• Latest
  • Trending
Manali ‘ਚ ਲੱਗਿਆ ਵੱਡਾ ਜਾਮ, ਸੈਲਾਨੀ ਕਰ ਰਹੇ ਵੱਡੀ ਪਰੇਸ਼ਾਨੀ ਦਾ ਸਾਹਮਣਾ

Manali ‘ਚ ਲੱਗਿਆ ਵੱਡਾ ਜਾਮ, ਸੈਲਾਨੀ ਕਰ ਰਹੇ ਵੱਡੀ ਪਰੇਸ਼ਾਨੀ ਦਾ ਸਾਹਮਣਾ

3 months ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

9 minutes ago
USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

15 minutes ago
Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

30 minutes ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

1 hour ago
Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

2 hours ago
Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

2 hours ago
Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

3 hours ago
Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

3 hours ago
National: ਦਿੱਲੀ PG ਹਾਦਸਾ: ਹੁਣ ਸਾਰੀਆਂ ਇਮਾਰਤਾਂ ਦੀ ਹੋਵੇਗੀ ਜਾਂਚ, MCD ਨੇ 3 ਦਿਨਾਂ ਵਿੱਚ ਮੰਗੀ ਰਿਪੋਰਟ

National: ਦਿੱਲੀ PG ਹਾਦਸਾ: ਹੁਣ ਸਾਰੀਆਂ ਇਮਾਰਤਾਂ ਦੀ ਹੋਵੇਗੀ ਜਾਂਚ, MCD ਨੇ 3 ਦਿਨਾਂ ਵਿੱਚ ਮੰਗੀ ਰਿਪੋਰਟ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Entertainment: ਦਿਲਜੀਤ ਨੇ ਫੈਨ ਦੀ ਟੀ-ਸ਼ਰਟ ਤੋਂ ਹਟਵਾਇਆ ਆਪਣਾ ਨਾਮ

Entertainment: ਦਿਲਜੀਤ ਨੇ ਫੈਨ ਦੀ ਟੀ-ਸ਼ਰਟ ਤੋਂ ਹਟਵਾਇਆ ਆਪਣਾ ਨਾਮ

4 hours ago
Haryana ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਵਿਚਕਾਰ ਵੱਡੀ ਕਾਰਵਾਈ, 32 ਕਰਮਚਾਰੀਆਂ ਦੀਆਂ ਸੇਵਾਵਾਂ ਖ਼ਤਮ

Haryana ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਵਿਚਕਾਰ ਵੱਡੀ ਕਾਰਵਾਈ, 32 ਕਰਮਚਾਰੀਆਂ ਦੀਆਂ ਸੇਵਾਵਾਂ ਖ਼ਤਮ

4 hours ago
Hindi News
English News
Tuesday, September 8, 2026
No Result
View All Result
32 °c
Chandigarh
30 ° Wed
31 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Manali ‘ਚ ਲੱਗਿਆ ਵੱਡਾ ਜਾਮ, ਸੈਲਾਨੀ ਕਰ ਰਹੇ ਵੱਡੀ ਪਰੇਸ਼ਾਨੀ ਦਾ ਸਾਹਮਣਾ

June 14, 2026
in ਹਿਮਾਚਲ ਪ੍ਰਦੇਸ਼, ਖਬਰਾਂ, ਰਾਸ਼ਟਰੀ
Manali ‘ਚ ਲੱਗਿਆ ਵੱਡਾ ਜਾਮ, ਸੈਲਾਨੀ ਕਰ ਰਹੇ ਵੱਡੀ ਪਰੇਸ਼ਾਨੀ ਦਾ ਸਾਹਮਣਾ

Manali ‘ਚ ਲੱਗਿਆ ਵੱਡਾ ਜਾਮ, ਸੈਲਾਨੀ ਕਰ ਰਹੇ ਵੱਡੀ ਪਰੇਸ਼ਾਨੀ ਦਾ ਸਾਹਮਣਾ

ਮਨਾਲੀ, 14 ਜੂਨ (ਵਿਸ਼ਵ ਵਾਰਤਾ): ਹਿਮਾਚਲ ਪ੍ਰਦੇਸ਼ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਮਨਾਲੀ ਵਿੱਚ ਭਾਰੀ ਟ੍ਰੈਫਿਕ ਜਾਮ ਕਾਰਨ ਸੈਲਾਨੀਆਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੇ ਮੁੱਖ ਮਾਰਗਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਕਈ ਕਿਲੋਮੀਟਰ ਲੰਬਾ ਜਾਮ ਲੱਗ ਗਿਆ, ਜਿਸ ਕਾਰਨ ਵਾਹਨ ਕੀੜੀ ਦੀ ਰਫ਼ਤਾਰ ਨਾਲ ਅੱਗੇ ਵੱਧਦੇ ਨਜ਼ਰ ਆਏ।

ਵੀਕਐਂਡ ਅਤੇ ਛੁੱਟੀਆਂ ਕਾਰਨ ਵੱਡੀ ਗਿਣਤੀ ਵਿੱਚ ਸੈਲਾਨੀਆਂ ਦੇ ਮਨਾਲੀ ਪਹੁੰਚਣ ਨਾਲ ਟ੍ਰੈਫਿਕ ‘ਚ ਕਾਫੀ ਵਾਧਾ ਹੋਇਆ। ਜਾਮ ਕਾਰਨ ਸਥਾਨਕ ਲੋਕਾਂ ਅਤੇ ਸੈਲਾਨੀਆਂ ਨੂੰ ਘੰਟਿਆਂ ਤੱਕ ਸੜਕਾਂ ‘ਤੇ ਫਸੇ ਰਹਿਣਾ ਪਿਆ। ਪ੍ਰਸ਼ਾਸਨ ਅਤੇ ਟ੍ਰੈਫਿਕ ਪੁਲਿਸ ਵੱਲੋਂ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਅਧਿਕਾਰੀਆਂ ਨੇ ਸੈਲਾਨੀਆਂ ਨੂੰ ਯਾਤਰਾ ਦੌਰਾਨ ਟ੍ਰੈਫਿਕ ਐਡਵਾਈਜ਼ਰੀ ਦੀ ਪਾਲਣਾ ਕਰਨ ਅਤੇ ਸੰਭਵ ਹੋਵੇ ਤਾਂ ਬਦਲਵੇਂ ਰੂਟਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ।

ਗਰਮੀਆਂ ਦੇ ਮੌਸਮ ਵਿੱਚ ਹਰ ਸਾਲ ਮਨਾਲੀ ਵਿੱਚ ਸੈਲਾਨੀਆਂ ਦੀ ਭੀੜ ਵੱਧਣ ਕਾਰਨ ਟ੍ਰੈਫਿਕ ਜਾਮ ਦੀ ਸਮੱਸਿਆ ਦੇਖਣ ਨੂੰ ਮਿਲਦੀ ਹੈ, ਪਰ ਇਸ ਵਾਰ ਜਾਮ ਨੇ ਕਈ ਸੈਲਾਨੀਆਂ ਦੀ ਯਾਤਰਾ ਨੂੰ ਪ੍ਰਭਾਵਿਤ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiManalipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

by Ranjit Singh
September 8, 2026
0

USA 'ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਕੈਲੀਫੋਰਨੀਆ ਵਿੱਚ...

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

by Ranjit Singh
September 8, 2026
0

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ - ਪੇਕੇ ਪਰਿਵਾਰ ਨੇ ਪਤੀ ’ਤੇ ਕਤਲ ਦਾ ਲਾਇਆ...

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

by Ranjit Singh
September 8, 2026
0

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ

Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ

by Ranjit Singh
2 days ago
0

Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) – ਗੁਰਪ੍ਰੀਤ ਸਿੰਘ ਸੇਖੋਂ ਅੱਜ ਆਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 