Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 16 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ
ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ
ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ
Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ
ਸਮ੍ਰਿਤੀ ਮੰਧਾਨਾ ਨੇ ਵਧਾਇਆ ਦੇਸ਼ ਦਾ ਮਾਣ! TIME ਮੈਗਜ਼ੀਨ ਦੀ 100 ਸਭ ਤੋਂ ਪ੍ਰਭਾਵਸ਼ਾਲੀ ਖਿਡਾਰੀਆਂ ਦੀ ਸੂਚੀ ‘ਚ ਬਣਾਈ ਜਗ੍ਹਾ
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ
ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ
G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ
ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ
ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























