ਚੰਡੀਗੜ੍ਹ, 14 ਮਈ : ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2019 ਦੇ ਮੱਦੇਨਜਰ ਵੋਟਰਾਂ ਦੀ ਸਹੂਲਤ ਲਈ ਮਿਤੀ 19 ਮਈ, 2019 ਦਿਨ ਐਤਵਾਰ ਨੂੰ ਪੰਜਾਬ ਰਾਜ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਲੋਕ ਪ੍ਰਤੀਨਿੱਧਤਾ ਕਾਨੂੰਨ 1951 ਦੀ ਧਾਰਾ 135 ਬੀ ਅਤੇ ਚੋਣ ਕਮਿਸ਼ਨ ਦੀ ਹਦਾਇਤਾਂ ਅਧੀਨ ਇਹ ਛੁੱਟੀ ਦਾ ਐਲਾਨ ਕੀਤਾ ਹੈ।ਉਦਯੋਗਿਕ ਯੂਨਿਟਾਂ, ਵਪਾਰਕ ਦੁਕਾਨਾਂ ਅਤੇ ਅਦਾਰਿਆਂ ਵਿੱਚ ਕੰੰਮ ਕਰਦੇ ਵਰਕਰਾਂ ਨੂੰ ਵੀ 19 ਮਈ 2019 ਨੂੰ ਸਮੇਤ ਤਨਖਾਹ ਛੁੱਟੀ ਹੋਵੇਗੀ ।
ਸਾਬਕਾ ਕੇਂਦਰੀ ਮੰਤਰੀ ਵੀ ਸ਼੍ਰੀਨਿਵਾਸ ਪ੍ਰਸਾਦ ਦਾ ਦੇਹਾਂਤ
ਸਾਬਕਾ ਕੇਂਦਰੀ ਮੰਤਰੀ ਵੀ ਸ਼੍ਰੀਨਿਵਾਸ ਪ੍ਰਸਾਦ ਦਾ ਦੇਹਾਂਤ ਚੰਡੀਗੜ੍ਹ,29 ਅਪ੍ਰੈਲ(ਵਿਸ਼ਵ ਵਾਰਤਾ) ਚਾਮਰਾਜਨਗਰ ਦੇ ਸੰਸਦ ਮੈਂਬਰ, ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ...