Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 14 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ
ਵੱਡਾ ਹਾਦਸਾ! ਖੂਹ ਵਿੱਚ ਡਿੱਗੀ ਸਵਾਰੀਆਂ ਨਾਲ ਭਰੀ ਪਿਕਅੱਪ ਗੱਡੀ
ਪ੍ਰਧਾਨ ਮੰਤਰੀ ਮੋਦੀ ਨੇ ਆਯੁਸ਼ਮਾਨ ਭਾਰਤ ਦੇ ਤਹਿਤ ਕਿਫਾਇਤੀ ਸਿਹਤ ਸੰਭਾਲ ਖੇਤਰ ਦੀਆਂ ਪ੍ਰਾਪਤੀਆਂ ਦੀ ਕੀਤੀ ਸ਼ਲਾਘਾ
NEET Re-Exam ਲਈ ਐਡਮਿਟ ਕਾਰਡ ਜਾਰੀ
ਮਾਲ ਵਿਭਾਗ ‘ਚ ਵੱਡਾ ਫੇਰਬਦਲ! 27 ਤਹਿਸੀਲਦਾਰ ਤੇ 71 ਨਾਇਬ ਤਹਿਸੀਲਦਾਰ ਇਧਰੋਂ – ਓਧਰ
PM ਮੋਦੀ ਨੇ ਨੀਸ ਵਿੱਚ ਰਾਸ਼ਟਰਪਤੀ ਮੈਕਰੋਨ ਨਾਲ ਕੀਤੀ ਮੁਲਾਕਾਤ
ਤਰਨਤਾਰਨ: ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼! ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ
FIFA World Cup 2026: ਪਹਿਲੇ ਹੀ ਮੈਚ ‘ਚ ਸਕਾਟਲੈਂਡ ਦੀ ਸ਼ਾਨਦਾਰ ਜਿੱਤ
ਗੁੰਮਰਾਹਕੁੰਨ ਦਾਅਵੇ ਕਰਨ ਲਈ FSSAI ਨੇ 8 ਕੰਪਨੀਆਂ ਨੂੰ ਨੋਟਿਸ ਕੀਤੇ ਜਾਰੀ
ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ
London ਵਿੱਚ ਭਾਰਤੀ ਮੂਲ ਦੇ 26 ਸਾਲਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ
ਭਾਖੜਾ ਡੈਮ ਵਿੱਚ ਜੰਮ੍ਹੀ ਸਿਲਟ: ਕੀ ਪੰਜਾਬ ਇੱਕ ਹੋਰ ਵੱਡੀ ਤਬਾਹੀ ਵੱਲ ਵੱਧ ਰਿਹਾ ਹੈ ?
ਮੀਂਹ ਤੋਂ ਬਾਅਦ ਪੰਜਾਬ ‘ਚ ਵਧੇਗੀ ਹੁੰਮਸ: ਅਲਰਟ ਜਾਰੀ
Punjab ਸਰਕਾਰ ਨੇ ਲਾਏ ਬ੍ਰਾਹਮਣ ਭਲਾਈ ਬੋਰਡ ਦੇ ਨਵੇਂ ਅਹੁਦੇਦਾਰ, ਦੇਖੋ ਲਿਸਟ























