• Latest
  • Trending
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤਪਾਲ ਸਿੰਘ ਨੇ ਵਪਾਰੀਆਂ ਨੂੰ ਵਪਾਰ ਪੱਖੀ ਤੇ ਸੁਰੱਖਿਅਤ ਮਾਹੌਲ ਦਾ ਦਿੱਤਾ ਭਰੋਸਾ

2 hours ago
ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ

ਪਦ ਉਨਤੀ ਉਪਰੰਤ ਹਰਪ੍ਰੀਤ ਕੌਰ ਨੇ ਜ਼ਿਲ੍ਹਾ ਚੋਣ ਦਫ਼ਤਰ ਦੇ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

NZ W vs SL W: ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ

3 hours ago
ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ!

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

4 hours ago
ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

Hindi News
English News
Tuesday, June 16, 2026
No Result
View All Result
30 °c
Chandigarh
33 ° Wed
34 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤਪਾਲ ਸਿੰਘ ਨੇ ਵਪਾਰੀਆਂ ਨੂੰ ਵਪਾਰ ਪੱਖੀ ਤੇ ਸੁਰੱਖਿਅਤ ਮਾਹੌਲ ਦਾ ਦਿੱਤਾ ਭਰੋਸਾ

June 16, 2026
in ਖਬਰਾਂ, ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜੂਨ (ਸਤੀਸ਼ ਕੁਮਾਰ ਪੱਪੀ);- ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ. ਰਣਜੀਤਪਾਲ ਸਿੰਘ ਨੇ ਸੈਕਟਰ-67 ਅਤੇ ਸੈਕਟਰ-68 ਦੀਆਂ ਮਾਰਕੀਟਾਂ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵਪਾਰੀਆਂ ਲਈ ਵਪਾਰ ਪੱਖੀ, ਸੁਰੱਖਿਅਤ ਅਤੇ ਸੁਖਾਵਾਂ ਕਾਰੋਬਾਰੀ ਮਾਹੌਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਵਪਾਰੀਆਂ ਨਾਲ ਚੱਲ ਰਹੀਆਂ ਲੜੀਵਾਰ ਮੀਟਿੰਗਾਂ ਦੇ ਤਹਿਤ ਸ. ਰਣਜੀਤਪਾਲ ਸਿੰਘ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਜ਼ਮੀਨੀ ਪੱਧਰ ‘ਤੇ ਹੱਲ ਕਰਨ ਲਈ ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਾ ਪੱਧਰ ‘ਤੇ ਟਰੇਡਰਜ਼ ਕਮਿਸ਼ਨ ਦੀਆਂ ਇਕਾਈਆਂ ਸਥਾਪਤ ਕੀਤੀਆਂ ਹਨ।

ਉਨ੍ਹਾਂ ਕਿਹਾ ਕਿ ਪਹਿਲਾਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਸਿਰਫ਼ ਰਾਜ ਪੱਧਰ ਦੀ ਇੱਕ ਇਕਾਈ ਸੀ, ਜਿਸ ਕਾਰਨ ਕਈ ਮਸਲਿਆਂ ਦੇ ਹੱਲ ਵਿੱਚ ਸਮਾਂ ਲੱਗਦਾ ਸੀ। ਹੁਣ ਸਥਾਨਕ ਪੱਧਰ ‘ਤੇ ਬਣੀਆਂ ਕਮਿਸ਼ਨ ਇਕਾਈਆਂ ਵਪਾਰੀਆਂ ਨਾਲ ਸਿੱਧਾ ਸੰਪਰਕ ਬਣਾਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਉਣਗੀਆਂ।

ਵਪਾਰੀਆਂ ਵੱਲੋਂ ਸੀਵਰੇਜ, ਸਫ਼ਾਈ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਚੁੱਕੇ ਗਏ ਮਸਲਿਆਂ ‘ਤੇ ਚੇਅਰਮੈਨ ਨੇ ਭਰੋਸਾ ਦਿਵਾਇਆ ਕਿ ਇਨ੍ਹਾਂ ਦਾ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾਵੇਗਾ। ਉਨ੍ਹਾਂ ਨਗਰ ਨਿਗਮ ਮੋਹਾਲੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਅਤੇ ਪ੍ਰਭਾਵੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਸ. ਰਣਜੀਤਪਾਲ ਸਿੰਘ ਨੇ ਕਿਹਾ ਕਿ ਵਪਾਰੀ ਵਰਗ ਰਾਜ ਦੀ ਆਰਥਿਕਤਾ ਦਾ ਅਹਿਮ ਅੰਗ ਹੈ ਅਤੇ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਅਤੇ ਵਪਾਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।

ਇਸ ਮੌਕੇ ਸੀਨੀਅਰ ਡਿਪਟੀ ਮੇਅਰ ਸ੍ਰੀ ਰਾਜਿੰਦਰ ਪ੍ਰਸਾਦ ਸ਼ਰਮਾ, ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਸ. ਤਰਲੋਚਨ ਸਿੰਘ ਬੈਦਵਾਨ, ਵਿਧਾਨ ਸਭਾ ਹਲਕਾ ਪੱਧਰੀ ਚੇਅਰਮੈਨ ਸ. ਅਕਵਿੰਦਰ ਸਿੰਘ ਗੋਸਲ, ਸਹਾਇਕ ਕਮਿਸ਼ਨਰ ਨਗਰ ਨਿਗਮ ਮੋਹਾਲੀ ਸ੍ਰੀ ਮਨਪ੍ਰੀਤ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Tags: BREAKING NEWSLatest Punjab newsPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 16, 2026
0

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

by Jaspreet Kaur
June 16, 2026
0

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ - ਭਲਕੇ ਲਗਭਗ 5.52 ਲੱਖ ਉਮੀਦਵਾਰ ਦੇਣਗੇ ਪ੍ਰੀਖਿਆ ਨਵੀ ਦਿੱਲੀ,...

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

by Ankit
June 16, 2026
0

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ ਚੰਡੀਗੜ੍ਹ 16 ਜੂਨ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 16, 2026
0

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ...

Most Popular

ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ ਵਿਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ 7 ਜੂਨ ਨੂੰ ਵਿਸ਼ੇਸ਼ ਕੈਪ ਲੱਗਣਗੇ- ਜ਼ਿਲ੍ਹਾ ਚੋਣ ਅਫਸਰ ਕਪੂਰਥਲਾ

2 weeks ago
0

ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ ਵਿਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ 7 ਜੂਨ ਨੂੰ ਵਿਸ਼ੇਸ਼ ਕੈਪ ਲੱਗਣਗੇ-...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 