’84 ਦੰਗਿਆਂ ਦੇ ਬਿਆਨ ‘ਤੇ ਸੈਮ ਪਿਤ੍ਰੋਦਾ ਨੇ ਮੰਗੀ ਮੁਆਫੀ

52
Advertisement

ਨਵੀਂ ਦਿੱਲੀ, 10 ਮਈ – 1984 ਦੇ ਸਿੱਖ ਦੰਗਿਆਂ ਸਬੰਧੀ ਦਿੱਤੇ ਵਿਵਾਦਿਤ ਬਿਆਨ ਤੋਂ ਬਾਅਦ ਕਾਂਗਰਸੀ ਆਗੂ ਸੈਮ ਪਿਤ੍ਰੋਦਾ ਨੇ ਮੁਆਫੀ ਮੰਗ ਲਈ ਹੈ। ਉਹਨਾਂ ਨੇ ਆਪਣੀ ਹਿੰਦੀ ਚੰਗੀ ਨਾ ਹੋਣ ਦਾ ਹਵਾਲਾ ਦਿੰਦਿਆਂ ਇਸ ਮਾਮਲੇ ਉਤੇ ਮੁਆਫੀ ਦੀ ਮੰਗ ਕੀਤੀ ਹੈ।

ਉਹਨਾਂ ਕਿਹਾ ਕਿ ਮੇਰਾ ਇਰਾਦਾ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਹੈ।