• Latest
  • Trending
Punjab: CM ਭਗਵੰਤ ਮਾਨ ਅਤੇ ਕੇਜਰੀਵਾਲ ਅੱਜ ਮੋਹਾਲੀ ‘ਚ ਕਰਨਗੇ ਰੋਡ ਸ਼ੋਅ

Punjab: CM ਭਗਵੰਤ ਮਾਨ ਅਤੇ ਕੇਜਰੀਵਾਲ ਅੱਜ ਮੋਹਾਲੀ ‘ਚ ਕਰਨਗੇ ਰੋਡ ਸ਼ੋਅ

7 hours ago
‘ਆਪ’ ਪੰਜਾਬ ਨੇ ਰੌਬੀ ਕੰਗ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

‘ਆਪ’ ਪੰਜਾਬ ਨੇ ਰੌਬੀ ਕੰਗ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

19 minutes ago
ਚੰਡੀਗੜ੍ਹ ਕਤਲਕਾਂਡ ਦੇ ਸ਼ੂਟਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ

ਚੰਡੀਗੜ੍ਹ ਕਤਲਕਾਂਡ ਦੇ ਸ਼ੂਟਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ

36 minutes ago
ਗੁਰਦੁਆਰਾ ਸਾਹਿਬ ‘ਚ ਚੱਲ ਰਹੀਆਂ ਯੋਗਾ ਕਲਾਸਾਂ, ਸਿੱਖ ਸੰਗਤ ਨੇ ਜਤਾਇਆ ਇਤਰਾਜ਼!

ਗੁਰਦੁਆਰਾ ਸਾਹਿਬ ‘ਚ ਚੱਲ ਰਹੀਆਂ ਯੋਗਾ ਕਲਾਸਾਂ, ਸਿੱਖ ਸੰਗਤ ਨੇ ਜਤਾਇਆ ਇਤਰਾਜ਼!

57 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
National: ਗੁੰਮਰਾਹਕੁੰਨ ਦਾਅਵੇ ਕਰਨ ਲਈ FSSAI ਨੇ 8 ਕੰਪਨੀਆਂ ਨੂੰ ਨੋਟਿਸ ਕੀਤੇ ਜਾਰੀ

National: ਗੁੰਮਰਾਹਕੁੰਨ ਦਾਅਵੇ ਕਰਨ ਲਈ FSSAI ਨੇ 8 ਕੰਪਨੀਆਂ ਨੂੰ ਨੋਟਿਸ ਕੀਤੇ ਜਾਰੀ

2 hours ago
ਕੰਗਨਾ ਰਣੌਤ ਦੀ ਫਿਲਮ ‘ਭਾਰਤ ਭਾਗਿਆ ਵਿਧਾਤਾ’ ਹਰਿਆਣਾ ‘ਚ ਹੋਈ ਟੈਕਸ ਮੁਕਤ; ਰਾਜ ਸਰਕਾਰ ਨੇ ਕੀਤਾ ਐਲਾਨ

ਕੰਗਨਾ ਰਣੌਤ ਦੀ ਫਿਲਮ ‘ਭਾਰਤ ਭਾਗਿਆ ਵਿਧਾਤਾ’ ਹਰਿਆਣਾ ‘ਚ ਹੋਈ ਟੈਕਸ ਮੁਕਤ; ਰਾਜ ਸਰਕਾਰ ਨੇ ਕੀਤਾ ਐਲਾਨ

2 hours ago
International: ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

International: ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

2 hours ago
London ਵਿੱਚ ਭਾਰਤੀ ਮੂਲ ਦੇ 26 ਸਾਲਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ

London ਵਿੱਚ ਭਾਰਤੀ ਮੂਲ ਦੇ 26 ਸਾਲਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ

3 hours ago
ਭਾਖੜਾ ਡੈਮ ਵਿੱਚ ਜੰਮ੍ਹੀ ਸਿਲਟ: ਕੀ ਪੰਜਾਬ ਇੱਕ ਹੋਰ ਵੱਡੀ ਤਬਾਹੀ ਵੱਲ ਵੱਧ ਰਿਹਾ ਹੈ ?

ਭਾਖੜਾ ਡੈਮ ਵਿੱਚ ਜੰਮ੍ਹੀ ਸਿਲਟ: ਕੀ ਪੰਜਾਬ ਇੱਕ ਹੋਰ ਵੱਡੀ ਤਬਾਹੀ ਵੱਲ ਵੱਧ ਰਿਹਾ ਹੈ ?

3 hours ago
Punjab Weather: ਮੀਂਹ ਤੋਂ ਬਾਅਦ ਪੰਜਾਬ ‘ਚ ਵਧੇਗੀ ਹੁੰਮਸ: ਅਲਰਟ ਜਾਰੀ

Punjab Weather: ਮੀਂਹ ਤੋਂ ਬਾਅਦ ਪੰਜਾਬ ‘ਚ ਵਧੇਗੀ ਹੁੰਮਸ: ਅਲਰਟ ਜਾਰੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab ਸਰਕਾਰ ਨੇ ਲਾਏ ਬ੍ਰਾਹਮਣ ਭਲਾਈ ਬੋਰਡ ਦੇ ਨਵੇਂ ਅਹੁਦੇਦਾਰ, ਦੇਖੋ ਲਿਸਟ

Punjab ਸਰਕਾਰ ਨੇ ਲਾਏ ਬ੍ਰਾਹਮਣ ਭਲਾਈ ਬੋਰਡ ਦੇ ਨਵੇਂ ਅਹੁਦੇਦਾਰ, ਦੇਖੋ ਲਿਸਟ

5 hours ago
Hindi News
English News
Sunday, June 14, 2026
No Result
View All Result
38 °c
Chandigarh
32 ° Mon
34 ° Tue
35 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: CM ਭਗਵੰਤ ਮਾਨ ਅਤੇ ਕੇਜਰੀਵਾਲ ਅੱਜ ਮੋਹਾਲੀ ‘ਚ ਕਰਨਗੇ ਰੋਡ ਸ਼ੋਅ

June 14, 2026
in ਖਬਰਾਂ, ਪੰਜਾਬ
Punjab: CM ਭਗਵੰਤ ਮਾਨ ਅਤੇ ਕੇਜਰੀਵਾਲ ਅੱਜ ਮੋਹਾਲੀ ‘ਚ ਕਰਨਗੇ ਰੋਡ ਸ਼ੋਅ

Punjab

Punjab: CM ਭਗਵੰਤ ਮਾਨ ਅਤੇ ਕੇਜਰੀਵਾਲ ਅੱਜ ਮੋਹਾਲੀ ‘ਚ ਕਰਨਗੇ ਰੋਡ ਸ਼ੋਅ

ਮੋਹਾਲੀ, 14 ਜੂਨ (ਵਿਸ਼ਵ ਵਾਰਤਾ): ਮੋਹਾਲੀ ਨਗਰ ਨਿਗਮ ਚੋਣਾਂ ਵਿੱਚ ਮਿਲੀ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਵੱਲੋਂ 14 ਜੂਨ ਨੂੰ ਵੱਡਾ ਧੰਨਵਾਦੀ ਰੋਡ ਸ਼ੋਅ ਕੱਢਿਆ ਜਾਵੇਗਾ। ਇਸ ਰੋਡ ਸ਼ੋਅ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ।

ਜਾਣਕਾਰੀ ਅਨੁਸਾਰ ਦੋਵੇਂ ਆਗੂ ਪਹਿਲਾਂ Sector 78, Mohali ਪਹੁੰਚਣਗੇ, ਜਿੱਥੋਂ ਰੋਡ ਸ਼ੋਅ ਦੀ ਸ਼ੁਰੂਆਤ ਹੋਵੇਗੀ। ਇਹ ਰੋਡ ਸ਼ੋਅਗੁਰਦੁਆਰਾ ਸਿੰਘ ਸ਼ਹੀਦਾਂ ਨੇੜੇ ਜਾ ਕੇ ਸਮਾਪਤ ਹੋਵੇਗਾ।

ਇਸ ਮੌਕੇ ਵੱਡੀ ਇਕੱਤਰਤਾ ਯਕੀਨੀ ਬਣਾਉਣ ਲਈ ਮੁਹਾਲੀ ਹਲਕੇ ਦੇ ਵਿਧਾਇਕ Kulwant Singh ਅਤੇ ਨਵੇਂ ਚੁਣੇ ਗਏ ਮੇਅਰ ਸਰਬਜੀਤ ਸਿੰਘ ਸਮਾਣਾ ਵੱਲੋਂ ਲਾਮਬੰਦੀ ਸ਼ੁਰੂ ਕਰ ਦਿੱਤੀ ਗਈ ਹੈ।

ਪਾਰਟੀ ਨੇ ਸ਼ਹਿਰ ਦੇ ਜਿੱਤੇ ਹੋਏ ਕੌਂਸਲਰਾਂ ਅਤੇ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਆਪਣੇ-ਆਪਣੇ ਵਾਰਡਾਂ ਵਿੱਚੋਂ ਸਮਰਥਕਾਂ ਸਮੇਤ ਵੱਡੀ ਗਿਣਤੀ ਵਿੱਚ ਰੋਡ ਸ਼ੋਅ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਇਹ ਰੋਡ ਸ਼ੋਅ ਮੁਹਾਲੀ ਦੀ ਜਨਤਾ ਦਾ ਧੰਨਵਾਦ ਕਰਨ ਅਤੇ ਸਥਾਨਕ ਚੋਣਾਂ ਵਿੱਚ ਮਿਲੇ ਸਮਰਥਨ ਦਾ ਜਸ਼ਨ ਮਨਾਉਣ ਲਈ ਆਯੋਜਿਤ ਕੀਤਾ ਜਾ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਆਪ’ ਪੰਜਾਬ ਨੇ ਰੌਬੀ ਕੰਗ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

‘ਆਪ’ ਪੰਜਾਬ ਨੇ ਰੌਬੀ ਕੰਗ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

by Jaspreet Kaur
June 14, 2026
0

'ਆਪ' ਪੰਜਾਬ ਨੇ ਰੌਬੀ ਕੰਗ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਚੰਡੀਗੜ੍ਹ, 14 ਜੂਨ 2026 (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਵੱਲੋਂ ਰੋਬੀ...

ਚੰਡੀਗੜ੍ਹ ਕਤਲਕਾਂਡ ਦੇ ਸ਼ੂਟਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ

ਚੰਡੀਗੜ੍ਹ ਕਤਲਕਾਂਡ ਦੇ ਸ਼ੂਟਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ

by Jaspreet Kaur
June 14, 2026
0

ਚੰਡੀਗੜ੍ਹ ਕਤਲਕਾਂਡ ਦੇ ਸ਼ੂਟਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ ਚੰਡੀਗੜ੍ਹ, 14 ਜੂਨ 2026 (ਵਿਸ਼ਵ ਵਾਰਤਾ)– ਚੰਡੀਗੜ੍ਹ ਕਤਲਕਾਂਡ ਦੇ ਸ਼ੂਟਰਾਂ ਦੀਆਂ ਤਸਵੀਰਾਂ...

ਗੁਰਦੁਆਰਾ ਸਾਹਿਬ ‘ਚ ਚੱਲ ਰਹੀਆਂ ਯੋਗਾ ਕਲਾਸਾਂ, ਸਿੱਖ ਸੰਗਤ ਨੇ ਜਤਾਇਆ ਇਤਰਾਜ਼!

ਗੁਰਦੁਆਰਾ ਸਾਹਿਬ ‘ਚ ਚੱਲ ਰਹੀਆਂ ਯੋਗਾ ਕਲਾਸਾਂ, ਸਿੱਖ ਸੰਗਤ ਨੇ ਜਤਾਇਆ ਇਤਰਾਜ਼!

by Jaspreet Kaur
June 14, 2026
0

ਗੁਰਦੁਆਰਾ ਸਾਹਿਬ 'ਚ ਚੱਲ ਰਹੀਆਂ ਯੋਗਾ ਕਲਾਸਾਂ, ਸਿੱਖ ਸੰਗਤ ਨੇ ਜਤਾਇਆ ਇਤਰਾਜ਼! ਚੰਡੀਗੜ੍ਹ, 14 ਜੂਨ 2026 (ਵਿਸ਼ਵ ਵਾਰਤਾ): ਗੁਰਦੁਆਰਾ ਸਾਹਿਬ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 14, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

‘ਆਪ’ ਪੰਜਾਬ ਨੇ ਰੌਬੀ ਕੰਗ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

‘ਆਪ’ ਪੰਜਾਬ ਨੇ ਰੌਬੀ ਕੰਗ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

by Jaspreet Kaur
June 14, 2026
0

'ਆਪ' ਪੰਜਾਬ ਨੇ ਰੌਬੀ ਕੰਗ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਚੰਡੀਗੜ੍ਹ, 14 ਜੂਨ 2026 (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਵੱਲੋਂ ਰੋਬੀ...

Most Popular

Sports: ਪ੍ਰੀਤੀ ਜ਼ਿੰਟਾ ਨੇ PBKS ਪ੍ਰਸ਼ੰਸਕਾਂ ਲਈ ਲਿਖਿਆ ਭਾਵੁਕ ਨੋਟ, ਪੜ੍ਹੋ ਕੀ ਕਿਹਾ ?

Sports: ਪ੍ਰੀਤੀ ਜ਼ਿੰਟਾ ਨੇ PBKS ਪ੍ਰਸ਼ੰਸਕਾਂ ਲਈ ਲਿਖਿਆ ਭਾਵੁਕ ਨੋਟ, ਪੜ੍ਹੋ ਕੀ ਕਿਹਾ ?

by Ranjit Singh
2 weeks ago
0

Sports: ਪ੍ਰੀਤੀ ਜ਼ਿੰਟਾ ਨੇ PBKS ਪ੍ਰਸ਼ੰਸਕਾਂ ਲਈ ਲਿਖਿਆ ਭਾਵੁਕ ਨੋਟ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): IPL...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 