• Latest
  • Trending
ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

3 weeks ago
Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਚੇਤਾਵਨੀ ਜਾਰੀ

33 minutes ago
Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

2 hours ago
Punjab: ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

PM Modi ਦੇ ਇੰਡੋਨੇਸ਼ੀਆ ਦੌਰੇ ਦਾ ਅੱਜ ਦੂਜਾ ਦਿਨ, ਸਭ ਤੋਂ ਵੱਡੇ ਹਿੰਦੂ ਮੰਦਰ ਦਾ ਦੌਰਾ ਕਰਨਗੇ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Punjab: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ‘ਤੇ ਹਾਈਕੋਰਟ ਵਿੱਚ ਸੁਣਵਾਈ ਅੱਜ

3 hours ago
Punjab: ਮੁਅੱਤਲ DIG ਹਰਚਰਨ ਭੁੱਲਰ ਦੀ ਅਰਜ਼ੀ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਅੱਜ ਮੁੜ SIT ਅੱਗੇ ਹੋਣਗੇ ਪੇਸ਼

India Vs England: ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ T20 ਮੈਚ ਅੱਜ

Hukamnama Sri Darbar Sahib Today – 07 July 2026 | Ang 709 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

13 hours ago
Hindi News
English News
Tuesday, July 7, 2026
No Result
View All Result
35 °c
Chandigarh
33 ° Wed
32 ° Thu
31 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

June 16, 2026
in ਖਬਰਾਂ, ਪੰਜਾਬ
ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਚੰਡੀਗੜ੍ਹ 16 ਜੂਨ 2026 (ਵਿਸ਼ਵ ਵਾਰਤਾ);- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਮਰੀਕਾ ਵਿੱਚ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਦੀ ਨਿਲਾਮੀ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਤੋਂ ਕਸਟਡੀ ਰਿਪੋਰਟ ਮੰਗੀ। ਇਸ ਸਬੰਧੀ, ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਪ੍ਰਸ਼ਾਸਨ ਦੇ ਸਬੰਧਤ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਫਰਨੀਚਰ ਦੀ ਕਸਟਡੀ ਕਿਸ ਕੋਲ ਸੀ ਕਿਉਂਕਿ ਵਿਰਾਸਤੀ ਫਰਨੀਚਰ ਪੰਜਾਬ, ਹਰਿਆਣਾ ਦੀਆਂ ਸਰਕਾਰਾਂ ਅਤੇ ਯੂਟੀ, ਚੰਡੀਗੜ੍ਹ ਦੇ ਵੱਖ-ਵੱਖ ਅਥਾਰਟੀਆਂ ਦੀ ਕਸਟਡੀ ਅਧੀਨ ਆਉਂਦਾ ਹੈ ਅਤੇ ਯੂਟੀ ਪ੍ਰਸ਼ਾਸਨ ਵੱਲੋਂ ਅਜਿਹੇ ਫਰਨੀਚਰ ਦੀ ਸੂਚੀ ਦਾ ਰਿਕਾਰਡ ਰੱਖਿਆ ਜਾ ਰਿਹਾ ਹੈ।

ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ, ਸਪੀਕਰ ਸੰਧਵਾਂ ਨੇ ਕਿਹਾ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਅਪਰਾਧ ਨੂੰ ਅੰਜਾਮ ਦੇਣ ਵਾਲਿਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।

ਸਪੀਕਰ ਨੇ ਕਿਹਾ ਕਿ ਅਜਿਹੀ ਲਾਪਰਵਾਹੀ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜੋ ਚੰਡੀਗੜ੍ਹ ਦੀ ਵਿਲੱਖਣ ਆਰਕੀਟੈਕਚਰਲ ਅਤੇ ਇਤਿਹਾਸਕ ਵਿਰਾਸਤ ਨੂੰ ਨੁਕਸਾਨ ਪਹੁੰਚਾਵੇ।

Tags: BREAKING NEWSLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਚੇਤਾਵਨੀ ਜਾਰੀ

Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਚੇਤਾਵਨੀ ਜਾਰੀ

by Ranjit Singh
July 7, 2026
0

Punjab Weather: ਸੂਬੇ 'ਚ ਅੱਜ ਵੀ ਮੀਂਹ ਦੀ ਚੇਤਾਵਨੀ ਜਾਰੀ - ਭਾਵੇਂ ਸੂਬੇ 'ਚ ਮਾਨਸੂਨ ਦੀ ਹੋਈ ਐਂਟਰੀ, ਪਰ ਹੁੰਮਸ...

Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

by Ranjit Singh
July 7, 2026
0

Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ 'ਚ ਅਹਿਮ ਸੁਣਵਾਈ ਅੱਜ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਪੰਜਾਬ...

Punjab: ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

Punjab: ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

by Ranjit Singh
July 7, 2026
0

Punjab: ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਹਾਈਕੋਰਟ 'ਚ ਅਹਿਮ ਸੁਣਵਾਈ ਅੱਜ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਅੱਜ...

PM Modi ਦੇ ਇੰਡੋਨੇਸ਼ੀਆ ਦੌਰੇ ਦਾ ਅੱਜ ਦੂਜਾ ਦਿਨ, ਸਭ ਤੋਂ ਵੱਡੇ ਹਿੰਦੂ ਮੰਦਰ ਦਾ ਦੌਰਾ ਕਰਨਗੇ

PM Modi ਦੇ ਇੰਡੋਨੇਸ਼ੀਆ ਦੌਰੇ ਦਾ ਅੱਜ ਦੂਜਾ ਦਿਨ, ਸਭ ਤੋਂ ਵੱਡੇ ਹਿੰਦੂ ਮੰਦਰ ਦਾ ਦੌਰਾ ਕਰਨਗੇ

by Ranjit Singh
July 7, 2026
0

PM Modi ਦੇ ਇੰਡੋਨੇਸ਼ੀਆ ਦੌਰੇ ਦਾ ਅੱਜ ਦੂਜਾ ਦਿਨ, ਸਭ ਤੋਂ ਵੱਡੇ ਹਿੰਦੂ ਮੰਦਰ ਦਾ ਦੌਰਾ ਕਰਨਗੇ - ਬ੍ਰਹਮੋਸ ਸੌਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਚੇਤਾਵਨੀ ਜਾਰੀ

Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਚੇਤਾਵਨੀ ਜਾਰੀ

by Ranjit Singh
July 7, 2026
0

Punjab Weather: ਸੂਬੇ 'ਚ ਅੱਜ ਵੀ ਮੀਂਹ ਦੀ ਚੇਤਾਵਨੀ ਜਾਰੀ - ਭਾਵੇਂ ਸੂਬੇ 'ਚ ਮਾਨਸੂਨ ਦੀ ਹੋਈ ਐਂਟਰੀ, ਪਰ ਹੁੰਮਸ...

Most Popular

IND vs AFG ; ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਜਾਰੀ 

by Navjot
3 weeks ago
0

IND vs AFG ; ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਜਾਰੀ  ਕਪਤਾਨ ਸ਼ੁਭਮਨ ਗਿੱਲ ਅਤੇ ਇਸ਼ਾਨ ਕਿਸ਼ਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 