾ; ਗਹਿਣੇ ਖਰੀਦਣ ਵਾਲਿਆਂ ਦੇ ਖਿੜੇ ਚਿਹਰੇ!

4 hours ago
ਮੋਹਾਲੀ : 10ਵੀਂ ਮੰਜ਼ਿਲ ਤੋਂ ਡਿੱਗ ਕੇ SBI ਬੈਂਕ ਮੁਲਾਜ਼ਮ ਦੀ ਮੌਤ

ਮੋਹਾਲੀ : 10ਵੀਂ ਮੰਜ਼ਿਲ ਤੋਂ ਡਿੱਗ ਕੇ SBI ਬੈਂਕ ਮੁਲਾਜ਼ਮ ਦੀ ਮੌਤ

5 hours ago
ਅੰਮ੍ਰਿਤਸਰ ‘ਚ 30 ਕਿਲੋ ਹੈਰੋਇਨ ਬਰਾਮਦ; ਦੋ ਨਾਬਾਲਗਾਂ ਸਮੇਤ ਛੇ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ ‘ਚ 30 ਕਿਲੋ ਹੈਰੋਇਨ ਬਰਾਮਦ; ਦੋ ਨਾਬਾਲਗਾਂ ਸਮੇਤ ਛੇ ਵਿਅਕਤੀ ਗ੍ਰਿਫ਼ਤਾਰ

5 hours ago
ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਸਿੰਘ ਗੜ੍ਹੀ

ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਸਿੰਘ ਗੜ੍ਹੀ

5 hours ago
Hindi News
English News
Thursday, June 11, 2026
No Result
View All Result
27 °c
Chandigarh
31 ° Fri
33 ° Sat
33 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭੁਪਿੰਦਰ ਸਿੰਘ ਬਾਜਵਾ ਬਣੇ ਬਟਾਲਾ ਨਗਰ ਨਿਗਮ ਦੇ ਨਵੇਂ ਮੇਅਰ

June 11, 2026
in ਖਬਰਾਂ, ਪੰਜਾਬ
ਭੁਪਿੰਦਰ ਸਿੰਘ ਬਾਜਵਾ ਬਣੇ ਬਟਾਲਾ ਨਗਰ ਨਿਗਮ ਦੇ ਨਵੇਂ ਮੇਅਰ

ਭੁਪਿੰਦਰ ਸਿੰਘ ਬਾਜਵਾ ਬਣੇ ਬਟਾਲਾ ਨਗਰ ਨਿਗਮ ਦੇ ਨਵੇਂ ਮੇਅਰ

ਸੁਖਰਾਜ ਕੌਰ ਸੀਨੀਅਰ ਡਿਪਟੀ ਮੇਅਰ ਅਤੇ ਨੀਲਮ ਚੌਹਾਨ ਡਿਪਟੀ ਮੇਅਰ

ਕੈਬਨਿਟ ਮੰਤਰੀ ਲਾਲ ਸਿੰਘ ਕਟਾਰੂਚੱਕ, ਕਮਿਸ਼ਨਰ ਜਲੰਧਰ ਡਵੀਜ਼ਨ ਦੀ ਮੌਜੂਦਗੀ ਵਿੱਚ ਸਰਬਸੰਮਤੀ ਨਾਲ ਹੋਈ ਚੋਣ

ਅੱਜ ਪਹਿਲੇ ਹੀ ਦਿਨ ਸਟਰੀਟ ਲਾਈਟਾਂ ਠੀਕ ਕਰਨ ਵਾਲੀ ਅਤਿ ਆਧੁਨਿਕ ਟੈਲੀਸਕੋਪਿਕ ਸਕਾਈ ਲਿਫਟ ਮਸ਼ੀਨ ਬਟਾਲਾ ਵਾਸੀਆਂ ਨੂੰ ਕੀਤੀ ਸਮਰਪਿਤ

ਬਟਾਲਾ, 11 ਜੂਨ (ਵਿਸ਼ਵ ਵਾਰਤਾ) : ਬਟਾਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਅੱਜ ਚੁਣੇ ਗਏ ਕੌਂਸਲਰਾਂ ਦੀ ਸਰਬਸੰਮਤੀ ਨਾਲ ਸਫਲਤਾਪੂਰਵਕ ਸੰਪੰਨ ਹੋਈ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਸਿੰਘ ਕਟਾਰੂਚੱਕ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕਮਿਸ਼ਨਰ ਜਲੰਧਰ ਡਵੀਜ਼ਨ ਸ੍ਰੀ ਰਾਮ ਅਤੇ ਕਮਿਸ਼ਨਰ ਨਗਰ ਨਿਗਮ ਬਟਾਲਾ ਗੁਰਸਿਮਰਨ ਸਿੰਘ ਢਿੱਲੋਂ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਨਗਰ ਨਿਗਮ ਦੇ ਨਵ-ਚੁਣੇ ਕੌਂਸਲਰਾਂ ਵੱਲੋਂ ਸਰਬਸੰਮਤੀ ਨਾਲ ਭੁਪਿੰਦਰ ਸਿੰਘ ਬਾਜਵਾ ਨੂੰ ਬਟਾਲਾ ਨਗਰ ਨਿਗਮ ਦਾ ਮੇਅਰ ਚੁਣਿਆ ਗਿਆ। ਇਸ ਦੇ ਨਾਲ ਹੀ ਸੁਖਰਾਜ ਕੌਰ ਸੀਨੀਅਰ ਡਿਪਟੀ ਮੇਅਰ ਅਤੇ ਨੀਲਮ ਚੌਹਾਨ ਡਿਪਟੀ ਮੇਅਰ ਦੀ ਜ਼ਿੰਮੇਵਾਰੀ ਸੌਂਪੀ ਗਈ।

ਇਸ ਮੌਕੇ ਕੈਬਨਿਟ ਮੰਤਰੀ ਲਾਲ ਸਿੰਘ ਕਟਾਰੂਚੱਕ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਟਾਲਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਆਮ ਆਦਮੀ ਪਾਰਟੀ ਦੀ ਟੀਮ ਪੂਰੀ ਇਮਾਨਦਾਰੀ ਅਤੇ ਵਚਨਬੱਧਤਾ ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੇ ਪਾਰਟੀ ‘ਤੇ ਜੋ ਭਰੋਸਾ ਜਤਾਇਆ ਹੈ, ਉਸ ‘ਤੇ ਖਰਾ ਉਤਰਦਿਆਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।

ਨਵੇਂ ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਪਾਰਟੀ ਹਾਈਕਮਾਂਡ, ਕੈਬਨਿਟ ਮੰਤਰੀ ਲਾਲ ਸਿੰਘ ਕਟਾਰੂਚੱਕ, ਵਿਧਾਇਕ ਸ਼ੈਰੀ ਕਲਸੀ ਅਤੇ ਸਮੂਹ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬਟਾਲਾ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਸ਼ਹਿਰ ਦੇ ਵਿਕਾਸ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਣਗੇ।

ਇਸ ਤੋਂ ਪਹਿਲਾਂ ਸਵੇਰੇ ਨਗਰ ਨਿਗਮ ਬਟਾਲਾ ਦੇ ਮੇਅਰ ਦੀ ਚੋਣ ਤੋਂ ਪਹਿਲਾਂ ਵਿਧਾਇਕ ਸ਼ੈਰੀ ਕਲਸੀ ਵਲੋਂ ਨਵ-ਨਿਯੁਕਤ ਸਮੂਹ ਕੌਂਸਲਰਾਂ ਨਾਲ ਗੁਰਦੁਆਰਾ ਸ੍ਰੀ ਕੰਧ ਸਾਹਿਬ ਅਤੇ ਮਾਤਾ ਕਾਲੀ ਦੁਆਰਾ ਮੰਦਿਰ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ। ਨਗਰ ਨਿਗਮ ਬਟਾਲਾ ਦੇ ਮੇਅਰ ਦੀ ਚੋਣ ਉਪਰੰਤ ਅੱਜ ਪਹਿਲੇ ਦਿਨ ਹੀ ਸਟਰੀਟ ਲਾਈਟਾਂ ਠੀਕ ਕਰਨ ਵਾਲੀ ਅਤਿ ਆਧੁਨਿਕ ਟੈਲੀਸਕੋਪਿਕ ਸਕਾਈ ਲਿਫਟ ਮਸ਼ੀਨ ਬਟਾਲਾ ਵਾਸੀਆਂ ਨੂੰ ਸਮਰਪਿਤ ਕੀਤੀ ਗਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਂਦਰੀ ਜੇਲ੍ਹ, ਅੰਮ੍ਰਿਤਸਰ ਦੇ ਟਰਾਂਜ਼ਿਟ ਕੈਂਪ ਵਿੱਚ ਰਹਿ ਰਹੇ 9 ਬੰਗਲਾਦੇਸ਼ੀ ਨਾਗਰਿਕਾਂ ਦੀ ਵਤਨ ਵਾਪਸੀ

ਕੇਂਦਰੀ ਜੇਲ੍ਹ, ਅੰਮ੍ਰਿਤਸਰ ਦੇ ਟਰਾਂਜ਼ਿਟ ਕੈਂਪ ਵਿੱਚ ਰਹਿ ਰਹੇ 9 ਬੰਗਲਾਦੇਸ਼ੀ ਨਾਗਰਿਕਾਂ ਦੀ ਵਤਨ ਵਾਪਸੀ

by Jaspreet Kaur
June 11, 2026
0

ਕੇਂਦਰੀ ਜੇਲ੍ਹ, ਅੰਮ੍ਰਿਤਸਰ ਦੇ ਟਰਾਂਜ਼ਿਟ ਕੈਂਪ ਵਿੱਚ ਰਹਿ ਰਹੇ 9 ਬੰਗਲਾਦੇਸ਼ੀ ਨਾਗਰਿਕਾਂ ਦੀ ਵਤਨ ਵਾਪਸੀ ਅੰਮ੍ਰਿਤਸਰ, 11 ਜੂਨ, 2026 (ਵਿਸ਼ਵ...

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ: ਕਈ ਆਈਏਐਸ ਅਧਿਕਾਰੀ ਕੀਤੇ ਇਧਰੋਂ – ਓਧਰ

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ: ਕਈ ਆਈਏਐਸ ਅਧਿਕਾਰੀ ਕੀਤੇ ਇਧਰੋਂ – ਓਧਰ

by Jaspreet Kaur
June 11, 2026
0

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ: ਕਈ ਆਈਏਐਸ ਅਧਿਕਾਰੀ ਕੀਤੇ ਇਧਰੋਂ - ਓਧਰ - ਦੇਖੋ ਮੁਕੰਮਲ ਸੂਚੀ ਚੰਡੀਗੜ੍ਹ, 11 ਜੂਨ,...

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 11, 2026
0

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇਸ਼...

ਹੁਣ 24 ਘੰਟਿਆਂ ਬਾਅਦ ਗਾਇਬ ਨਹੀਂ ਹੋਵੇਗਾ Whatsapp ਸਟੇਟਸ!

ਹੁਣ 24 ਘੰਟਿਆਂ ਬਾਅਦ ਗਾਇਬ ਨਹੀਂ ਹੋਵੇਗਾ Whatsapp ਸਟੇਟਸ!

by Jaspreet Kaur
June 11, 2026
0

ਹੁਣ 24 ਘੰਟਿਆਂ ਬਾਅਦ ਗਾਇਬ ਨਹੀਂ ਹੋਵੇਗਾ Whatsapp ਸਟੇਟਸ! - ਜਾਣੋ ਕਿਵੇਂ ਕੰਮ ਕਰੇਗਾ ਵਟਸਐਪ ਦਾ ਇਹ ਨਵਾਂ ਤੇ ਖਾਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਕੇਂਦਰੀ ਜੇਲ੍ਹ, ਅੰਮ੍ਰਿਤਸਰ ਦੇ ਟਰਾਂਜ਼ਿਟ ਕੈਂਪ ਵਿੱਚ ਰਹਿ ਰਹੇ 9 ਬੰਗਲਾਦੇਸ਼ੀ ਨਾਗਰਿਕਾਂ ਦੀ ਵਤਨ ਵਾਪਸੀ

ਕੇਂਦਰੀ ਜੇਲ੍ਹ, ਅੰਮ੍ਰਿਤਸਰ ਦੇ ਟਰਾਂਜ਼ਿਟ ਕੈਂਪ ਵਿੱਚ ਰਹਿ ਰਹੇ 9 ਬੰਗਲਾਦੇਸ਼ੀ ਨਾਗਰਿਕਾਂ ਦੀ ਵਤਨ ਵਾਪਸੀ

by Jaspreet Kaur
June 11, 2026
0

ਕੇਂਦਰੀ ਜੇਲ੍ਹ, ਅੰਮ੍ਰਿਤਸਰ ਦੇ ਟਰਾਂਜ਼ਿਟ ਕੈਂਪ ਵਿੱਚ ਰਹਿ ਰਹੇ 9 ਬੰਗਲਾਦੇਸ਼ੀ ਨਾਗਰਿਕਾਂ ਦੀ ਵਤਨ ਵਾਪਸੀ ਅੰਮ੍ਰਿਤਸਰ, 11 ਜੂਨ, 2026 (ਵਿਸ਼ਵ...

Most Popular

Cricket: ਤਮੀਮ ਇਕਬਾਲ ਬਣੇ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਨਵੇਂ ਪ੍ਰਧਾਨ

Cricket: ਤਮੀਮ ਇਕਬਾਲ ਬਣੇ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਨਵੇਂ ਪ੍ਰਧਾਨ

by Ranjit Singh
3 days ago
0

Cricket: ਤਮੀਮ ਇਕਬਾਲ ਬਣੇ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਨਵੇਂ ਪ੍ਰਧਾਨ ਚੰਡੀਗੜ੍ਹ, 8 ਜੂਨ (ਵਿਸ਼ਵ ਵਾਰਤਾ): ਬੰਗਲਾਦੇਸ਼ ਦੇ ਸਾਬਕਾ ਕਪਤਾਨ ਤਮੀਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 