• Latest
  • Trending
ਕੰਗਨਾ ਰਣੌਤ ਦੀ ਫਿਲਮ ‘ਭਾਰਤ ਭਾਗਿਆ ਵਿਧਾਤਾ’ ਹਰਿਆਣਾ ‘ਚ ਹੋਈ ਟੈਕਸ ਮੁਕਤ; ਰਾਜ ਸਰਕਾਰ ਨੇ ਕੀਤਾ ਐਲਾਨ

4 hours ago
ਕੈਲੇਫ਼ੋਰਨੀਆ ਦੇ ਸਟਰ ਜਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਵਿਸ਼ੇਸ਼ ਸਨਮਾਨ

7 minutes ago
PM ਮੋਦੀ ਨੇ ਨੀਸ ਵਿੱਚ ਰਾਸ਼ਟਰਪਤੀ ਮੈਕਰੋਨ ਨਾਲ ਕੀਤੀ ਮੁਲਾਕਾਤ

22 minutes ago
ਤਰਨਤਾਰਨ: ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼! ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ

39 minutes ago
FIFA World Cup 2026: ਪਹਿਲੇ ਹੀ ਮੈਚ ‘ਚ ਸਕਾਟਲੈਂਡ ਦੀ ਸ਼ਾਨਦਾਰ ਜਿੱਤ

1 hour ago
ਡਾ. ਅੰਬੇਡਕਰ ਦੇ ਜੀਵਨ ਨਾਲ ਸੰਬੰਧਿਤ ਪੰਚ ਤੀਰਥ ਯਾਤਰਾ ਨੂੰ ਕੇਵਲ ਸਿੰਘ ਢਿੱਲੋਂ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

2 hours ago
‘ਆਪ’ ਪੰਜਾਬ ਨੇ ਰੌਬੀ ਕੰਗ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ ਕਤਲਕਾਂਡ ਦੇ ਸ਼ੂਟਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ

ਗੁਰਦੁਆਰਾ ਸਾਹਿਬ ‘ਚ ਚੱਲ ਰਹੀਆਂ ਯੋਗਾ ਕਲਾਸਾਂ, ਸਿੱਖ ਸੰਗਤ ਨੇ ਜਤਾਇਆ ਇਤਰਾਜ਼!

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

National: ਗੁੰਮਰਾਹਕੁੰਨ ਦਾਅਵੇ ਕਰਨ ਲਈ FSSAI ਨੇ 8 ਕੰਪਨੀਆਂ ਨੂੰ ਨੋਟਿਸ ਕੀਤੇ ਜਾਰੀ

International: ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

International: ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

4 hours ago
London ਵਿੱਚ ਭਾਰਤੀ ਮੂਲ ਦੇ 26 ਸਾਲਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ

5 hours ago
Hindi News
English News
Sunday, June 14, 2026
No Result
View All Result
37 °c
Chandigarh
32 ° Mon
34 ° Tue
35 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੰਗਨਾ ਰਣੌਤ ਦੀ ਫਿਲਮ ‘ਭਾਰਤ ਭਾਗਿਆ ਵਿਧਾਤਾ’ ਹਰਿਆਣਾ ‘ਚ ਹੋਈ ਟੈਕਸ ਮੁਕਤ; ਰਾਜ ਸਰਕਾਰ ਨੇ ਕੀਤਾ ਐਲਾਨ

June 14, 2026
in ਹਰਿਆਣਾ, ਖਬਰਾਂ, ਪੰਜਾਬ, ਫ਼ਿਲਮੀ
ਕੰਗਨਾ ਰਣੌਤ ਦੀ ਫਿਲਮ ‘ਭਾਰਤ ਭਾਗਿਆ ਵਿਧਾਤਾ’ ਹਰਿਆਣਾ ‘ਚ ਹੋਈ ਟੈਕਸ ਮੁਕਤ; ਰਾਜ ਸਰਕਾਰ ਨੇ ਕੀਤਾ ਐਲਾਨ

ਕੰਗਨਾ ਰਣੌਤ ਦੀ ਫਿਲਮ ‘ਭਾਰਤ ਭਾਗਿਆ ਵਿਧਾਤਾ’ ਹਰਿਆਣਾ ‘ਚ ਹੋਈ ਟੈਕਸ ਮੁਕਤ; ਰਾਜ ਸਰਕਾਰ ਨੇ ਕੀਤਾ ਐਲਾਨ

ਹਰਿਆਣਾ, 14 ਜੂਨ 2026 (ਵਿਸ਼ਵ ਵਾਰਤਾ): ਕੰਗਨਾ ਰਣੌਤ ਦੀ ਨਵੀਂ ਫਿਲਮ ‘ਭਾਰਤ ਭਾਗਿਆ ਵਿਧਾਤਾ’ ਸ਼ੁੱਕਰਵਾਰ, 12 ਜੂਨ 2026 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ। ਇਸ ਫਿਲਮ ਨੂੰ ਹਾਲ ਹੀ ਵਿੱਚ ਦਿੱਲੀ ਵਿੱਚ ਟੈਕਸ-ਫ੍ਰੀ) ਕੀਤਾ ਗਿਆ। ਹੁਣ ਇਸ ਨੂੰ ਹਰਿਆਣਾ ਵਿੱਚ ਵੀ ਟੈਕਸ-ਫ੍ਰੀ ਘੋਸ਼ਿਤ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਫਿਲਮ ਦੇ ਨਿਰਮਾਤਾਵਾਂ (ਮੇਕਰਸ) ਵੱਲੋਂ ਆਯੋਜਿਤ ਇੱਕ ਵਿਸ਼ੇਸ਼ ਸਕ੍ਰੀਨਿੰਗ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਹ ਐਲਾਨ ਕੀਤਾ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੀਤੀ ਸ਼ਾਮ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਨਾਲ ਉਨ੍ਹਾਂ ਦੀ ਨਵੀਂ ਫਿਲਮ ‘ਭਾਰਤ ਭਾਗਿਆ ਵਿਧਾਤਾ’ ਦੇਖੀ। ਮੁੱਖ ਮੰਤਰੀ ਨੇ ਹਰਿਆਣਾ ਵਿੱਚ ਇਸ ਫਿਲਮ ਨੂੰ ਟੈਕਸ ਫ੍ਰੀ ਕਰਨ ਦਾ ਐਲਾਨ ਵੀ ਕੀਤਾ। ਸੀਐਮ ਦੇ ਨਾਲ ਉਨ੍ਹਾਂ ਦੀ ਪਤਨੀ ਸੁਮਨ ਸੈਣੀ, ਕਈ ਕੈਬਨਿਟ ਮੰਤਰੀ, ਸੰਸਦ ਮੈਂਬਰ ਅਤੇ ਵਿਧਾਇਕ ਮੌਜੂਦ ਸਨ।

ਕੰਗਨਾ ਨੇ ਇਸ ਪਹਿਲ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਫਿਲਮ ਸੂਬੇ ਦੇ ਹਰ ਵਿਅਕਤੀ ਤੱਕ ਪਹੁੰਚਣ ਵਿੱਚ ਮਦਦ ਮਿਲੇਗੀ। ਉਨ੍ਹਾਂ ਨੇ ਮੀਡੀਆ ਨੂੰ ਕਿਹਾ, ‘ਹਰਿਆਣਾ ਦੇ ਸੀਐਮ ਨੇ ਸੂਬੇ ਵਿੱਚ ਔਰਤਾਂ ਨੂੰ ਮਜ਼ਬੂਤ ਬਣਾਉਣ ਲਈ ਸ਼ਲਾਘਾਯੋਗ ਕੰਮ ਕੀਤਾ ਹੈ। ਇਸੇ ਤਰ੍ਹਾਂ, ਉਨ੍ਹਾਂ ਨੇ ਹੁਣ ਸਾਡੀ ਫਿਲਮ ਨੂੰ ਟੈਕਸ-ਫ੍ਰੀ ਕਰਕੇ ਸਾਨੂੰ ਮੌਕਾ ਦਿੱਤਾ ਹੈ ਤਾਂ ਜੋ ਇਹ ਹਰਿਆਣਾ ਦੇ ਹਰ ਨਾਗਰਿਕ ਤੱਕ ਪਹੁੰਚ ਸਕੇ।’

ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਹੀ ਮੁੱਖ ਮੰਤਰੀ ਸੈਣੀ ਅਤੇ ਕੰਗਨਾ ਦੀ ਦਿੱਲੀ ਵਿੱਚ ਮੁਲਾਕਾਤ ਹੋਈ ਸੀ। ਇਸ ਦੌਰਾਨ ਦੋਵਾਂ ਵਿਚਾਲੇ ਫਿਲਮ ਅਤੇ ਵੱਖ-ਵੱਖ ਸਮਕਾਲੀ ਵਿਸ਼ਿਆਂ ‘ਤੇ ਚਰਚਾ ਹੋਈ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਲੇਫ਼ੋਰਨੀਆ ਦੇ ਸਟਰ ਜਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਵਿਸ਼ੇਸ਼ ਸਨਮਾਨ

ਕੈਲੇਫ਼ੋਰਨੀਆ ਦੇ ਸਟਰ ਜਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਵਿਸ਼ੇਸ਼ ਸਨਮਾਨ

by Jaspreet Kaur
June 14, 2026
0

ਕੈਲੇਫ਼ੋਰਨੀਆ ਦੇ ਸਟਰ ਜਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਵਿਸ਼ੇਸ਼ ਸਨਮਾਨ ਅੰਮ੍ਰਿਤਸਰ, 14...

PM ਮੋਦੀ ਨੇ ਨੀਸ ਵਿੱਚ ਰਾਸ਼ਟਰਪਤੀ ਮੈਕਰੋਨ ਨਾਲ ਕੀਤੀ ਮੁਲਾਕਾਤ

PM ਮੋਦੀ ਨੇ ਨੀਸ ਵਿੱਚ ਰਾਸ਼ਟਰਪਤੀ ਮੈਕਰੋਨ ਨਾਲ ਕੀਤੀ ਮੁਲਾਕਾਤ

by Jaspreet Kaur
June 14, 2026
0

PM ਮੋਦੀ ਨੇ ਨੀਸ ਵਿੱਚ ਰਾਸ਼ਟਰਪਤੀ ਮੈਕਰੋਨ ਨਾਲ ਕੀਤੀ ਮੁਲਾਕਾਤ - ‘ਭਾਰਤ ਇਨੋਵੇਟਸ’ ਪ੍ਰੋਗਰਾਮ ਦਾ ਕੀਤਾ ਉਦਘਾਟਨ ਨਵੀ ਦਿੱਲੀ, 14...

ਤਰਨਤਾਰਨ: ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼! ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ

ਤਰਨਤਾਰਨ: ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼! ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ

by Jaspreet Kaur
June 14, 2026
0

ਤਰਨਤਾਰਨ: ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼! ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਤਰਨਤਾਰਨ, 14 ਜੂਨ 2026 (ਵਿਸ਼ਵ ਵਾਰਤਾ): ਝਬਾਲ ਕਸਬੇ...

FIFA World Cup 2026: ਪਹਿਲੇ ਹੀ ਮੈਚ ‘ਚ ਸਕਾਟਲੈਂਡ ਦੀ ਸ਼ਾਨਦਾਰ ਜਿੱਤ

FIFA World Cup 2026: ਪਹਿਲੇ ਹੀ ਮੈਚ ‘ਚ ਸਕਾਟਲੈਂਡ ਦੀ ਸ਼ਾਨਦਾਰ ਜਿੱਤ

by Jaspreet Kaur
June 14, 2026
0

FIFA World Cup 2026: ਪਹਿਲੇ ਹੀ ਮੈਚ 'ਚ ਸਕਾਟਲੈਂਡ ਦੀ ਸ਼ਾਨਦਾਰ ਜਿੱਤ ਨਵੀ ਦਿੱਲੀ, 14 ਜੂਨ 2026 (ਵਿਸ਼ਵ ਵਾਰਤਾ): ਫੀਫਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਕੈਲੇਫ਼ੋਰਨੀਆ ਦੇ ਸਟਰ ਜਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਵਿਸ਼ੇਸ਼ ਸਨਮਾਨ

ਕੈਲੇਫ਼ੋਰਨੀਆ ਦੇ ਸਟਰ ਜਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਵਿਸ਼ੇਸ਼ ਸਨਮਾਨ

by Jaspreet Kaur
June 14, 2026
0

ਕੈਲੇਫ਼ੋਰਨੀਆ ਦੇ ਸਟਰ ਜਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਵਿਸ਼ੇਸ਼ ਸਨਮਾਨ ਅੰਮ੍ਰਿਤਸਰ, 14...

Most Popular

National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ

by Ranjit Singh
2 weeks ago
0

National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ - ਸਿੱਧਰਮਈਆ ਦੇ ਅਸਤੀਫ਼ੇ ਤੋਂ ਬਾਅਦ ਡੀਕੇ ਸ਼ਿਵਕੁਮਾਰ ਨੂੰ ਵਿਧਾਇਕ ਦਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 