• Latest
  • Trending
ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ,  ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

3 weeks ago
Entertainment: ਫਿਲਮ ‘ਸਤਲੁਜ’ ਨੂੰ OTT ਤੋਂ ਹਟਾਉਣ ਦਾ ਮਾਮਲਾ, ਕੇਂਦਰ ਨੇ ਬਣਾਈ ਰਿਵੀਊ ਕਮੇਟੀ

2 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

30 minutes ago
Entertainment: ਫਿਲਮ ‘ਸਤਲੁਜ’ ‘ਤੇ ਰੋਕ ਲੱਗਣ ਤੋਂ ਬਾਅਦ ਗਾਇਕ ਜਸਬੀਰ ਜੱਸੀ ਨੇ ਦਿੱਤਾ ਵੱਡਾ ਬਿਆਨ !

43 minutes ago
Punjab: ਵਿਦੇਸ਼ੀ ਜੋੜੇ ਨੂੰ ਸ਼ਾਰਟਸ ਪਹਿਨ ਕੇ ਦਰਬਾਰ ਸਾਹਿਬ ਅੰਦਰ ਜਾਣ ਤੋਂ ਰੋਕਿਆ

1 hour ago
Punjab ਦੇ ਡਾਕਟਰ ਨੇ ਦਿੱਲੀ ‘ਚ ਕੀਤੀ ਖ਼ੁਦਕੁਸ਼ੀ, ਪੜ੍ਹੋ ਕੀ ਹੈ ਮਾਮਲਾ ?

Punjab: ਕੀ ਖਤਮ ਹੋ ਜਾਵੇਗਾ ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ! ਰਾਹੁਲ ਗਾਂਧੀ ਅੱਜ ਪਰਤਣਗੇ ਵਿਦੇਸ਼ ਤੋਂ

2 hours ago
Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਚੇਤਾਵਨੀ ਜਾਰੀ

3 hours ago
Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

4 hours ago
Punjab: ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

PM Modi ਦੇ ਇੰਡੋਨੇਸ਼ੀਆ ਦੌਰੇ ਦਾ ਅੱਜ ਦੂਜਾ ਦਿਨ, ਸਭ ਤੋਂ ਵੱਡੇ ਹਿੰਦੂ ਮੰਦਰ ਦਾ ਦੌਰਾ ਕਰਨਗੇ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Punjab: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ‘ਤੇ ਹਾਈਕੋਰਟ ਵਿੱਚ ਸੁਣਵਾਈ ਅੱਜ

Hindi News
English News
Tuesday, July 7, 2026
No Result
View All Result
39 °c
Chandigarh
33 ° Wed
33 ° Thu
33 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

June 16, 2026
in ਖਬਰਾਂ, ਪੰਜਾਬ
ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ,  ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

ਜਲੰਧਰ, 16 ਜੂਨ (ਵਿਸ਼ਵ ਵਾਰਤਾ): ਕੇਂਦਰ ਸਰਕਾਰ ਨੇ ਜਲੰਧਰ ਸਥਿਤ ਆਦਮਪੁਰ ਹਵਾਈ ਅੱਡੇ ਦਾ ਨਾਂ ਅਧਿਕਾਰਤ ਤੌਰ ‘ਤੇ ਬਦਲ ਕੇ ‘ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ’ ਕਰ ਦਿੱਤਾ ਹੈ। 12 ਜੂਨ ਨੂੰ ਇਸ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਇਸ ਨਵੇਂ ਨਾਂ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਕੀਤਾ।

ਦੁਆਬਾ ਖੇਤਰ ਦੇ ਵਿਕਾਸ ਅਤੇ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰ ਸਰਕਾਰ ਨੇ ਇਹ ਇਤਿਹਾਸਕ ਫ਼ੈਸਲਾ ਲਿਆ ਹੈ। ਜਲੰਧਰ ਅਤੇ ਹੁਸ਼ਿਆਰਪੁਰ ਸਮੇਤ ਪੂਰੇ ਦੁਆਬਾ ਖੇਤਰ ਲਈ ਆਦਮਪੁਰ ਹਵਾਈ ਅੱਡਾ ਹਵਾਈ ਸੇਵਾਵਾਂ ਦਾ ਮੁੱਖ ਕੇਂਦਰ ਮੰਨਿਆ ਜਾਂਦਾ ਹੈ। ਹੁਣ ਇਸ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ ਨਾਲ ਜਾਣਿਆ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਫਿਲਮ ‘ਸਤਲੁਜ’ ਨੂੰ OTT ਤੋਂ ਹਟਾਉਣ ਦਾ ਮਾਮਲਾ, ਕੇਂਦਰ ਨੇ ਬਣਾਈ ਰਿਵੀਊ ਕਮੇਟੀ

Entertainment: ਫਿਲਮ ‘ਸਤਲੁਜ’ ਨੂੰ OTT ਤੋਂ ਹਟਾਉਣ ਦਾ ਮਾਮਲਾ, ਕੇਂਦਰ ਨੇ ਬਣਾਈ ਰਿਵੀਊ ਕਮੇਟੀ

by Ranjit Singh
July 7, 2026
0

Entertainment: ਫਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦਾ ਮਾਮਲਾ, ਕੇਂਦਰ ਨੇ ਬਣਾਈ ਰਿਵੀਊ ਕਮੇਟੀ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ) –...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਫਿਲਮ ‘ਸਤਲੁਜ’ ‘ਤੇ ਰੋਕ ਲੱਗਣ ਤੋਂ ਬਾਅਦ ਗਾਇਕ ਜਸਬੀਰ ਜੱਸੀ ਨੇ ਦਿੱਤਾ ਵੱਡਾ ਬਿਆਨ !

Entertainment: ਫਿਲਮ ‘ਸਤਲੁਜ’ ‘ਤੇ ਰੋਕ ਲੱਗਣ ਤੋਂ ਬਾਅਦ ਗਾਇਕ ਜਸਬੀਰ ਜੱਸੀ ਨੇ ਦਿੱਤਾ ਵੱਡਾ ਬਿਆਨ !

by Ranjit Singh
July 7, 2026
0

Entertainment: ਫਿਲਮ 'ਸਤਲੁਜ' 'ਤੇ ਰੋਕ ਲੱਗਣ ਤੋਂ ਬਾਅਦ ਗਾਇਕ ਜਸਬੀਰ ਜੱਸੀ ਨੇ ਦਿੱਤਾ ਵੱਡਾ ਬਿਆਨ ! - ਕਿਹਾ: 'ਇਹ ਖਾਲੜਾ...

Punjab: ਵਿਦੇਸ਼ੀ ਜੋੜੇ ਨੂੰ ਸ਼ਾਰਟਸ ਪਹਿਨ ਕੇ ਦਰਬਾਰ ਸਾਹਿਬ ਅੰਦਰ ਜਾਣ ਤੋਂ ਰੋਕਿਆ

Punjab: ਵਿਦੇਸ਼ੀ ਜੋੜੇ ਨੂੰ ਸ਼ਾਰਟਸ ਪਹਿਨ ਕੇ ਦਰਬਾਰ ਸਾਹਿਬ ਅੰਦਰ ਜਾਣ ਤੋਂ ਰੋਕਿਆ

by Ranjit Singh
July 7, 2026
0

Punjab: ਵਿਦੇਸ਼ੀ ਜੋੜੇ ਨੂੰ ਸ਼ਾਰਟਸ ਪਹਿਨ ਕੇ ਦਰਬਾਰ ਸਾਹਿਬ ਅੰਦਰ ਜਾਣ ਤੋਂ ਰੋਕਿਆ - ਸੇਵਾਦਾਰ ਨੇ ਗੁਰੂਘਰ ਦੀ ਮਰਿਯਾਦਾ ਸਮਝਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਫਿਲਮ ‘ਸਤਲੁਜ’ ਨੂੰ OTT ਤੋਂ ਹਟਾਉਣ ਦਾ ਮਾਮਲਾ, ਕੇਂਦਰ ਨੇ ਬਣਾਈ ਰਿਵੀਊ ਕਮੇਟੀ

Entertainment: ਫਿਲਮ ‘ਸਤਲੁਜ’ ਨੂੰ OTT ਤੋਂ ਹਟਾਉਣ ਦਾ ਮਾਮਲਾ, ਕੇਂਦਰ ਨੇ ਬਣਾਈ ਰਿਵੀਊ ਕਮੇਟੀ

by Ranjit Singh
July 7, 2026
0

Entertainment: ਫਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦਾ ਮਾਮਲਾ, ਕੇਂਦਰ ਨੇ ਬਣਾਈ ਰਿਵੀਊ ਕਮੇਟੀ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ) –...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
1 week ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 