Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 14 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab ਸਰਕਾਰ ਨੇ ਲਾਏ ਬ੍ਰਾਹਮਣ ਭਲਾਈ ਬੋਰਡ ਦੇ ਨਵੇਂ ਅਹੁਦੇਦਾਰ, ਦੇਖੋ ਲਿਸਟ
– Bathinda ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ: ਪੋਤੇ ਨੇ 85 ਸਾਲਾ ਦਾਦੀ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ !
– Punjab: ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ 15 ਜੂਨ ਨੂੰ
– Punjab: CM ਭਗਵੰਤ ਮਾਨ ਅਤੇ ਕੇਜਰੀਵਾਲ ਅੱਜ ਮੋਹਾਲੀ ‘ਚ ਕਰਨਗੇ ਰੋਡ ਸ਼ੋਅ
– Breaking: ਬਿਹਾਰ ‘ਚ ਰੇਲਵੇ ਸਟੇਸ਼ਨ ‘ਤੇ ਹੰਗਾਮਾ: ਵਿਦਿਆਰਥੀਆਂ ਵੱਲੋਂ ਪੱਥਰਬਾਜ਼ੀ ਅਤੇ ਟ੍ਰੇਨ ਦੀ ਭੰਨਤੋੜ
– National: ਅਯੁੱਧਿਆ ਰਾਮ ਮੰਦਰ ਵਿੱਚ ਚੰਦਾ ਚੋਰੀ ਮਾਮਲਾ: ਹੁਣ SIT ਕਰੇਗੀ ਜਾਂਚ
– Manali ‘ਚ ਲੱਗਿਆ ਵੱਡਾ ਜਾਮ, ਸੈਲਾਨੀ ਕਰ ਰਹੇ ਵੱਡੀ ਪਰੇਸ਼ਾਨੀ ਦਾ ਸਾਹਮਣਾ
– International: ਮੈਕਸੀਕੋ ਵਿਚ ਆਇਆ ਭੂਚਾਲ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























