• Latest
  • Trending
ਕੈਲੇਫ਼ੋਰਨੀਆ ਦੇ ਸਟਰ ਜਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਵਿਸ਼ੇਸ਼ ਸਨਮਾਨ

3 hours ago
12 years of Swasth Bharat : ਪ੍ਰਧਾਨ ਮੰਤਰੀ ਮੋਦੀ ਨੇ ਆਯੁਸ਼ਮਾਨ ਭਾਰਤ ਦੇ ਤਹਿਤ ਕਿਫਾਇਤੀ ਸਿਹਤ ਸੰਭਾਲ ਖੇਤਰ ਦੀਆਂ ਪ੍ਰਾਪਤੀਆਂ ਦੀ ਕੀਤੀ ਸ਼ਲਾਘਾ

8 minutes ago
Women’s T20 WC : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

20 minutes ago
NEET Re-Exam ਲਈ ਐਡਮਿਟ ਕਾਰਡ ਜਾਰੀ

NEET Re-Exam ਲਈ ਐਡਮਿਟ ਕਾਰਡ ਜਾਰੀ

38 minutes ago
ਮਾਲ ਵਿਭਾਗ ‘ਚ ਵੱਡਾ ਫੇਰਬਦਲ! 27 ਤਹਿਸੀਲਦਾਰ ਤੇ 71 ਨਾਇਬ ਤਹਿਸੀਲਦਾਰ ਇਧਰੋਂ – ਓਧਰ

1 hour ago
IND-W vs PAK-W : ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
Women’s T20 WC :  ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਭਾਰਤ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

PM ਮੋਦੀ ਨੇ ਨੀਸ ਵਿੱਚ ਰਾਸ਼ਟਰਪਤੀ ਮੈਕਰੋਨ ਨਾਲ ਕੀਤੀ ਮੁਲਾਕਾਤ

PM ਮੋਦੀ ਨੇ ਨੀਸ ਵਿੱਚ ਰਾਸ਼ਟਰਪਤੀ ਮੈਕਰੋਨ ਨਾਲ ਕੀਤੀ ਮੁਲਾਕਾਤ

3 hours ago
ਤਰਨਤਾਰਨ: ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼! ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ

4 hours ago
FIFA World Cup 2026: ਪਹਿਲੇ ਹੀ ਮੈਚ ‘ਚ ਸਕਾਟਲੈਂਡ ਦੀ ਸ਼ਾਨਦਾਰ ਜਿੱਤ

ਡਾ. ਅੰਬੇਡਕਰ ਦੇ ਜੀਵਨ ਨਾਲ ਸੰਬੰਧਿਤ ਪੰਚ ਤੀਰਥ ਯਾਤਰਾ ਨੂੰ ਕੇਵਲ ਸਿੰਘ ਢਿੱਲੋਂ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

5 hours ago
‘ਆਪ’ ਪੰਜਾਬ ਨੇ ਰੌਬੀ ਕੰਗ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

Hindi News
English News
Sunday, June 14, 2026
No Result
View All Result
34 °c
Chandigarh
32 ° Mon
33 ° Tue
35 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਲੇਫ਼ੋਰਨੀਆ ਦੇ ਸਟਰ ਜਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਵਿਸ਼ੇਸ਼ ਸਨਮਾਨ

June 14, 2026
in ਖਬਰਾਂ, ਪੰਜਾਬ

ਅੰਮ੍ਰਿਤਸਰ, 14 ਜੂਨ (ਵਿਸ਼ਵ ਵਾਰਤਾ) – ਕੈਲੇਫ਼ੋਰਨੀਆ ਦੇ ਸਟਰ ਜਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅਮਰੀਕਾ ਪੁੱਜੇ ਉਚ ਪੱਧਰੀ ਵਫ਼ਦ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦਾ ਇਹ ਵਫ਼ਦ ਅਮਰੀਕਾ ਵਿਚ ਧਰਮ ਪ੍ਰਚਾਰ ਲਈ ਸਿੱਖ ਮਿਸ਼ਨ ਸਮੇਤ ਹੋਰ ਕਾਰਜਾਂ ਦੀ ਸਥਾਪਤੀ ਅਤੇ ਇਥੇ ਵਸਦੇ ਸਿੱਖ ਭਾਈਚਾਰੇ ਨਾਲ ਰਾਬਤੇ ਦੇ ਮਕਸਦ ਲਈ ਗਿਆ ਹੈ।

ਸ਼੍ਰੋਮਣੀ ਕਮੇਟੀ ਵਫਦ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਾਮਲ ਹਨ।

ਸ਼੍ਰੋਮਣੀ ਕਮੇਟੀ ਵਫਦ ਨੂੰ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਚੇਅਰਮੈਨ ਮਾਈਕ ਜ਼ੇਗਨਮਾਇਰ, ਜੈਫ਼ਰੀ ਕੇ. ਬੂਨ, ਡੈਨ ਫ਼ਲੋਰੇਸ, ਕਰਮ ਬੈਂਸ, ਜੈਫ਼ ਸਟੀਫ਼ਨਜ਼ ਵੱਲੋਂ ਸਨਮਾਨ ਪੱਤਰ ਦਿੱਤੇ ਗਏ। ਸੌਂਪੇ ਗਏ ਸਨਮਾਨ ਪੱਤਰ ਵਿੱਚ ਸ਼੍ਰੋਮਣੀ ਕਮੇਟੀ ਵਫ਼ਦ ਦਾ ਇਥੇ ਆਉਣ ਲਈ ਧੰਨਵਾਦ ਕਰਦਿਆਂ ਲਿਖਿਆ ਕਿ ਤੁਹਾਡੀ ਫੇਰੀ ਭਾਈਚਾਰਿਆਂ ਵਿਚਕਾਰ ਸਬੰਧਾਂ ਨੂੰ ਮਜ਼ਬੂਤ ​​ਕਰਨ, ਆਉਣ ਵਾਲੀਆਂ ਪੀੜ੍ਹੀਆਂ ਲਈ ਸਹਿਯੋਗ, ਸਦਭਾਵਨਾ ਅਤੇ ਸਾਂਝੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਨਾਲ ਨਾਲ ਅਧਿਆਤਮਿਕ ਵਿਕਾਸ ਨੂੰ ਉਤਸ਼ਾਹਿਤ ਕਰਦਿਆਂ ਭਾਈਚਾਰਕ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਲਈ ਸਹਾਈ ਹੋਵੇਗੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੇ ਸਹਿਯੋਗ ਅਤੇ ਸਨਮਾਨ ਲਈ ਕੈਲੇਫੋਰਨੀਆ ਦੇ ਜਿਲ੍ਹਾ ਸਟਰ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

12 years of Swasth Bharat : ਪ੍ਰਧਾਨ ਮੰਤਰੀ ਮੋਦੀ ਨੇ ਆਯੁਸ਼ਮਾਨ ਭਾਰਤ ਦੇ ਤਹਿਤ ਕਿਫਾਇਤੀ ਸਿਹਤ ਸੰਭਾਲ ਖੇਤਰ ਦੀਆਂ ਪ੍ਰਾਪਤੀਆਂ ਦੀ ਕੀਤੀ ਸ਼ਲਾਘਾ

12 years of Swasth Bharat : ਪ੍ਰਧਾਨ ਮੰਤਰੀ ਮੋਦੀ ਨੇ ਆਯੁਸ਼ਮਾਨ ਭਾਰਤ ਦੇ ਤਹਿਤ ਕਿਫਾਇਤੀ ਸਿਹਤ ਸੰਭਾਲ ਖੇਤਰ ਦੀਆਂ ਪ੍ਰਾਪਤੀਆਂ ਦੀ ਕੀਤੀ ਸ਼ਲਾਘਾ

by Navjot
June 14, 2026
0

12 years of Swasth Bharat : ਪ੍ਰਧਾਨ ਮੰਤਰੀ ਮੋਦੀ ਨੇ ਆਯੁਸ਼ਮਾਨ ਭਾਰਤ ਦੇ ਤਹਿਤ ਕਿਫਾਇਤੀ ਸਿਹਤ ਸੰਭਾਲ ਖੇਤਰ ਦੀਆਂ ਪ੍ਰਾਪਤੀਆਂ...

Women’s T20 WC : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s T20 WC : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

by Navjot
June 14, 2026
0

Women's T20 WC : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ...

NEET Re-Exam ਲਈ ਐਡਮਿਟ ਕਾਰਡ ਜਾਰੀ

NEET Re-Exam ਲਈ ਐਡਮਿਟ ਕਾਰਡ ਜਾਰੀ

by Jaspreet Kaur
June 14, 2026
0

NEET Re-Exam ਲਈ ਐਡਮਿਟ ਕਾਰਡ ਜਾਰੀ - 21 ਜੂਨ ਨੂੰ ਹੋਵੇਗੀ ਪ੍ਰੀਖਿਆ - ਜਾਣੋ ਐਡਮਿਟ ਕਾਰਡ ਡਾਊਨਲੋਡ ਕਰਨ ਦਾ ਆਸਾਨ...

ਮਾਲ ਵਿਭਾਗ ‘ਚ ਵੱਡਾ ਫੇਰਬਦਲ! 27 ਤਹਿਸੀਲਦਾਰ ਤੇ 71 ਨਾਇਬ ਤਹਿਸੀਲਦਾਰ ਇਧਰੋਂ – ਓਧਰ

ਮਾਲ ਵਿਭਾਗ ‘ਚ ਵੱਡਾ ਫੇਰਬਦਲ! 27 ਤਹਿਸੀਲਦਾਰ ਤੇ 71 ਨਾਇਬ ਤਹਿਸੀਲਦਾਰ ਇਧਰੋਂ – ਓਧਰ

by Jaspreet Kaur
June 14, 2026
0

ਮਾਲ ਵਿਭਾਗ 'ਚ ਵੱਡਾ ਫੇਰਬਦਲ! 27 ਤਹਿਸੀਲਦਾਰ ਤੇ 71 ਨਾਇਬ ਤਹਿਸੀਲਦਾਰ ਇਧਰੋਂ - ਓਧਰ ਚੰਡੀਗੜ੍ਹ, 14 ਜੂਨ 2026 (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

12 years of Swasth Bharat : ਪ੍ਰਧਾਨ ਮੰਤਰੀ ਮੋਦੀ ਨੇ ਆਯੁਸ਼ਮਾਨ ਭਾਰਤ ਦੇ ਤਹਿਤ ਕਿਫਾਇਤੀ ਸਿਹਤ ਸੰਭਾਲ ਖੇਤਰ ਦੀਆਂ ਪ੍ਰਾਪਤੀਆਂ ਦੀ ਕੀਤੀ ਸ਼ਲਾਘਾ

12 years of Swasth Bharat : ਪ੍ਰਧਾਨ ਮੰਤਰੀ ਮੋਦੀ ਨੇ ਆਯੁਸ਼ਮਾਨ ਭਾਰਤ ਦੇ ਤਹਿਤ ਕਿਫਾਇਤੀ ਸਿਹਤ ਸੰਭਾਲ ਖੇਤਰ ਦੀਆਂ ਪ੍ਰਾਪਤੀਆਂ ਦੀ ਕੀਤੀ ਸ਼ਲਾਘਾ

by Navjot
June 14, 2026
0

12 years of Swasth Bharat : ਪ੍ਰਧਾਨ ਮੰਤਰੀ ਮੋਦੀ ਨੇ ਆਯੁਸ਼ਮਾਨ ਭਾਰਤ ਦੇ ਤਹਿਤ ਕਿਫਾਇਤੀ ਸਿਹਤ ਸੰਭਾਲ ਖੇਤਰ ਦੀਆਂ ਪ੍ਰਾਪਤੀਆਂ...

Most Popular

ਪੱਛਮੀ ਬੰਗਾਲ ਵਿੱਚ ਕੈਬਨਿਟ ਵਿਸਥਾਰ: 35 ਮੰਤਰੀਆਂ ਨੇ ਚੁੱਕੀ ਸਹੁੰ

ਪੱਛਮੀ ਬੰਗਾਲ ਵਿੱਚ ਕੈਬਨਿਟ ਵਿਸਥਾਰ: 35 ਮੰਤਰੀਆਂ ਨੇ ਚੁੱਕੀ ਸਹੁੰ

by Jaspreet Kaur
2 weeks ago
0

ਪੱਛਮੀ ਬੰਗਾਲ ਵਿੱਚ ਕੈਬਨਿਟ ਵਿਸਥਾਰ: 35 ਮੰਤਰੀਆਂ ਨੇ ਚੁੱਕੀ ਸਹੁੰ ਨਵੀ ਦਿੱਲੀ, 1 ਜੂਨ 2026 (ਵਿਸ਼ਵ ਵਾਰਤਾ) : ਪੱਛਮੀ ਬੰਗਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 