• Latest
  • Trending
‘ਈਜ਼ੀ ਜਮ੍ਹਾਂਬੰਦੀ’ ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ

3 hours ago
ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ

38 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

40 minutes ago
ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

41 minutes ago
ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼

46 minutes ago
NEET Re-exam ਲਈ NTA ਨੇ ਕੀਤੇ ਵੱਡੇ ਬਦਲਾਅ

NEET Re-exam ਲਈ NTA ਨੇ ਕੀਤੇ ਵੱਡੇ ਬਦਲਾਅ

56 minutes ago
ਕੇਰਲ ਵਿੱਚ ਨਿਪਾਹ ਅਤੇ ਸ਼ਿਗੇਲਾ ਦੇ ਮਾਮਲੇ ; ਸਿਹਤ ਵਿਭਾਗ ਹਾਈ ਅਲਰਟ ‘ਤੇ

2 hours ago
ਜਲੰਧਰ ਦੇ ਨਾਮੀ ਸ਼ੋਅਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ! ਦੋ ਬਾਈਕ ਸਵਾਰਾਂ ਨੇ ਚਲਾਈਆਂ ਗੋਲੀਆਂ

Bangladesh : ਖਸਰੇ ਦੇ ਫੈਲਣ ਨਾਲ 3 ਹੋਰ ਬੱਚਿਆਂ ਦੀ ਮੌਤ ; ਮਰਨ ਵਾਲਿਆਂ ਦੀ ਗਿਣਤੀ 640 ਤੋਂ ਪਾਰ

ਕੇਨ ਵਿਲੀਅਮਸਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ

ਪ੍ਰਸ਼ਾਸਨਿਕ ਫੇਰਬਦਲ: IPS ਹਰਮਨਬੀਰ ਸਿੰਘ ਡੀ.ਆਈ.ਜੀ ਬਾਰਡਰ ਰੇਂਜ ਅੰਮ੍ਰਿਤਸਰ ਨਿਯੁਕਤ

Bollywood Actor ਸਲਮਾਨ ਖਾਨ ਨੇ ਫਿਲਮ ‘ਕਾਲਾ ਹਿਰਨ’ ਖਿਲਾਫ  ਦਿੱਲੀ ਹਾਈ ਕੋਰਟ ਦਾ ਕੀਤਾ  ਰੁਖ

Bollywood Actor ਸਲਮਾਨ ਖਾਨ ਨੇ ਫਿਲਮ ‘ਕਾਲਾ ਹਿਰਨ’ ਖਿਲਾਫ ਦਿੱਲੀ ਹਾਈ ਕੋਰਟ ਦਾ ਕੀਤਾ ਰੁਖ

3 hours ago
Hindi News
English News
Friday, June 12, 2026
No Result
View All Result
34 °c
Chandigarh
33 ° Sat
35 ° Sun
34 ° Mon
35 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਈਜ਼ੀ ਜਮ੍ਹਾਂਬੰਦੀ’ ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਸਪੀਕਰ ਵੱਲੋਂ ਸੂਬਾ ਵਾਸੀਆਂ ਨੂੰ ਰਿਸ਼ਵਤ ਦਿੱਤੇ ਬਿਨਾਂ ਜ਼ਮੀਨੀ ਰਿਕਾਰਡ ਪ੍ਰਾਪਤ ਕਰਨ ਲਈ ਆਨਲਾਈਨ ਪੋਰਟਲ ਦੀ ਵਰਤੋਂ ਕਰਨ ਦੀ ਅਪੀਲ

June 12, 2026
in ਖਬਰਾਂ, ਪੰਜਾਬ

ਚੰਡੀਗੜ੍ਹ, 12 ਜੂਨ, 2026 (ਵਿਸ਼ਵ ਵਾਰਤਾ):- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਇਤਿਹਾਸਕ ‘ਈਜ਼ੀ ਰਜਿਸਟਰੀ’ ਅਤੇ ‘ਈਜ਼ੀ ਜਮ੍ਹਾਂਬੰਦੀ ਪੋਰਟਲ’ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਨਾਗਰਿਕਾਂ ਤੱਕ ਨਿਰਵਿਘਨ ਸਿੱਧੇ ਤੌਰ ‘ਤੇ ਜਨਤਕ ਸੇਵਾਵਾਂ ਦੀ ਸਪੁਰਦਗੀ ਕੀਤੀ ਜਾ ਸਕੇ ਅਤੇ ਸੂਬੇ ਦੀਆਂ ਤਹਿਸੀਲਾਂ ਵਿੱਚ ਵਿਚੋਲਿਆਂ ਦੀ ਲੋੜ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਨੇ ਪੜ੍ਹੇ-ਲਿਖੇ ਨੌਜਵਾਨਾਂ, ਸਰਕਾਰੀ ਮੁਲਾਜ਼ਮਾਂ, ਪੰਚਾਇਤ ਮੈਂਬਰਾਂ, ਸਰਪੰਚਾਂ ਅਤੇ ਹੋਰ ਜਨਤਕ ਪ੍ਰਤੀਨਿਧੀਆਂ ਨੂੰ ਇਸ ਮਹੱਤਵਪੂਰਨ ਪਹਿਲਕਦਮੀ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਲੋਕਾਂ ਨੂੰ ਇਨ੍ਹਾਂ ਡਿਜੀਟਲ ਸੇਵਾਵਾਂ ਦੀ ਵਰਤੋਂ ਕਰਨ ਲਈ ਪ੍ਰੇਰਿਆ।

ਸਪੀਕਰ ਸੰਧਵਾਂ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਲਗਭਗ 40 ਲੱਖ ਨਾਗਰਿਕਾਂ ਨੂੰ ਪਹਿਲਾਂ ਆਪਣੀ ਫਰਦ (ਜ਼ਮੀਨ ਰਿਕਾਰਡ ਦੀਆਂ ਕਾਪੀਆਂ) ਪ੍ਰਾਪਤ ਕਰਨ ਲਈ ਪਟਵਾਰਖਾਨਿਆਂ ਦੇ ਗੇੜੇ ਲਾਣੇ ਪੈਂਦੇ ਸਨ ਜਾਂ ਸੇਵਾ ਕੇਂਦਰਾਂ ਵਿੱਚ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋਣਾ ਪੈਂਦਾ ਸੀ। ਇਸ ਪੁਰਾਣੀ ਪ੍ਰਕਿਰਿਆ ਕਾਰਨ ਅਕਸਰ ਨਾਗਰਿਕਾਂ ਨੂੰ ਲਾਲ ਫੀਤਾਸ਼ਾਹੀ ਅਤੇ ਰਿਸ਼ਵਤਖੋਰੀ ਦਾ ਸਾਹਮਣਾ ਕਰਨਾ ਪੈਂਦਾ ਸੀ।

ਸ. ਸੰਧਵਾਂ ਨੇ ਕਿਹਾ, “ਈਜ਼ੀ ਜਮ੍ਹਾਂਬੰਦੀ ਦੀ ਸ਼ੁਰੂਆਤ ਦੇ ਨਾਲ, ਪਟਵਾਰੀ ਦਫ਼ਤਰ ਜਾਣ, ਕਤਾਰਾਂ ਵਿੱਚ ਖੜ੍ਹੇ ਹੋਣ ਜਾਂ ਰਿਸ਼ਵਤ ਦੇਣ ਦੀ ਕੋਈ ਲੋੜ ਨਹੀਂ ਹੈ।” ਜ਼ਮੀਨ ਮਾਲਕ ਹੁਣ ਆਪਣੀ ਜਮ੍ਹਾਂਬੰਦੀ ਦੀ ਕਾਨੂੰਨੀ ਤੌਰ ‘ਤੇ ਵਿਵਹਾਰਕ, ਪ੍ਰਮਾਣਿਤ ਕਾਪੀ ਡਾਊਨਲੋਡ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਨੇ ਹੁਣ ਪੰਜ ਜ਼ਰੂਰੀ ਆਨਲਾਈਨ ਸੇਵਾਵਾਂ ਤੱਕ ਤੁਰੰਤ ਪਹੁੰਚ ਨੂੰ ਸਮਰੱਥ ਬਣਾਇਆ ਹੈ:

*ਵਟਸਐਪ ਰਾਹੀਂ ਜਮ੍ਹਾਂਬੰਦੀ*: ਪ੍ਰਮਾਣਿਤ ਜ਼ਮੀਨੀ ਰਿਕਾਰਡ ਕਾਪੀਆਂ ਦੀ ਘਰ ਤੱਕ ਸਿੱਧੀ ਡਿਲੀਵਰੀ।

*ਆਨਲਾਈਨ ਇੰਤਕਾਲ*: ਜਾਇਦਾਦ ਦੇ ਟਾਈਟਲ ਟ੍ਰਾਂਸਫਰ ਦੀ ਸੁਚਾਰੂ ਪ੍ਰਕਿਰਿਆ।

*ਰਪਟ ਐਂਟਰੀਆਂ*: ਜ਼ਮੀਨ ਦੇ ਲੈਣ-ਦੇਣ ਦੀ ਆਨਲਾਈਨ ਤੁਰੰਤ ਲਾਗਿੰਗ।

*ਫਰਦ ਬਦਰ*: ਰਿਕਾਰਡਾਂ ਵਿੱਚ ਸਪੈਲਿੰਗ ਅਤੇ ਕਲੈਰੀਕਲ ਗਲਤੀਆਂ ਵਿੱਚ ਸੁਖਾਲੇ ਢੰਗ ਨਾਲ ਸੁਧਾਰ।

*ਲੈਂਡ ਅਲਰਟ ਸਬਸਕ੍ਰਿਪਸ਼ਨ*: ਜ਼ਮੀਨ ਮਾਲਕਾਂ ਅਤੇ ਪ੍ਰਵਾਸੀ ਭਾਰਤੀਆਂ (ਐਨਆਰਆਈ) ਲਈ ਖਾਸ ਸੁਰੱਖਿਆ। ਜੇਕਰ ਕਿਸੇ ਰਜਿਸਟਰਡ ਜਾਇਦਾਦ ਦੇ ਰਿਕਾਰਡ ਨੂੰ ਬਦਲਣ ਜਾਂ ਇਸ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਮਾਲਕ ਨੂੰ ਤੁਰੰਤ ਕਾਨੂੰਨੀ ਇਤਰਾਜ਼ ਉਠਾਉਣ ਲਈ ਇੱਕ ਸਵੈਚਾਲਿਤ ਤੁਰੰਤ ਸੂਚਨਾ ਵਟਸਐਪ ਜਾਂ ਈਮੇਲ ਜ਼ਰੀਏ ਪ੍ਰਾਪਤ ਹੁੰਦੀ ਹੈ।

ਨਾਗਰਿਕ ਇਹਨਾਂ ਸੁਧਾਰਾਂ ਤੱਕ ਤਿੰਨ ਤਰੀਕਿਆਂ ਰਾਹੀਂ ਪਹੁੰਚ ਕਰ ਸਕਦੇ ਹਨ:

*ਆਨਲਾਈਨ ਪੋਰਟਲ*:ਅਧਿਕਾਰਤ ਵੈੱਬਸਾਈਟ easyjamabandi.punjab.gov.in ‘ਤੇ ਵਿਜ਼ਟ ਕਰੋ।

*ਟੈਲੀ-ਹੈਲਪਲਾਈਨ*: ਸਹਾਇਤਾ ਪ੍ਰਾਪਤ ਸੇਵਾਵਾਂ ਲਈ ਰਾਜ ਹੈਲਪਲਾਈਨ ਨੰਬਰ 1076 ਡਾਇਲ ਕਰੋ।

*ਸਹਾਇਤਾ ਕੇਂਦਰ*: ਸਹਾਇਤਾ ਪ੍ਰਾਪਤ ਆਨਲਾਈਨ ਅਰਜ਼ੀਆਂ ਲਈ ਕਿਸੇ ਵੀ ਸਥਾਨਕ ਸੇਵਾ ਕੇਂਦਰ ‘ਤੇ ਜਾਓ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਪਾਰਦਰਸ਼ੀ, ਜ਼ੀਰੋ-ਟੌਲਰੈਂਸ ਨੀਤੀ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰੇਕ ਨਾਗਰਿਕਾਂ ਦੇ ਦਰ ਤੱਕ ਪ੍ਰਸ਼ਾਸਨੀ ਪਹੁੰਚ ਯਕੀਨੀ ਬਣਾਉਂਦੀ ਹੈ।

Tags: BREAKING NEWSPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ

by Ankit
June 12, 2026
0

ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 119 ਵਿਅਕਤੀਆਂ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 12, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

by Ankit
June 12, 2026
0

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ...

ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼

ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼

by Ankit
June 12, 2026
0

ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ;...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ

by Ankit
June 12, 2026
0

ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 119 ਵਿਅਕਤੀਆਂ...

Most Popular

ਗੀਤਕਾਰ ਅਤੇ ਗਾਇਕ ਰਾਜ ਕਾਕੜਾ ਦੀ ਪਲੇਠੀ ਕਿਤਾਬ ਦਾ ਹੋਇਆ ਲੋਕ-ਅਰਪਣ

by Navjot
3 weeks ago
0

ਗੀਤਕਾਰ ਅਤੇ ਗਾਇਕ ਰਾਜ ਕਾਕੜਾ ਦੀ ਪਲੇਠੀ ਕਿਤਾਬ ਦਾ ਹੋਇਆ ਲੋਕ-ਅਰਪਣ ਚੰਡੀਗੜ੍ਹ , 20ਮਈ (ਵਿਸ਼ਵ ਵਾਰਤਾ)  ਪੰਜਾਬੀ ਲੇਖਕ ਸਭਾ ਚੰਡੀਗੜ੍ਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 