‘ਆਪ’ ਪੰਜਾਬ ਨੇ ਰੌਬੀ ਕੰਗ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੰਡੀਗੜ੍ਹ, 14 ਜੂਨ 2026 (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਵੱਲੋਂ ਰੋਬੀ ਕੰਗ ਨੂੰ ਵੱਡੀ ਜ਼ਿੰਮੇਵਾਰੀ ਸੌਪੀ ਗਈ ਹੈ। ਆਮ ਆਦਮੀ ਪਾਰਟੀ ਪੰਜਾਬ ਨੇ ਸੀਨੀਅਰ ਆਗੂ ਰੌਬੀ ਕੰਗ ਨੂੰ ਨਵਾਂਸ਼ਹਿਰ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਸਬੰਧੀ ਹੁਕਮ ਪਾਰਟੀ ਵੱਲੋਂ ਜਾਰੀ ਕਰ ਦਿੱਤੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























