• Latest
  • Trending
IND vs AFG ਦੂਜਾ ਵਨਡੇ : ਭਾਰਤ ਨੂੰ ਲੱਗਿਆ ਦੂਜਾ ਝਟਕਾ ; ਰੋਹਿਤ ਸ਼ਰਮਾ 48 ਦੌੜਾਂ ‘ਤੇ ਆਊਟ

4 hours ago
ਲੋਕ ਸੰਪਰਕ ਵੱਲੋਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

6 minutes ago
‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

9 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

18 minutes ago
IND A Vs AFG A :  ਭਾਰਤ ਏ ਨੇ ਅਫਗਾਨਿਸਤਾਨ ਏ ਨੂੰ 101 ਦੌੜਾਂ ਨਾਲ ਹਰਾਇਆ 

31 minutes ago
IND vs AFG ਦੂਜਾ ਵਨਡੇ : ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਵੱਡਾ ਟਾਰਗੇਟ

51 minutes ago
‘ਬਟਵਾਰਾ 1947’ ਤੋਂ ਸੰਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਦਾ ਪਹਿਲਾ ਲੁੱਕ ਆਇਆ ਸਾਹਮਣੇ ; ਫਿਲਮ ਅਗਸਤ ਦੀ ਇਸ ਤਰੀਕ ਨੂੰ ਹੋ ਰਹੀ ਹੈ ਰਿਲੀਜ਼

1 hour ago
ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਪ੍ਰਧਾਨਾਂ ਲਈ ਰਾਖਵੇਂਕਰਨ ਦਾ ਐਲਾਨ

ਪ੍ਰਧਾਨ ਮੰਤਰੀ ਮੋਦੀ ਨੇ G7 ਵਰਕਿੰਗ ਸੈਸ਼ਨ ਵਿੱਚ ਕੀਤੀ ਸ਼ਿਰਕਤ

2 hours ago
ਰੋਪੜ ਦੇ ਪਿੰਡ ਬਿੰਦਰਖ ਦਾ ਨਾਇਕ ਸਰਬਜੀਤ ਸਿੰਘ ਲੇਹ ਲੱਦਾਖ ਵਿੱਚ ਹੋਇਆ ਸ਼ਹੀਦ

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ ਹੈ ਸਹੂਲਤ

IND vs AFG ; ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਜਾਰੀ 

ਚੰਡੀਗੜ੍ਹ ਵਿੱਚ 18 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ; ਨੋਟੀਫਿਕੇਸ਼ਨ ਜਾਰੀ

Hindi News
English News
Wednesday, June 17, 2026
No Result
View All Result
38 °c
Chandigarh
34 ° Thu
36 ° Fri
37 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND vs AFG ਦੂਜਾ ਵਨਡੇ : ਭਾਰਤ ਨੂੰ ਲੱਗਿਆ ਦੂਜਾ ਝਟਕਾ ; ਰੋਹਿਤ ਸ਼ਰਮਾ 48 ਦੌੜਾਂ ‘ਤੇ ਆਊਟ

June 17, 2026
in ਖਬਰਾਂ, ਖੇਡਾਂ

ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ)  ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਲਖਨਊ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ‘ਚ ਅਫਗਾਨਿਸਤਾਨ ਨੇ ਟਾਸ ਜਿੱਤ ਲਿਆ ਹੈ ਅਤੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ। ਏਕਾਨਾ ਇੰਟਰਨੈਸ਼ਨਲ ਸਟੇਡੀਅਮ ਓਪਨਰ ਯਸ਼ਸਵੀ ਜੈਸਵਾਲ ਦੂਜੇ ਓਵਰ ਵਿੱਚ 4 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਤੋਂ ਬਾਅਦ ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਨੇ ਦੂਜੀ ਵਿਕਟ ਲਈ ਪੰਜਾਹ ਦੌੜਾਂ ਦੀ ਸਾਂਝੇਦਾਰੀ ਕਰਕੇ ਪਾਰੀ ਨੂੰ ਸੰਭਾਲਿਆ।

ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ, ਭਾਰਤ ਨੇ 18 ਓਵਰਾਂ ਵਿੱਚ 2 ਵਿਕਟਾਂ ਦੇ ਨੁਕਸਾਨ ਤੇ 122 ਦੌੜਾਂ ਬਣਾ ਲਈਆਂ ਹਨ। ਕਪਤਾਨ ਸ਼ੁਭਮਨ ਗਿੱਲ ਅਤੇ ਇਸ਼ਾਨ ਕਿਸ਼ਨ ਇਸ ਸਮੇਂ ਕ੍ਰੀਜ਼ ‘ਤੇ ਹਨ। ਰੋਹਿਤ ਸ਼ਰਮਾ 48 ਦੌੜਾਂ ਬਣਾ ਕੇ ਆਊਟ ਹੋ ਗਏ। ਜ਼ਿਕਰਯੋਗ ਹੈ ਕਿ ਧਰਮਸ਼ਾਲਾ ਵਿੱਚ ਹੋਏ ਪਹਿਲੇ ਇੱਕ ਰੋਜ਼ਾ ਮੈਚ ਵਿੱਚ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾ ਕੇ ਭਾਰਤ ਤਿੰਨ ਮੈਚਾਂ ਦੀ ਲੜੀ ਵਿੱਚ 1-0 ਨਾਲ ਅੱਗੇ ਹੈ।

Tags: Breaking news in PunjabiIND Vs AFGIndia Vs Afghanistan 2nd ODILatest News In PunjabiMANSAMansa Newspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੋਕ ਸੰਪਰਕ ਵੱਲੋਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਲੋਕ ਸੰਪਰਕ ਵੱਲੋਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

by Navjot
June 17, 2026
0

ਲੋਕ ਸੰਪਰਕ ਵੱਲੋਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ ਛੋਲਿਆਂ ਅਤੇ ਕੜਾਹ ਪ੍ਰਸ਼ਾਦ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

by Ankit
June 17, 2026
0

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

by Ankit
June 17, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ...

IND A Vs AFG A :  ਭਾਰਤ ਏ ਨੇ ਅਫਗਾਨਿਸਤਾਨ ਏ ਨੂੰ 101 ਦੌੜਾਂ ਨਾਲ ਹਰਾਇਆ 

IND A Vs AFG A :  ਭਾਰਤ ਏ ਨੇ ਅਫਗਾਨਿਸਤਾਨ ਏ ਨੂੰ 101 ਦੌੜਾਂ ਨਾਲ ਹਰਾਇਆ 

by Navjot
June 17, 2026
0

IND A Vs AFG A :  ਭਾਰਤ ਏ ਨੇ ਅਫਗਾਨਿਸਤਾਨ ਏ ਨੂੰ 101 ਦੌੜਾਂ ਨਾਲ ਹਰਾਇਆ  ਚੰਡੀਗੜ੍ਹ, 17 ਜੂਨ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਲੋਕ ਸੰਪਰਕ ਵੱਲੋਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਲੋਕ ਸੰਪਰਕ ਵੱਲੋਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

by Navjot
June 17, 2026
0

ਲੋਕ ਸੰਪਰਕ ਵੱਲੋਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ ਛੋਲਿਆਂ ਅਤੇ ਕੜਾਹ ਪ੍ਰਸ਼ਾਦ...

Most Popular

ਦੱਖਣੀ ਕੋਰੀਆ ਦੇ ਏਅਰੋਸਪੇਸ ਪਲਾਂਟ ਵਿੱਚ ਧਮਾਕੇ ਕਾਰਨ 4 ਲੋਕਾਂ ਦੀ ਮੌਤ

ਦੱਖਣੀ ਕੋਰੀਆ ਦੇ ਏਅਰੋਸਪੇਸ ਪਲਾਂਟ ਵਿੱਚ ਧਮਾਕੇ ਕਾਰਨ 4 ਲੋਕਾਂ ਦੀ ਮੌਤ

by Navjot
2 weeks ago
0

ਦੱਖਣੀ ਕੋਰੀਆ ਦੇ ਏਅਰੋਸਪੇਸ ਪਲਾਂਟ ਵਿੱਚ ਧਮਾਕੇ ਕਾਰਨ 4 ਲੋਕਾਂ ਦੀ ਮੌਤ     ਸਿਓਲ, 1 ਜੂਨ (ਵਿਸ਼ਵ ਵਾਰਤਾ) ਅਧਿਕਾਰੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 