• Latest
  • Trending
IND vs AFG ; ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਜਾਰੀ 

IND vs AFG ; ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਜਾਰੀ 

2 months ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

30 minutes ago
ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

48 minutes ago
ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

2 hours ago
ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

3 hours ago
ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

3 hours ago
5 ਮਹੀਨਿਆਂ ਤੋਂ RC ਲਈ ਭਟਕ ਰਹੇ ਗਾਹਕ ਦਾ ਅਨੋਖਾ ਵਿਰੋਧ ਪ੍ਰਦਰਸ਼ਨ

5 ਮਹੀਨਿਆਂ ਤੋਂ RC ਲਈ ਭਟਕ ਰਹੇ ਗਾਹਕ ਦਾ ਅਨੋਖਾ ਵਿਰੋਧ ਪ੍ਰਦਰਸ਼ਨ

4 hours ago
ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ, ਤਿੰਨ ਜ਼ਖਮੀ

Punjab: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ, ਤਿੰਨ ਜ਼ਖਮੀ

5 hours ago
ਕਾਮੇਡੀਅਨ-ਐਕਟਰ ਰਾਜੀਵ ਠਾਕੁਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਪਿਤਾ ਦਾ ਹੋਇਆ ਦਿਹਾਂਤ

ਕਾਮੇਡੀਅਨ-ਐਕਟਰ ਰਾਜੀਵ ਠਾਕੁਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਪਿਤਾ ਦਾ ਹੋਇਆ ਦਿਹਾਂਤ

5 hours ago
International: ਅਮਰੀਕਾ ਵਿੱਚ ਭਾਰਤੀ ਮੂਲ ਦੇ ਕਾਰੋਬਾਰੀ ਦਾ ਕਤਲ

International: ਅਮਰੀਕਾ ਵਿੱਚ ਭਾਰਤੀ ਮੂਲ ਦੇ ਕਾਰੋਬਾਰੀ ਦਾ ਕਤਲ

5 hours ago
Punjab: ਮਾਰਕੀਟ ਕਮੇਟੀਆਂ, ਪਲੈਨਿੰਗ ਬੋਰਡਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਨੂੰ ਮਿਲੇ ਨਵੇਂ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ

Punjab: ਮਾਰਕੀਟ ਕਮੇਟੀਆਂ, ਪਲੈਨਿੰਗ ਬੋਰਡਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਨੂੰ ਮਿਲੇ ਨਵੇਂ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ

6 hours ago
Hindi News
English News
Sunday, August 23, 2026
No Result
View All Result
31 °c
Chandigarh
30 ° Mon
31 ° Tue
31 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND vs AFG ; ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਜਾਰੀ 

June 17, 2026
in ਖਬਰਾਂ, ਖੇਡਾਂ
IND vs AFG ; ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਜਾਰੀ 

IND vs AFG ; ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਜਾਰੀ 

ਕਪਤਾਨ ਸ਼ੁਭਮਨ ਗਿੱਲ ਅਤੇ ਇਸ਼ਾਨ ਕਿਸ਼ਨ ਕ੍ਰੀਜ਼ ‘ਤੇ ; ਦੋਵਾਂ ਨੇ ਲਗਾਏ ਸ਼ਾਨਦਾਰ ਸੈਂਕੜੇ

36 ਓਵਰਾਂ ਤੱਕ ਟੀਮ ਨੇ ਬਣਾਈਆਂ ਇੰਨੀਆਂ ਦੌੜਾਂ 

ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ) ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਲਖਨਊ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ‘ਚ ਅਫਗਾਨਿਸਤਾਨ ਨੇ ਟਾਸ ਜਿੱਤਿਆ ਅਤੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਲਿਆ ਹੈ। ਏਕਾਨਾ ਇੰਟਰਨੈਸ਼ਨਲ ਸਟੇਡੀਅਮ ਓਪਨਰ ਯਸ਼ਸਵੀ ਜੈਸਵਾਲ ਦੂਜੇ ਓਵਰ ਵਿੱਚ 4 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਤੋਂ ਬਾਅਦ ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਨੇ ਦੂਜੀ ਵਿਕਟ ਲਈ ਪੰਜਾਹ ਦੌੜਾਂ ਦੀ ਸਾਂਝੇਦਾਰੀ ਕਰਕੇ ਪਾਰੀ ਨੂੰ ਸੰਭਾਲਿਆ। ਦੋਵਾਂ ਨੇ ਮਿਲ ਕੇ 87 ਦੌੜਾਂ ਦੀ ਸਾਂਝੇਦਾਰੀ ਕੀਤੀ।

ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ, ਭਾਰਤ ਨੇ 36 ਓਵਰਾਂ ਵਿੱਚ 2 ਵਿਕਟਾਂ ਦੇ ਨੁਕਸਾਨ ਤੇ 303 ਦੌੜਾਂ ਬਣਾ ਲਈਆਂ ਹਨ।

Stamping his authority in some style 🔥

A fantastic 7️⃣1️⃣-ball HUNDRED for Ishan Kishan 👏
His second in ODIs!

Updates ▶️ https://t.co/JYJ5l44iJ6#TeamIndia | #INDvAFG | @IDFCFIRSTBank | @ishankishan51 pic.twitter.com/VucK0F87Y7

— BCCI (@BCCI) June 17, 2026

ਕਪਤਾਨ ਸ਼ੁਭਮਨ ਗਿੱਲ ਅਤੇ ਇਸ਼ਾਨ ਕਿਸ਼ਨ ਇਸ ਸਮੇਂ ਕ੍ਰੀਜ਼ ‘ਤੇ ਹਨ, ਜਿਨ੍ਹਾਂ ਨੇ ਸੈਂਕੜੇ ਲਗਾਏ ਹਨ। ਉਨ੍ਹਾਂ ਨੇ 200 ਤੋਂ ਵੱਧ ਦੌੜਾਂ ਦੀ ਸਾਂਝੇਦਾਰੀ ਕੀਤੀ ਹੈ।

𝐇.𝐔.𝐍.𝐃.𝐑.𝐄.𝐃 💯

A masterclass in timing and sheer elegance from Captain @ShubmanGill 👌

His 9️⃣th in ODIs 🫡

Updates ▶️ https://t.co/JYJ5l44iJ6#TeamIndia | #INDvAFG | @IDFCFIRSTBank pic.twitter.com/RxveCbw53E

— BCCI (@BCCI) June 17, 2026

ਦੋਵਾਂ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਸੈਂਕੜੇ ਲਗਾਏ ਹਨ। ਗਿੱਲ ਇਸ ਸਮੇਂ ਤੱਕ 134 ਦੌੜਾਂ ਤੇ ਇਸ਼ਾਨ ਕਿਸ਼ਨ 124 ਦੌੜਾਂ ਬਣਾ ਚੁੱਕੇ ਹਨ। 

Tags: Breaking news in PunjabiIndia Vs AfghanistanLatest News In PunjabiMANSAMansa Newspunjab newsPunjab news in PunjabiShubman Gilltop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 23, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

by Jaspreet Kaur
August 23, 2026
0

ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ ਚੰਡੀਗੜ੍ਹ, 23 ਅਗਸਤ 2026 (ਵਿਸ਼ਵ...

ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

by Jaspreet Kaur
August 23, 2026
0

ਓਮਾਨ 'ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ - ਨੌਂ ਜ਼ਖ਼ਮੀ ਓਮਾਨ, 23 ਅਗਸਤ 2026 (ਵਿਸ਼ਵ ਵਾਰਤਾ) :...

ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

by Jaspreet Kaur
August 23, 2026
0

ਸੱਜਣ ਕੁਮਾਰ 'ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ ਕਿਹਾ- "ਮੈਂ ਕਦੇ ਰੋਲ ਮਾਡਲ ਨਹੀਂ ਦੱਸਿਆ..." ਹਰਿਆਣਾ, 23...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 23, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ

Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ

by Ranjit Singh
4 days ago
0

Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ ਨਵੀਂ ਦਿੱਲੀ, 19...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 