Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
-
UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ
-
‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ
-
ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ
-
ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ
-
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ
-
ਮਜੀਠਾ ਥਾਣਾ ਮਾਮਲਾ ; ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ
-
ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ
-
ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ
-
ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























