• Latest
  • Trending
IND vs AFG ; ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਜਾਰੀ 

4 hours ago
Women’s T20 World Cup ; ਭਾਰਤ ਅਤੇ ਨੀਦਰਲੈਂਡ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਨੀਦਰਲੈਂਡ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

6 minutes ago
ਭਾਰਤ-ਅਮਰੀਕਾ ਰਣਨੀਤਕ ਅਤੇ ਆਰਥਿਕ ਸਬੰਧ ​​ਹੋ ਰਹੇ ਹਨ ਮਜ਼ਬੂਤ

29 minutes ago
ਭਾਰਤ ਅਤੇ ਥਾਈਲੈਂਡ ਨੇ ਬੈਂਕਾਕ ਵਿੱਚ ਕੀਤੀ ਦੁਵੱਲੇ ਰੱਖਿਆ ਸਹਿਯੋਗ ਦੀ ਸਮੀਖਿਆ 

32 minutes ago
ਲੋਕ ਸੰਪਰਕ ਵੱਲੋਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

43 minutes ago
‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

45 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

55 minutes ago
IND A Vs AFG A :  ਭਾਰਤ ਏ ਨੇ ਅਫਗਾਨਿਸਤਾਨ ਏ ਨੂੰ 101 ਦੌੜਾਂ ਨਾਲ ਹਰਾਇਆ 

1 hour ago
IND vs AFG ਦੂਜਾ ਵਨਡੇ : ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਵੱਡਾ ਟਾਰਗੇਟ

‘ਬਟਵਾਰਾ 1947’ ਤੋਂ ਸੰਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਦਾ ਪਹਿਲਾ ਲੁੱਕ ਆਇਆ ਸਾਹਮਣੇ ; ਫਿਲਮ ਅਗਸਤ ਦੀ ਇਸ ਤਰੀਕ ਨੂੰ ਹੋ ਰਹੀ ਹੈ ਰਿਲੀਜ਼

2 hours ago
ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਪ੍ਰਧਾਨਾਂ ਲਈ ਰਾਖਵੇਂਕਰਨ ਦਾ ਐਲਾਨ

ਪ੍ਰਧਾਨ ਮੰਤਰੀ ਮੋਦੀ ਨੇ G7 ਵਰਕਿੰਗ ਸੈਸ਼ਨ ਵਿੱਚ ਕੀਤੀ ਸ਼ਿਰਕਤ

ਰੋਪੜ ਦੇ ਪਿੰਡ ਬਿੰਦਰਖ ਦਾ ਨਾਇਕ ਸਰਬਜੀਤ ਸਿੰਘ ਲੇਹ ਲੱਦਾਖ ਵਿੱਚ ਹੋਇਆ ਸ਼ਹੀਦ

Hindi News
English News
Wednesday, June 17, 2026
No Result
View All Result
38 °c
Chandigarh
34 ° Thu
36 ° Fri
37 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND vs AFG ; ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਜਾਰੀ 

June 17, 2026
in ਖਬਰਾਂ, ਖੇਡਾਂ
IND vs AFG ; ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਜਾਰੀ 

IND vs AFG ; ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਜਾਰੀ 

25 ਓਵਰਾਂ ਦਾ ਖੇਡ ਖ਼ਤਮ ; ਭਾਰਤ ਨੇ 2 ਵਿਕਟਾਂ ਦੇ ਨੁਕਸਾਨ ‘ਤੇ ਬਣਾਈਆਂ ਇੰਨੀਆਂ ਦੌੜਾਂ

ਸ਼ੁਭਮਨ ਗਿੱਲ ਅਤੇ ਇਸ਼ਾਨ ਕਿਸ਼ਨ ਕ੍ਰੀਜ਼ ‘ਤੇ

ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ) ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਲਖਨਊ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ‘ਚ ਅਫਗਾਨਿਸਤਾਨ ਨੇ ਟਾਸ ਜਿੱਤਿਆ ਅਤੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਲਿਆ ਹੈ। ਏਕਾਨਾ ਇੰਟਰਨੈਸ਼ਨਲ ਸਟੇਡੀਅਮ ਓਪਨਰ ਯਸ਼ਸਵੀ ਜੈਸਵਾਲ ਦੂਜੇ ਓਵਰ ਵਿੱਚ 4 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਤੋਂ ਬਾਅਦ ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਨੇ ਦੂਜੀ ਵਿਕਟ ਲਈ ਪੰਜਾਹ ਦੌੜਾਂ ਦੀ ਸਾਂਝੇਦਾਰੀ ਕਰਕੇ ਪਾਰੀ ਨੂੰ ਸੰਭਾਲਿਆ। ਦੋਵਾਂ ਨੇ ਮਿਲ ਕੇ 87 ਦੌੜਾਂ ਦੀ ਸਾਂਝੇਦਾਰੀ ਕੀਤੀ।

ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ, ਭਾਰਤ ਨੇ 25 ਓਵਰਾਂ ਵਿੱਚ 2 ਵਿਕਟਾਂ ਦੇ ਨੁਕਸਾਨ ਤੇ 178 ਦੌੜਾਂ ਬਣਾ ਲਈਆਂ ਹਨ। ਕਪਤਾਨ ਸ਼ੁਭਮਨ ਗਿੱਲ ਅਤੇ ਇਸ਼ਾਨ ਕਿਸ਼ਨ ਇਸ ਸਮੇਂ ਕ੍ਰੀਜ਼ ‘ਤੇ ਹਨ।

ODI fifty No. 1️⃣9️⃣ and one of sheer class from Captain Shubman Gill 👏🔝

He gets there in 38 deliveries!

Updates ▶️ https://t.co/JYJ5l44iJ6#TeamIndia | #INDvAFG | @IDFCFIRSTBank | @ShubmanGill pic.twitter.com/fuOOtaCIwO

— BCCI (@BCCI) June 17, 2026

ਗਿੱਲ ਨੇ ਆਪਣਾ ਅਰਧ ਸੈਂਕੜਾ ਪੂਰਾ ਕਰ ਲਿਆ ਹੈ ਜਦਕਿ ਰੋਹਿਤ ਸ਼ਰਮਾ 48 ਦੌੜਾਂ ਬਣਾ ਕੇ ਆਊਟ ਹੋ ਗਏ। ਜ਼ਿਕਰਯੋਗ ਹੈ ਕਿ ਧਰਮਸ਼ਾਲਾ ਵਿੱਚ ਹੋਏ ਪਹਿਲੇ ਇੱਕ ਰੋਜ਼ਾ ਮੈਚ ਵਿੱਚ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾ ਕੇ ਭਾਰਤ ਤਿੰਨ ਮੈਚਾਂ ਦੀ ਲੜੀ ਵਿੱਚ 1-0 ਨਾਲ ਅੱਗੇ ਹੈ।

Tags: 2nd ODIBreaking news in PunjabiIndia Vs AfghanistanLatest News In PunjabiMANSAMansa Newspunjab newsPunjab news in PunjabiShubman Gilltop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s T20 World Cup ; ਭਾਰਤ ਅਤੇ ਨੀਦਰਲੈਂਡ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਨੀਦਰਲੈਂਡ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

Women’s T20 World Cup ; ਭਾਰਤ ਅਤੇ ਨੀਦਰਲੈਂਡ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਨੀਦਰਲੈਂਡ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

by Navjot
June 17, 2026
0

Women's T20 World Cup ; ਭਾਰਤ ਅਤੇ ਨੀਦਰਲੈਂਡ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਨੀਦਰਲੈਂਡ ਨੇ ਜਿੱਤਿਆ ਟਾਸ , ਲਿਆ...

ਭਾਰਤ-ਅਮਰੀਕਾ ਰਣਨੀਤਕ ਅਤੇ ਆਰਥਿਕ ਸਬੰਧ ​​ਹੋ ਰਹੇ ਹਨ ਮਜ਼ਬੂਤ

ਭਾਰਤ-ਅਮਰੀਕਾ ਰਣਨੀਤਕ ਅਤੇ ਆਰਥਿਕ ਸਬੰਧ ​​ਹੋ ਰਹੇ ਹਨ ਮਜ਼ਬੂਤ

by Navjot
June 17, 2026
0

ਭਾਰਤ-ਅਮਰੀਕਾ ਰਣਨੀਤਕ ਅਤੇ ਆਰਥਿਕ ਸਬੰਧ ​​ਹੋ ਰਹੇ ਹਨ ਮਜ਼ਬੂਤ   ਨਵੀਂ ਦਿੱਲੀ, 17 ਜੂਨ (ਵਿਸ਼ਵ ਵਾਰਤਾ) ਅਮਰੀਕੀ ਵਿਦੇਸ਼ ਮੰਤਰੀ ਮਾਰਕੋ...

ਭਾਰਤ ਅਤੇ ਥਾਈਲੈਂਡ ਨੇ ਬੈਂਕਾਕ ਵਿੱਚ ਕੀਤੀ ਦੁਵੱਲੇ ਰੱਖਿਆ ਸਹਿਯੋਗ ਦੀ ਸਮੀਖਿਆ 

ਭਾਰਤ ਅਤੇ ਥਾਈਲੈਂਡ ਨੇ ਬੈਂਕਾਕ ਵਿੱਚ ਕੀਤੀ ਦੁਵੱਲੇ ਰੱਖਿਆ ਸਹਿਯੋਗ ਦੀ ਸਮੀਖਿਆ 

by Navjot
June 17, 2026
0

ਭਾਰਤ ਅਤੇ ਥਾਈਲੈਂਡ ਨੇ ਬੈਂਕਾਕ ਵਿੱਚ ਕੀਤੀ ਦੁਵੱਲੇ ਰੱਖਿਆ ਸਹਿਯੋਗ ਦੀ ਸਮੀਖਿਆ    ਬੈਂਕਾਕ, 17 ਜੂਨ (ਵਿਸ਼ਵ ਵਾਰਤਾ) ਭਾਰਤ ਅਤੇ...

ਲੋਕ ਸੰਪਰਕ ਵੱਲੋਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਲੋਕ ਸੰਪਰਕ ਵੱਲੋਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

by Navjot
June 17, 2026
0

ਲੋਕ ਸੰਪਰਕ ਵੱਲੋਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ ਛੋਲਿਆਂ ਅਤੇ ਕੜਾਹ ਪ੍ਰਸ਼ਾਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Women’s T20 World Cup ; ਭਾਰਤ ਅਤੇ ਨੀਦਰਲੈਂਡ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਨੀਦਰਲੈਂਡ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

Women’s T20 World Cup ; ਭਾਰਤ ਅਤੇ ਨੀਦਰਲੈਂਡ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਨੀਦਰਲੈਂਡ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

by Navjot
June 17, 2026
0

Women's T20 World Cup ; ਭਾਰਤ ਅਤੇ ਨੀਦਰਲੈਂਡ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਨੀਦਰਲੈਂਡ ਨੇ ਜਿੱਤਿਆ ਟਾਸ , ਲਿਆ...

Most Popular

ਪੰਜਾਬ ਨਗਰ ਨਿਗਮ ਚੋਣ ਨਤੀਜੇ : ‘ਆਪ’ ਨੇ ਹੁਣ ਤੱਕ ਜਿੱਤੀਆਂ 169 ਸੀਟਾਂ ; ਆਜ਼ਾਦ ਉਮੀਦਵਾਰ ਦੂਜੇ ਸਥਾਨ ‘ਤੇ

3 weeks ago
0

ਪੰਜਾਬ ਨਗਰ ਨਿਗਮ ਚੋਣ ਨਤੀਜੇ : 'ਆਪ' ਨੇ ਹੁਣ ਤੱਕ ਜਿੱਤੀਆਂ 169 ਸੀਟਾਂ ; ਆਜ਼ਾਦ ਉਮੀਦਵਾਰ ਦੂਜੇ ਸਥਾਨ ‘ਤੇ ਆਜ਼ਾਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 