• Latest
  • Trending
ਇੰਗਲੈਂਡ ‘ਚ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ

3 hours ago
ਕੇਰਲ ਵਿੱਚ ਨਿਪਾਹ ਅਤੇ ਸ਼ਿਗੇਲਾ ਦੇ ਮਾਮਲੇ ; ਸਿਹਤ ਵਿਭਾਗ ਹਾਈ ਅਲਰਟ ‘ਤੇ

2 minutes ago
ਜਲੰਧਰ ਦੇ ਨਾਮੀ ਸ਼ੋਅਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ! ਦੋ ਬਾਈਕ ਸਵਾਰਾਂ ਨੇ ਚਲਾਈਆਂ ਗੋਲੀਆਂ

7 minutes ago
Bangladesh : ਖਸਰੇ ਦੇ ਫੈਲਣ ਨਾਲ 3 ਹੋਰ ਬੱਚਿਆਂ ਦੀ ਮੌਤ ; ਮਰਨ ਵਾਲਿਆਂ ਦੀ ਗਿਣਤੀ 640 ਤੋਂ ਪਾਰ

9 minutes ago
ਕੇਨ ਵਿਲੀਅਮਸਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

22 minutes ago
ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ

23 minutes ago
ਪ੍ਰਸ਼ਾਸਨਿਕ ਫੇਰਬਦਲ: IPS ਹਰਮਨਬੀਰ ਸਿੰਘ ਡੀ.ਆਈ.ਜੀ ਬਾਰਡਰ ਰੇਂਜ ਅੰਮ੍ਰਿਤਸਰ ਨਿਯੁਕਤ

32 minutes ago
Bollywood Actor ਸਲਮਾਨ ਖਾਨ ਨੇ ਫਿਲਮ ‘ਕਾਲਾ ਹਿਰਨ’ ਖਿਲਾਫ  ਦਿੱਲੀ ਹਾਈ ਕੋਰਟ ਦਾ ਕੀਤਾ  ਰੁਖ

1 hour ago
‘ਈਜ਼ੀ ਜਮ੍ਹਾਂਬੰਦੀ’ ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ

2 hours ago
ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ

ਓਮਾਨ ਤੱਟ ਨੇੜੇ ਭਾਰਤੀ ਜਹਾਜ਼ਾਂ ‘ਤੇ ਹਮਲੇ ਦਾ ਮਾਮਲਾ: ਅਮਰੀਕੀ ਚਾਰਜ ਡੀ ਅਫੇਅਰਜ਼ ਜੇਸਨ ਮੀਕਸ ਤਲਬ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Breaking: ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਬੇਅਦਬੀ ਦੀ ਕੋਸ਼ਿਸ਼

Hindi News
English News
Friday, June 12, 2026
No Result
View All Result
35 °c
Chandigarh
33 ° Sat
34 ° Sun
32 ° Mon
35 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇੰਗਲੈਂਡ ‘ਚ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ

June 12, 2026
in ਖਬਰਾਂ, ਪੰਜਾਬ
ਇੰਗਲੈਂਡ ‘ਚ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਇੰਗਲੈਂਡ ‘ਚ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ

– 3 ਭੈਣਾਂ ਦਾ ਸੀ ਇਕਲੌਤਾ ਭਰਾ

ਤਰਨਤਾਰਨ, 12 ਜੂਨ (ਵਿਸ਼ਵ ਵਾਰਤਾ) – ਵਿਦੇਸ਼ ਦੀ ਧਰਤੀ ਤੋਂ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਹੈ। ਖੇਮਕਰਨ ਤੋਂ ਇੰਗਲੈਂਡ ਗਏ ਇੱਕ ਪੰਜਾਬੀ ਨੌਜਵਾਨ ਦਾ ਇੰਗਲੈਂਡ ਵਿੱਚ ਕਤਲ ਕਰ ਦਿੱਤਾ ਗਿਆ ਜਿਸ ਕਾਰਨ ਇਲਾਕੇ ਚ ਸੋਗ ਫੈਲ ਗਿਆ।

ਮ੍ਰਿਤਕ ਦੀ ਪਛਾਣ ਗੁਰਭੇਜ ਸਿੰਘ (26 ਸਾਲ) ਵਜੋਂ ਹੋਈ ਹੈ। ਉਹ ਤਰਨਤਾਰਨ ਦੇ ਖੇਮਕਰਨ ਦੇ ਨਜ਼ਦੀਕੀ ਸਰਹੱਦੀ ਪਿੰਡ ਮਹਿੰਦੀਪੁਰ ਦਾ ਰਹਿਣ ਵਾਲਾ ਸੀ ਅਤੇ ਚਾਰ ਸਾਲ ਪਹਿਲਾਂ ਨੌਕਰੀ ਲਈ ਇੰਗਲੈਂਡ ਗਿਆ ਸੀ। ਸਾਊਥਾਲ ਸ਼ਹਿਰ ਵਿੱਚ ਇੱਕ ਨੌਜਵਾਨ ਨੇ ਪਿੱਛੋਂ ਕਿਰਚ ਨਾਲ ਗੁਰਭੇਜ ਸਿੰਘ ‘ਤੇ ਹਮਲਾ ਕਰ ਦਿੱਤਾ ਜਿਸ ਕਾਰਨ ਮੌਕੇ ‘ਤੇ ਹੀ ਉਸਦੀ ਮੌਤ ਹੋ ਗਈ।

ਪਰਿਵਾਰ ਨੂੰ ਇਸ ਦੀ ਸੂਚਨਾ ਉਸ ਦੇ ਨਾਲ ਰਹਿਣ ਵਾਲੇ ਦੂਜੇ ਪੰਜਾਬੀ ਨੌਜਵਾਨਾਂ ਰਾਹੀਂ ਮਿਲੀ। ਫਿਲਹਾਲ ਸਾਊਥਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਘਟਨਾ ਦੇ ਪਿੱਛੇ ਦੇ ਕਾਰਨਾਂ ਅਤੇ ਪੂਰੇ ਘਟਨਾਕ੍ਰਮ ਦੀ ਪੂਰੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ। ਗੁਰਭੇਜ ਸਿੰਘ ਦੀ ਮ੍ਰਿਤਕ ਦੇਹ ਨੂੰ ਸਥਾਨਕ ਹਸਪਤਾਲ ਵਿੱਚ ਰੱਖਿਆ ਗਿਆ ਹੈ। ਗੁਰਭੇਜ ਸਿੰਘ ਆਪਣੀਆਂ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਰਲ ਵਿੱਚ ਨਿਪਾਹ ਅਤੇ ਸ਼ਿਗੇਲਾ ਦੇ ਮਾਮਲੇ ; ਸਿਹਤ ਵਿਭਾਗ ਹਾਈ ਅਲਰਟ ‘ਤੇ

ਕੇਰਲ ਵਿੱਚ ਨਿਪਾਹ ਅਤੇ ਸ਼ਿਗੇਲਾ ਦੇ ਮਾਮਲੇ ; ਸਿਹਤ ਵਿਭਾਗ ਹਾਈ ਅਲਰਟ ‘ਤੇ

by Navjot
June 12, 2026
0

ਕੇਰਲ ਵਿੱਚ ਨਿਪਾਹ ਅਤੇ ਸ਼ਿਗੇਲਾ ਦੇ ਮਾਮਲੇ ; ਸਿਹਤ ਵਿਭਾਗ ਹਾਈ ਅਲਰਟ 'ਤੇ   ਨਵੀਂ ਦਿੱਲੀ/ਤਿਰੂਵਨੰਤਪੁਰਮ, 12 ਜੂਨ (ਵਿਸ਼ਵ ਵਾਰਤਾ)...

ਜਲੰਧਰ ਦੇ ਨਾਮੀ ਸ਼ੋਅਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ! ਦੋ ਬਾਈਕ ਸਵਾਰਾਂ ਨੇ ਚਲਾਈਆਂ ਗੋਲੀਆਂ

ਜਲੰਧਰ ਦੇ ਨਾਮੀ ਸ਼ੋਅਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ! ਦੋ ਬਾਈਕ ਸਵਾਰਾਂ ਨੇ ਚਲਾਈਆਂ ਗੋਲੀਆਂ

by Jaspreet Kaur
June 12, 2026
0

ਜਲੰਧਰ ਦੇ ਨਾਮੀ ਸ਼ੋਅਰੂਮ 'ਤੇ ਦਿਨ-ਦਿਹਾੜੇ ਫਾਇਰਿੰਗ! ਦੋ ਬਾਈਕ ਸਵਾਰਾਂ ਨੇ ਚਲਾਈਆਂ ਗੋਲੀਆਂ - ਇਲਾਕੇ 'ਚ ਦਹਿਸ਼ਤ ਜਲੰਧਰ, 12 ਜੂਨ...

Bangladesh : ਖਸਰੇ ਦੇ ਫੈਲਣ ਨਾਲ 3 ਹੋਰ ਬੱਚਿਆਂ ਦੀ ਮੌਤ ; ਮਰਨ ਵਾਲਿਆਂ ਦੀ ਗਿਣਤੀ 640 ਤੋਂ ਪਾਰ

Bangladesh : ਖਸਰੇ ਦੇ ਫੈਲਣ ਨਾਲ 3 ਹੋਰ ਬੱਚਿਆਂ ਦੀ ਮੌਤ ; ਮਰਨ ਵਾਲਿਆਂ ਦੀ ਗਿਣਤੀ 640 ਤੋਂ ਪਾਰ

by Navjot
June 12, 2026
0

Bangladesh : ਖਸਰੇ ਦੇ ਫੈਲਣ ਨਾਲ 3 ਹੋਰ ਬੱਚਿਆਂ ਦੀ ਮੌਤ ; ਮਰਨ ਵਾਲਿਆਂ ਦੀ ਗਿਣਤੀ 640 ਤੋਂ ਪਾਰ  ...

ਕੇਨ ਵਿਲੀਅਮਸਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

ਕੇਨ ਵਿਲੀਅਮਸਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

by Navjot
June 12, 2026
0

ਕੇਨ ਵਿਲੀਅਮਸਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ   ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ)  ਨਿਊਜ਼ੀਲੈਂਡ ਦੇ ਸਟਾਰ ਬੱਲੇਬਾਜ਼ ਕੇਨ ਵਿਲੀਅਮਸਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਕੇਰਲ ਵਿੱਚ ਨਿਪਾਹ ਅਤੇ ਸ਼ਿਗੇਲਾ ਦੇ ਮਾਮਲੇ ; ਸਿਹਤ ਵਿਭਾਗ ਹਾਈ ਅਲਰਟ ‘ਤੇ

ਕੇਰਲ ਵਿੱਚ ਨਿਪਾਹ ਅਤੇ ਸ਼ਿਗੇਲਾ ਦੇ ਮਾਮਲੇ ; ਸਿਹਤ ਵਿਭਾਗ ਹਾਈ ਅਲਰਟ ‘ਤੇ

by Navjot
June 12, 2026
0

ਕੇਰਲ ਵਿੱਚ ਨਿਪਾਹ ਅਤੇ ਸ਼ਿਗੇਲਾ ਦੇ ਮਾਮਲੇ ; ਸਿਹਤ ਵਿਭਾਗ ਹਾਈ ਅਲਰਟ 'ਤੇ   ਨਵੀਂ ਦਿੱਲੀ/ਤਿਰੂਵਨੰਤਪੁਰਮ, 12 ਜੂਨ (ਵਿਸ਼ਵ ਵਾਰਤਾ)...

Most Popular

IND Vs AFG ਟੈਸਟ: ਲੰਚ ਤੱਕ ਭਾਰਤ ਦਾ ਸਕੋਰ 96 ਦੌੜਾਂ ‘ਤੇ 1 ਵਿਕਟ

by Ranjit Singh
6 days ago
0

IND Vs AFG ਟੈਸਟ: ਲੰਚ ਤੱਕ ਭਾਰਤ ਦਾ ਸਕੋਰ 96 ਦੌੜਾਂ 'ਤੇ 1 ਵਿਕਟ - ਰਾਹੁਲ ਅਤੇ ਸੁਦਰਸ਼ਨ ਕਰੀਜ 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 