• Latest
  • Trending
G7 Summit ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 minutes ago
ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

14 minutes ago
ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

26 minutes ago
ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

28 minutes ago
ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

33 minutes ago
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ

35 minutes ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤਪਾਲ ਸਿੰਘ ਨੇ ਵਪਾਰੀਆਂ ਨੂੰ ਵਪਾਰ ਪੱਖੀ ਤੇ ਸੁਰੱਖਿਅਤ ਮਾਹੌਲ ਦਾ ਦਿੱਤਾ ਭਰੋਸਾ

37 minutes ago
ਪਦ ਉਨਤੀ ਉਪਰੰਤ ਹਰਪ੍ਰੀਤ ਕੌਰ ਨੇ ਜ਼ਿਲ੍ਹਾ ਚੋਣ ਦਫ਼ਤਰ ਦੇ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

39 minutes ago
NZ W vs SL W: ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ

57 minutes ago
ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ!

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

2 hours ago
ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

Hindi News
English News
Tuesday, June 16, 2026
No Result
View All Result
31 °c
Chandigarh
34 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

G7 Summit ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤ

June 16, 2026
in ਅੰਤਰਰਾਸ਼ਟਰੀ, ਖਬਰਾਂ, ਰਾਸ਼ਟਰੀ
G7 Summit ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤ

G7 Summit ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤ

ਨਵੀ ਦਿੱਲੀ, 16 ਜੂਨ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ G-7 ਵਿੱਚ ਮੁਲਾਕਾਤ ਕੀਤੀ ਹੈ। ਇਹ ਮੁਲਾਕਾਤ 16 ਮਹੀਨਿਆਂ ਬਾਅਦ ਹੋਈ ਹੈ। ਦੋਵਾਂ ਨੇਤਾਵਾਂ ਵਿਚਾਲੇ ਫਰਾਂਸ ਦੇ ਏਵੀਅਨ ਸ਼ਹਿਰ ਵਿੱਚ ਮੁਲਾਕਾਤ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਟਰੰਪ G-7 ਵਿੱਚ ਹਿੱਸਾ ਲੈਣ ਲਈ ਫਰਾਂਸ ਦੇ ਏਵੀਅਨ ਸ਼ਹਿਰ ਪਹੁੰਚੇ ਹਨ।

ਟਰੰਪ ਅਤੇ ਮੋਦੀ ਨੇ ਕਰੀਬ 5 ਮਿੰਟ ਤੱਕ ਗੱਲਬਾਤ ਕੀਤੀ। ਮੀਟਿੰਗ ਵਿੱਚ ਦੋਵੇਂ ਇੱਕਠੇ ਬੈਠੇ ਨਜ਼ਰ ਆਏ। 16 ਮਹੀਨਿਆਂ ਬਾਅਦ ਮੋਦੀ ਅਤੇ ਟਰੰਪ ਦੀ ਮੁਲਾਕਾਤ ਹੋਈ ਹੈ। ਇਸ ਤੋਂ ਪਹਿਲਾਂ ਦੋਵਾਂ ਦੀ ਆਖਰੀ ਮੁਲਾਕਾਤ ਫਰਵਰੀ 2025 ਵਿੱਚ ਵ੍ਹਾਈਟ ਹਾਊਸ ਵਿਖੇ ਹੋਈ ਸੀ। ਦੋਵੇਂ ਨੇਤਾ ਕੱਲ੍ਹ ਸ਼ਾਮ 6:30 ਵਜੇ ਟ੍ਰੇਡ ਡੀਲ ‘ਤੇ ਚਰਚਾ ਕਰ ਸਕਦੇ ਹਨ।

ਮੋਦੀ ਅਤੇ ਟਰੰਪ ਵਿਚਾਲੇ ਭਾਰਤ-ਅਮਰੀਕਾ ਵਪਾਰ ਸਮਝੌਤੇ, ਟੈਰਿਫ, ਨਿਵੇਸ਼ ਅਤੇ ਰਣਨੀਤਕ ਭਾਈਵਾਲੀ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਹੋ ਸਕਦੀ ਹੈ। ਦੋਵਾਂ ਦੇਸ਼ਾਂ ਵਿਚਾਲੇ ਲੰਬੇ ਸਮੇਂ ਤੋਂ ਪ੍ਰਸਤਾਵਿਤ ਵਪਾਰਕ ਸਮਝੌਤੇ ‘ਤੇ ਵੀ ਗੱਲਬਾਤ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਸੋਮਵਾਰ ਨੂੰ 52ਵੇਂ G7 ਸਿਖਰ ਸੰਮੇਲਨ ਦਾ ਰਸਮੀ ਉਦਘਾਟਨ ਕੀਤਾ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

by Jaspreet Kaur
June 16, 2026
0

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ - ਭਲਕੇ ਲਗਭਗ 5.52 ਲੱਖ ਉਮੀਦਵਾਰ ਦੇਣਗੇ ਪ੍ਰੀਖਿਆ ਨਵੀ ਦਿੱਲੀ,...

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

by Ankit
June 16, 2026
0

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ ਚੰਡੀਗੜ੍ਹ 16 ਜੂਨ 2026...

ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

by Ankit
June 16, 2026
0

ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ ਚੰਡੀਗੜ੍ਹ 16 ਜੂਨ 2026 (ਵਿਸ਼ਵ ਵਾਰਤਾ);-...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

IPL 2026: ਕੁਆਲੀਫਾਇਰ-2 ਅੱਜ, ਗੁਜਰਾਤ ਅਤੇ ਰਾਜਸਥਾਨ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
3 weeks ago
0

IPL 2026: ਕੁਆਲੀਫਾਇਰ-2 ਅੱਜ, ਗੁਜਰਾਤ ਅਤੇ ਰਾਜਸਥਾਨ ਵਿਚਾਲੇ ਹੋਵੇਗਾ ਮੁਕਾਬਲਾ ਚੰਡੀਗੜ੍ਹ, 29 ਮਈ (ਵਿਸ਼ਵ ਵਾਰਤਾ): ਗੁਜਰਾਤ ਟਾਈਟਨਜ਼ ਅਤੇ ਰਾਜਸਥਾਨ ਰਾਇਲਜ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 