• Latest
  • Trending
ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

3 hours ago
ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

4 hours ago
ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

5 hours ago
ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

5 hours ago
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

5 hours ago
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

6 hours ago
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

6 hours ago
ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

6 hours ago
ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

7 hours ago
Hindi News
English News
Tuesday, June 16, 2026
No Result
View All Result
30 °c
Chandigarh
34 ° Tue
35 ° Wed
34 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

June 15, 2026
in ਖਬਰਾਂ, ਪੰਜਾਬ
ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਲੁਧਿਆਣਾ, 15 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਦੇ ਸਾਹਨੇਵਾਲ ਦੀ ਰਹਿਣ ਵਾਲੀ ਹਰਪ੍ਰੀਤ ਕੌਰ, ਜੋ ਇੱਕ ਦਿਹਾੜੀਦਾਰ ਮਜ਼ਦੂਰ ਦੀ ਧੀ ਹੈ, ਨੇ ਦੇਸ਼ ਦੇ ਮਾਣਯੋਗ ਇੰਡਿਅਨ ਇੰਸਟੀਚਿਊਟ ਆਫ ਟੈਕਨਾਲੋਜੀ (IIT) ਗੁਹਾਟੀ ਵਿੱਚ ਦਾਖਲਾ ਹਾਸਲ ਕੀਤਾ ਹੈ, ਅਤੇ ਸਮਾਜ ਨੇ ਇਹ ਯਕੀਨੀ ਬਣਾਇਆ ਕਿ ਉਸ ਦੇ ਰਾਹ ਵਿੱਚ ਕੋਈ ਰੁਕਾਵਟ ਨਾ ਆਵੇ। ਹਰਪ੍ਰੀਤ ਦੀ ਚੋਣ IIT ਗੁਹਾਟੀ ਦੇ B.Sc (Honours) ਡਾਟਾ ਸਾਇੰਸ ਅਤੇ ਆਰਟੀਫ਼ਿਸ਼ਲ ਇੰਟੈਲੀਜੈਂਸ ਕੋਰਸ ਲਈ ਹੋਈ ਹੈ।

ਉਸ ਨੇ 2023 ਵਿੱਚ ਦਸਵੀਂ ਕਲਾਸ ਵਿੱਚ 94 ਫੀਸਦੀ ਅੰਕ ਅਤੇ 2025 ਵਿੱਚ ਬਾਰ੍ਹਵੀਂ ਕਲਾਸ ਵਿੱਚ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ। ਉਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਕੈਜ਼ੀਡੈਂਸ਼ੀਅਲ ਮੈਰੀਟੋਰੀਅਸ ਸਕੂਲ ਤੋਂ ਪੜ੍ਹਾਈ ਕੀਤੀ। ਇਸ ਤੋਂ ਇਲਾਵਾ, ਉਸ ਨੇ TechBee ਚੋਣ ਪ੍ਰਕਿਰਿਆ ਦੇ ਸਾਰੇ ਪੜਾਅ—ਲਿਖਤੀ ਪ੍ਰੀਖਿਆ, ਗਰੁੱਪ ਡਿਸਕਸ਼ਨ ਅਤੇ ਇੰਟਰਵਿਊ—ਸਫਲਤਾਪੂਰਵਕ ਪਾਰ ਕਰਕੇ IIT ਵਿੱਚ ਆਪਣੀ ਜਗ੍ਹਾ ਬਣਾਈ।

ਪਰ ਇਸ ਵੱਡੀ ਕਾਮਯਾਬੀ ਦੇ ਪਿੱਛੇ ਇੱਕ ਔਖੀ ਹਕੀਕਤ ਵੀ ਸੀ। ਹਰਪ੍ਰੀਤ ਦੇ ਪਿਤਾ ਖੇਤੀਬਾੜੀ ਮਜ਼ਦੂਰ ਹਨ ਅਤੇ ਮਾਤਾ ਗ੍ਰਿਹਣੀ ਹਨ। ਛੇ ਮੈਂਬਰੀ ਪਰਿਵਾਰ—ਮਾਪੇ ਅਤੇ ਤਿੰਨ ਛੋਟੇ ਭੈਣ-ਭਰਾ, ਜੋ ਖੁਦ ਵੀ ਹੋਣਹਾਰ ਵਿਦਿਆਰਥੀ ਹਨ—ਲਗਭਗ ₹10,000 ਮਹੀਨਾਵਾਰ ਆਮਦਨ ’ਤੇ ਗੁਜ਼ਾਰਾ ਕਰਦਾ ਹੈ। 16 ਜੂਨ ਤੱਕ ਜਮ੍ਹਾਂ ਕਰਵਾਉਣੀ ₹50,000 ਦੀ ਦਾਖਲਾ ਫੀਸ ਪਰਿਵਾਰ ਲਈ ਇੱਕ ਵੱਡੀ ਚੁਣੌਤੀ ਸੀ।
ਜਦੋਂ ਹਰਪ੍ਰੀਤ ਦੀ ਕਹਾਣੀ ਲੋਕਾਂ ਤੱਕ ਪਹੁੰਚੀ ਤਾਂ ਲੁਧਿਆਣਾ ਅਤੇ ਹੋਰ ਥਾਵਾਂ ਦੇ ਲੋਕ ਭਾਵੁਕ ਹੋ ਗਏ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ (IAS) ਨੇ ਹਰਪ੍ਰੀਤ ਦੀ ਯੋਗਤਾ ਅਤੇ ਪਰਿਵਾਰ ਦੀ ਆਰਥਿਕ ਲੋੜ ਨੂੰ ਦੇਖਦਿਆਂ, ਉਨ੍ਹਾਂ ਨੇ ਨਿੱਜੀ ਤੌਰ ’ਤੇ ₹1,00,000 (ਇੱਕ ਲੱਖ ਰੁਪਏ) ਦਾ ਚੈਕ ਦੇ ਕੇ ਸਹਾਇਤਾ ਕੀਤੀ। ਇਸ ਮਦਦ ਨਾਲ ਨਾ ਸਿਰਫ਼ ਉਸ ਦਾ ਦਾਖਲਾ ਯਕੀਨੀ ਬਣਿਆ, ਸਗੋਂ ਇਹ ਵੀ ਸਾਬਤ ਹੋਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਪ੍ਰਤਿਭਾ ਨੂੰ ਗਰੀਬੀ ਕਾਰਨ ਪਿੱਛੇ ਨਹੀਂ ਰਹਿਣ ਦੇਣਾ ਚਾਹੁੰਦਾ।

ਪ੍ਰਸਿੱਧ ਉਦਯੋਗਪਤੀ ਰਾਕੇਸ਼ ਭਾਰਤੀ ਮਿੱਤਲ ਨੇ ਇੱਕ ਹੋਰ ਵੱਡਾ ਕਦਮ ਚੁੱਕਦਿਆਂ ਆਪਣੀ ਨੇਹਰੂ ਸਿਧਾਂਤ ਕੇਂਦਰ ਟਰੱਸਟ ਰਾਹੀਂ ਹਰਪ੍ਰੀਤ ਦੀ ਪੂਰੇ B.Sc (Honours) ਕੋਰਸ ਦੌਰਾਨ ਸਿੱਖਿਆ ਦਾ ਖਰਚਾ ਚੁੱਕਣ ਦਾ ਫ਼ੈਸਲਾ ਕੀਤਾ। ਇਸ ਤਰ੍ਹਾਂ ਉਸ ਨੂੰ IIT ਗੁਹਾਟੀ ਵਿੱਚ ਆਪਣੀ ਪੜ੍ਹਾਈ ਜਾਰੀ ਰੱਖਣ ਲਈ ਲਗਾਤਾਰ ਸਹਾਇਤਾ ਮਿਲੇਗੀ। ਆਪਣੇ ਸੰਘਰਸ਼ ਬਾਰੇ ਗੱਲ ਕਰਦਿਆਂ ਹਰਪ੍ਰੀਤ ਨੇ ਪਹਿਲਾਂ ਕਿਹਾ, “ਇਹ ਦਾਖਲਾ ਮੇਰਾ ਭਵਿੱਖ ਬਦਲ ਸਕਦਾ ਹੈ ਅਤੇ ਮੈਨੂੰ ਆਪਣੇ ਪਰਿਵਾਰ ਦੀ ਮਦਦ ਕਰਨ ਦੇ ਯੋਗ ਬਣਾ ਸਕਦਾ ਹੈ”

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

by Jaspreet Kaur
June 15, 2026
0

ਕੋਰਟ ਕੰਪਲੈਕਸ 'ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ ਤਰਨਤਾਰਨ, 15 ਜੂਨ 2026 (ਵਿਸ਼ਵ ਵਾਰਤਾ): ਤਰਨਤਾਰਨ ਦੇ ਪੱਟੀ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 15, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

by Jaspreet Kaur
June 15, 2026
0

ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ - 30 ਤੋਂ ਵੱਧ ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ ਇਥੋਪੀਆ,...

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

by Jaspreet Kaur
June 15, 2026
0

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ 32 ਸਾਲ ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ  ਨਵੀ ਦਿੱਲੀ, 15...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

by Jaspreet Kaur
June 15, 2026
0

ਕੋਰਟ ਕੰਪਲੈਕਸ 'ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ ਤਰਨਤਾਰਨ, 15 ਜੂਨ 2026 (ਵਿਸ਼ਵ ਵਾਰਤਾ): ਤਰਨਤਾਰਨ ਦੇ ਪੱਟੀ...

Most Popular

ਤਰਨਤਾਰਨ: ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼! ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ

ਤਰਨਤਾਰਨ: ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼! ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ

by Jaspreet Kaur
1 day ago
0

ਤਰਨਤਾਰਨ: ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼! ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਤਰਨਤਾਰਨ, 14 ਜੂਨ 2026 (ਵਿਸ਼ਵ ਵਾਰਤਾ): ਝਬਾਲ ਕਸਬੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 