• Latest
  • Trending
Delhi: ਇੱਕ ਇਮਾਰਤ ਵਿੱਚ ਲੱਗੀ ਭਿਆਨਕ ਅੱਗ: 3 ਮੌਤਾਂ, 6 ਜ਼ਖਮੀ

Delhi: ਇੱਕ ਇਮਾਰਤ ਵਿੱਚ ਲੱਗੀ ਭਿਆਨਕ ਅੱਗ: 3 ਮੌਤਾਂ, 6 ਜ਼ਖਮੀ

3 hours ago
Canada ‘ਚ ਵੱਡੀ ਵਾਰਦਾਤ: ਮਾਹਲ ਸਵੀਟ ਸ਼ਾਪ ‘ਤੇ ਫਾਇਰਿੰਗ

Canada ‘ਚ ਵੱਡੀ ਵਾਰਦਾਤ: ਮਾਹਲ ਸਵੀਟ ਸ਼ਾਪ ‘ਤੇ ਫਾਇਰਿੰਗ

1 minute ago
Ludhiana: ਮੰਤਰੀ ਬੈਂਸ ਨੇ ਸਫਾਈ ਪ੍ਰਬੰਧਾਂ ਦਾ ਜ਼ਮੀਨੀ ਪੱਧਰ ’ਤੇ ਲਿਆ ਜਾਇਜ਼ਾ

Ludhiana: ਮੰਤਰੀ ਬੈਂਸ ਨੇ ਸਫਾਈ ਪ੍ਰਬੰਧਾਂ ਦਾ ਜ਼ਮੀਨੀ ਪੱਧਰ ’ਤੇ ਲਿਆ ਜਾਇਜ਼ਾ

23 minutes ago
ਸੁਰਜੀਤ ਰਾਮਪੁਰੀ ਜਨਮ ਸ਼ਤਾਬਦੀ ਸਾਲ ਦਾ ਆਰੰਭ ਲੁਧਿਆਣਾ ਵਿਖੇ 12 ਜੂਨ ਨੂੰ ਡਾ.ਸ ਪ ਸਿੰਘ ਕਰਨਗੇ

ਸੁਰਜੀਤ ਰਾਮਪੁਰੀ ਜਨਮ ਸ਼ਤਾਬਦੀ ਸਾਲ ਦਾ ਆਰੰਭ ਲੁਧਿਆਣਾ ਵਿਖੇ 12 ਜੂਨ ਨੂੰ ਡਾ.ਸ ਪ ਸਿੰਘ ਕਰਨਗੇ

49 minutes ago
Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਰਾਜਪੁਰਾ ਦੇ ਦੌਰੇ ‘ਤੇ

Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਰਾਜਪੁਰਾ ਦੇ ਦੌਰੇ ‘ਤੇ

1 hour ago
Punjab Breaking: ਕਾਂਗਰਸ ਹਾਈਕਮਾਨ ਨੇ ਪੰਜਾਬ ‘ਚ ਲਾਏ ਤਿੰਨ ਅਬਜ਼ਰਵਰ

Punjab Breaking: ਕਾਂਗਰਸ ਹਾਈਕਮਾਨ ਨੇ ਪੰਜਾਬ ‘ਚ ਲਾਏ ਤਿੰਨ ਅਬਜ਼ਰਵਰ

2 hours ago
Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਅੱਜ ਆਵੇਗਾ ਫੈਸਲਾ

Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਅੱਜ ਆਵੇਗਾ ਫੈਸਲਾ

2 hours ago
Punjab ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਦੌਰੇ ‘ਤੇ

Punjab ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਦੌਰੇ ‘ਤੇ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab Weather: ਪੰਜਾਬ ‘ਚ ਅੱਜ ਵੀ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

Punjab Weather: ਪੰਜਾਬ ‘ਚ ਅੱਜ ਵੀ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

3 hours ago
ICC Women’s T20 World Cup ਅੱਜ ਤੋਂ ਹੋ ਰਿਹਾ ਸ਼ੁਰੂ: ਪਹਿਲਾ ਮੈਚ ਇੰਗਲੈਂਡ ਅਤੇ ਸ਼੍ਰੀਲੰਕਾ ਵਿਚਾਲੇ

ICC Women’s T20 World Cup ਅੱਜ ਤੋਂ ਹੋ ਰਿਹਾ ਸ਼ੁਰੂ: ਪਹਿਲਾ ਮੈਚ ਇੰਗਲੈਂਡ ਅਤੇ ਸ਼੍ਰੀਲੰਕਾ ਵਿਚਾਲੇ

3 hours ago
FIFA World Cup: ਮੈਕਸੀਕੋ ਨੇ ਫੀਫਾ ਵਿਸ਼ਵ ਕੱਪ 2026 ਦਾ ਉਦਘਾਟਨੀ ਮੈਚ ਜਿੱਤਿਆ

FIFA World Cup: ਮੈਕਸੀਕੋ ਨੇ ਫੀਫਾ ਵਿਸ਼ਵ ਕੱਪ 2026 ਦਾ ਉਦਘਾਟਨੀ ਮੈਚ ਜਿੱਤਿਆ

3 hours ago
Hukamnama Sri Darbar Sahib Today – 12 June 2026 | Ang 690 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 June 2026 | Ang 690 I ਅੱਜ ਦਾ ਹੁਕਮਨਾਮਾ

5 hours ago
Hindi News
English News
Friday, June 12, 2026
No Result
View All Result
30 °c
Chandigarh
33 ° Sat
34 ° Sun
33 ° Mon
35 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Delhi: ਇੱਕ ਇਮਾਰਤ ਵਿੱਚ ਲੱਗੀ ਭਿਆਨਕ ਅੱਗ: 3 ਮੌਤਾਂ, 6 ਜ਼ਖਮੀ

June 12, 2026
in ਖਬਰਾਂ, ਰਾਸ਼ਟਰੀ
Delhi: ਇੱਕ ਇਮਾਰਤ ਵਿੱਚ ਲੱਗੀ ਭਿਆਨਕ ਅੱਗ: 3 ਮੌਤਾਂ, 6 ਜ਼ਖਮੀ

Delhi: ਇੱਕ ਇਮਾਰਤ ਵਿੱਚ ਲੱਗੀ ਭਿਆਨਕ ਅੱਗ: 3 ਮੌਤਾਂ, 6 ਜ਼ਖਮੀ

– ਦੋਪਹੀਆ ਵਾਹਨ ਨੂੰ ਪਾਰਕਿੰਗ ਵਿੱਚ ਲੱਗੀ ਅੱਗ 5ਵੀਂ ਮੰਜ਼ਿਲ ਤੱਕ ਫੈਲੀ

ਨਵੀਂ ਦਿੱਲੀ, 12 ਜੂਨ (ਵਿਸ਼ਵ ਵਾਰਤਾ): ਦਿੱਲੀ ਦੇ ਤੁਗਲਕਾਬਾਦ ਖੇਤਰ ਵਿੱਚ ਇੱਕ ਇਮਾਰਤ ਵਿੱਚ ਅੱਗ ਲੱਗਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ‘ਚ ਛੇ ਲੋਕਾਂ ਨੂੰ ਬਚਾਇਆ ਗਿਆ ਹੈ, ਸਾਰੇ ਹਸਪਤਾਲ ਵਿੱਚ ਭਰਤੀ ਹਨ। ਸ਼ੁਰੂਆਤੀ ਜਾਣਕਾਰੀ ਅਨੁਸਾਰ, ਅੱਗ ਪਾਰਕਿੰਗ ਵਿੱਚ ਖੜ੍ਹੇ ਵਾਹਨਾਂ ਤੋਂ ਸ਼ੁਰੂ ਹੋਈ। ਹੌਲੀ-ਹੌਲੀ ਅੱਗ ਪੰਜ ਮੰਜ਼ਿਲਾ ਇਮਾਰਤ ਵਿੱਚ ਫੈਲ ਗਈ। ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਛੱਤ ਦਾ ਤਾਲਾ ਕੱਟ ਕੇ ਲੋਕਾਂ ਨੂੰ ਬਚਾਇਆ।

ਫਾਇਰ ਬ੍ਰਿਗੇਡ ਵਿਭਾਗ ਦੇ ਅਨੁਸਾਰ, ਵੀਰਵਾਰ ਰਾਤ 2:35 ਵਜੇ ਤੋਂ 2:37 ਵਜੇ ਦੇ ਵਿਚਕਾਰ ਐਮਰਜੈਂਸੀ ਕਾਲਾਂ ਆਈਆਂ। ਤਾਰਾ ਅਪਾਰਟਮੈਂਟਸ ਦੇ ਨੇੜੇ ਲੇਨ ਨੰਬਰ 1 ਵਿੱਚ ਸਥਿਤ ਇੱਕ ਇਮਾਰਤ ਵਿੱਚ ਅੱਗ ਲੱਗ ਗਈ ਸੀ। ਇਮਾਰਤ ਦੇ ਅੰਦਰ ਕਈ ਲੋਕਾਂ ਦੇ ਫਸੇ ਹੋਣ ਦੀਆਂ ਰਿਪੋਰਟਾਂ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਸਵੇਰੇ 3:45 ਵਜੇ ਤੱਕ ਅੱਗ ‘ਤੇ ਕਾਬੂ ਪਾ ਲਿਆ ਗਿਆ। ਦੱਸ ਦਈਏ ਕਿ ਪਿਛਲੇ 10 ਦਿਨਾਂ ਵਿੱਚ ਦਿੱਲੀ ਵਿੱਚ ਇਹ ਦੂਜੀ ਅੱਗ ਦੀ ਘਟਨਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiDelhiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Canada ‘ਚ ਵੱਡੀ ਵਾਰਦਾਤ: ਮਾਹਲ ਸਵੀਟ ਸ਼ਾਪ ‘ਤੇ ਫਾਇਰਿੰਗ

Canada ‘ਚ ਵੱਡੀ ਵਾਰਦਾਤ: ਮਾਹਲ ਸਵੀਟ ਸ਼ਾਪ ‘ਤੇ ਫਾਇਰਿੰਗ

by Ranjit Singh
June 12, 2026
0

Canada 'ਚ ਵੱਡੀ ਵਾਰਦਾਤ: ਮਾਹਲ ਸਵੀਟ ਸ਼ਾਪ 'ਤੇ ਫਾਇਰਿੰਗ - ਆਰਜ਼ੂ ਬਿਸ਼ਨੋਈ ਨੇ ਲਈ ਜ਼ਿੰਮੇਵਾਰੀ ! ਚੰਡੀਗੜ੍ਹ, 12 ਜੂਨ (ਵਿਸ਼ਵ...

Ludhiana: ਮੰਤਰੀ ਬੈਂਸ ਨੇ ਸਫਾਈ ਪ੍ਰਬੰਧਾਂ ਦਾ ਜ਼ਮੀਨੀ ਪੱਧਰ ’ਤੇ ਲਿਆ ਜਾਇਜ਼ਾ

Ludhiana: ਮੰਤਰੀ ਬੈਂਸ ਨੇ ਸਫਾਈ ਪ੍ਰਬੰਧਾਂ ਦਾ ਜ਼ਮੀਨੀ ਪੱਧਰ ’ਤੇ ਲਿਆ ਜਾਇਜ਼ਾ

by Ranjit Singh
June 12, 2026
0

Ludhiana: ਮੰਤਰੀ ਬੈਂਸ ਨੇ ਸਫਾਈ ਪ੍ਰਬੰਧਾਂ ਦਾ ਜ਼ਮੀਨੀ ਪੱਧਰ ’ਤੇ ਲਿਆ ਜਾਇਜ਼ਾ - ਮੇਅਰ ਅਤੇ ਸਾਰੇ ਅਧਿਕਾਰੀਆਂ ਨਾਲ ਬੁਲਾਈ ਮੀਟਿੰਗ...

ਸੁਰਜੀਤ ਰਾਮਪੁਰੀ ਜਨਮ ਸ਼ਤਾਬਦੀ ਸਾਲ ਦਾ ਆਰੰਭ ਲੁਧਿਆਣਾ ਵਿਖੇ 12 ਜੂਨ ਨੂੰ ਡਾ.ਸ ਪ ਸਿੰਘ ਕਰਨਗੇ

ਸੁਰਜੀਤ ਰਾਮਪੁਰੀ ਜਨਮ ਸ਼ਤਾਬਦੀ ਸਾਲ ਦਾ ਆਰੰਭ ਲੁਧਿਆਣਾ ਵਿਖੇ 12 ਜੂਨ ਨੂੰ ਡਾ.ਸ ਪ ਸਿੰਘ ਕਰਨਗੇ

by Ranjit Singh
June 12, 2026
0

ਸੁਰਜੀਤ ਰਾਮਪੁਰੀ ਜਨਮ ਸ਼ਤਾਬਦੀ ਸਾਲ ਦਾ ਆਰੰਭ ਲੁਧਿਆਣਾ ਵਿਖੇ 12 ਜੂਨ ਨੂੰ ਡਾ.ਸ ਪ ਸਿੰਘ ਕਰਨਗੇ - ਇਸੇ ਦਿਨ ਆਰਟਿਸਟ...

Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਰਾਜਪੁਰਾ ਦੇ ਦੌਰੇ ‘ਤੇ

Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਰਾਜਪੁਰਾ ਦੇ ਦੌਰੇ ‘ਤੇ

by Ranjit Singh
June 12, 2026
0

Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਰਾਜਪੁਰਾ ਦੇ ਦੌਰੇ 'ਤੇ ਰਾਜਪੁਰਾ, 12 ਜੂਨ (ਵਿਸ਼ਵ ਵਾਰਤਾ): ਹਰਿਆਣਾ ਦੇ ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Canada ‘ਚ ਵੱਡੀ ਵਾਰਦਾਤ: ਮਾਹਲ ਸਵੀਟ ਸ਼ਾਪ ‘ਤੇ ਫਾਇਰਿੰਗ

Canada ‘ਚ ਵੱਡੀ ਵਾਰਦਾਤ: ਮਾਹਲ ਸਵੀਟ ਸ਼ਾਪ ‘ਤੇ ਫਾਇਰਿੰਗ

by Ranjit Singh
June 12, 2026
0

Canada 'ਚ ਵੱਡੀ ਵਾਰਦਾਤ: ਮਾਹਲ ਸਵੀਟ ਸ਼ਾਪ 'ਤੇ ਫਾਇਰਿੰਗ - ਆਰਜ਼ੂ ਬਿਸ਼ਨੋਈ ਨੇ ਲਈ ਜ਼ਿੰਮੇਵਾਰੀ ! ਚੰਡੀਗੜ੍ਹ, 12 ਜੂਨ (ਵਿਸ਼ਵ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 