Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 13 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
India vs Afghanistan 1st ODI : ਅਫਗਾਨਿਸਤਾਨ ਨੇ 10 ਓਵਰਾਂ ਦੇ ਅੰਦਰ ਗਵਾਈਆਂ 3 ਵਿਕਟਾਂ
ਨਗਰ ਕੌਂਸਲ ਚੋਣਾਂ : ਸ਼ਾਮ ਚੁਰਾਸੀ ’ਚ ‘ਆਪ’ ਨੇ ਮਾਰੀ ਬਾਜ਼ੀ
ਅਸਾਮ ਜਹਾਜ਼ ਹਾਦਸਾ: 5 ਜਵਾਨ ਸ਼ਹੀਦ
ਤਿੰਨ ਆਈ.ਏ.ਐਸ ਅਤੇ ਪੰਜ ਪੀ.ਸੀ.ਐਸ ਅਧਿਕਾਰੀਆ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ
ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ
‘370 ਦੀ ਬਿਰਯਾਨੀ’ ਵਾਲੇ ਵਿਵਾਦਿਤ ਵੀਡੀਓ ਨੂੰ ਲੈ ਕੇ ਕਾਮੇਡੀਅਨ ਪ੍ਰਣਿਤ ਮੋਰੇ ਨੇ ਮੰਗੀ ਮੁਆਫ਼ੀ
ਦਰਦਨਾਕ ਹਾਦਸਾ: ਵੰਦੇ ਭਾਰਤ ਟ੍ਰੇਨ ਦੀ ਲਪੇਟ ‘ਚ ਆਉਣ ਨਾਲ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ
ਨਹਿਰ ਵਿੱਚ ਪਿਆ ਪਾੜ, ਕਿਸਾਨਾਂ ਦੀ ਫਸਲ ਪਾਣੀ ‘ਚ ਡੁੱਬੀ
ਅੰਮ੍ਰਿਤਸਰ-ਕਟੜਾ ਵੰਦੇ ਭਾਰਤ 16 ਜੂਨ ਤੋਂ ਹੋਵੇਗੀ ਸ਼ੁਰੂ, ਸ਼ਡਿਊਲ ਜਾਰੀ
– Chandigarh Administration ਨੇ ਸਾਰੇ ਠੇਕਿਆਂ ਦੀ ਸਫਲਤਾਪੂਰਵਕ ਨਿਲਾਮੀ ਕਰਕੇ ਮੀਲ ਪੱਥਰ ਕੀਤਾ ਸਥਾਪਿਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























