Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 14 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
Women’s T20 WC : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਭਾਰਤ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ
PM ਮੋਦੀ ਨੇ ਨੀਸ ਵਿੱਚ ਰਾਸ਼ਟਰਪਤੀ ਮੈਕਰੋਨ ਨਾਲ ਕੀਤੀ ਮੁਲਾਕਾਤ
ਤਰਨਤਾਰਨ: ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼! ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ
FIFA World Cup 2026: ਪਹਿਲੇ ਹੀ ਮੈਚ ‘ਚ ਸਕਾਟਲੈਂਡ ਦੀ ਸ਼ਾਨਦਾਰ ਜਿੱਤ
ਗੁੰਮਰਾਹਕੁੰਨ ਦਾਅਵੇ ਕਰਨ ਲਈ FSSAI ਨੇ 8 ਕੰਪਨੀਆਂ ਨੂੰ ਨੋਟਿਸ ਕੀਤੇ ਜਾਰੀ
ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ
London ਵਿੱਚ ਭਾਰਤੀ ਮੂਲ ਦੇ 26 ਸਾਲਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ
ਭਾਖੜਾ ਡੈਮ ਵਿੱਚ ਜੰਮ੍ਹੀ ਸਿਲਟ: ਕੀ ਪੰਜਾਬ ਇੱਕ ਹੋਰ ਵੱਡੀ ਤਬਾਹੀ ਵੱਲ ਵੱਧ ਰਿਹਾ ਹੈ ?
ਮੀਂਹ ਤੋਂ ਬਾਅਦ ਪੰਜਾਬ ‘ਚ ਵਧੇਗੀ ਹੁੰਮਸ: ਅਲਰਟ ਜਾਰੀ
Punjab ਸਰਕਾਰ ਨੇ ਲਾਏ ਬ੍ਰਾਹਮਣ ਭਲਾਈ ਬੋਰਡ ਦੇ ਨਵੇਂ ਅਹੁਦੇਦਾਰ, ਦੇਖੋ ਲਿਸਟ























