• Latest
  • Trending
ਚੁੱਘ ਅਤੇ ਢਿੱਲੋਂ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਗੁਰੂ ਰਵਿਦਾਸ ਮੰਦਰ ਅਤੇ ਰਾਮ ਤੀਰਥ ਵਿਖੇ ਨਤਮਸਤਕ ਹੋ ਕੇ ਲੈਣਗੇ ਆਸ਼ੀਰਵਾਦ

3 hours ago
ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਗੁਰੂ ਅਰਜਨ ਦੇਵ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ

2 minutes ago
 Women’s T20 WC :  ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਨੀਦਰਲੈਂਡ ਨੂੰ 95 ਦੌੜਾਂ ਨਾਲ ਹਰਾਇਆ 

39 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਲਗਾਈ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ

IND vs AFG ਦੂਜਾ ਵਨਡੇ : ਭਾਰਤ ਦੀ ਸ਼ਾਨਦਾਰ ਜਿੱਤ ; ਅਫਗਾਨਿਸਤਾਨ ਨੂੰ 170 ਦੌੜਾਂ ਨਾਲ ਹਰਾਇਆ

2 hours ago
Women’s T20 World Cup ; ਭਾਰਤ ਨੇ ਬਣਾਇਆ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਆਪਣਾ ਸਭ ਤੋਂ ਵੱਡਾ ਸਕੋਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

Women’s T20 World Cup ; ਭਾਰਤ ਅਤੇ ਨੀਦਰਲੈਂਡ ਵਿਚਾਲੇ ਮੁਕਾਬਲਾ ਜਾਰੀ ; ਭਾਰਤ ਦਾ ਸਕੋਰ 100 ਤੋਂ ਪਾਰ

Women’s T20 World Cup ; ਭਾਰਤ ਅਤੇ ਨੀਦਰਲੈਂਡ ਵਿਚਾਲੇ ਮੁਕਾਬਲਾ ਜਾਰੀ ; ਭਾਰਤ ਦਾ ਸਕੋਰ 100 ਤੋਂ ਪਾਰ

3 hours ago
ਚੰਡੀਗੜ੍ਹ ਕੈਸ਼ੀਅਰ ਕਤਲ ਮਾਮਲਾ :  ਸਬ ਇੰਸਪੈਕਟਰ ਸਮੇਤ ਪੰਜ ਪੁਲੀਸ ਮੁਲਾਜ਼ਮ ਮੁਅੱਤਲ

ਕੀਰਤੀ ਸੁਰੇਸ਼ ਦੀ ਫਿਲਮ ‘Sathyavan Savithiri’ ਜੁਲਾਈ ‘ਚ ਹੋਵੇਗੀ ਰਿਲੀਜ਼

ਪ੍ਰਧਾਨ ਮੰਤਰੀ ਮੋਦੀ ਅਤੇ ਯੂਰਪੀ ਸੰਘ ਦੇ ਨੇਤਾਵਾਂ ਨੇ ਆਰਥਿਕ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
Hindi News
English News
Wednesday, June 17, 2026
No Result
View All Result
33 °c
Chandigarh
34 ° Thu
36 ° Fri
36 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੁੱਘ ਅਤੇ ਢਿੱਲੋਂ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਗੁਰੂ ਰਵਿਦਾਸ ਮੰਦਰ ਅਤੇ ਰਾਮ ਤੀਰਥ ਵਿਖੇ ਨਤਮਸਤਕ ਹੋ ਕੇ ਲੈਣਗੇ ਆਸ਼ੀਰਵਾਦ

ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਅਤੇ ਭਾਜਪਾ ਦੇ ਰਾਸ਼ਟਰੀ ਮਹਾਂਮੰਤਰੀ ਤਰੁਣ ਚੁੱਘ 18 ਜੂਨ ਨੂੰ ਅੰਮ੍ਰਿਤਸਰ ਦੌਰੇ ’ਤੇ

June 17, 2026
in ਖਬਰਾਂ, ਪੰਜਾਬ
ਚੁੱਘ ਅਤੇ ਢਿੱਲੋਂ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਗੁਰੂ ਰਵਿਦਾਸ ਮੰਦਰ ਅਤੇ ਰਾਮ ਤੀਰਥ ਵਿਖੇ ਨਤਮਸਤਕ ਹੋ ਕੇ ਲੈਣਗੇ ਆਸ਼ੀਰਵਾਦ

ਚੁੱਘ ਅਤੇ ਢਿੱਲੋਂ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਗੁਰੂ ਰਵਿਦਾਸ ਮੰਦਰ ਅਤੇ ਰਾਮ ਤੀਰਥ ਵਿਖੇ ਨਤਮਸਤਕ ਹੋ ਕੇ ਲੈਣਗੇ ਆਸ਼ੀਰਵਾਦ

➖ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਅਤੇ ਭਾਜਪਾ ਦੇ ਰਾਸ਼ਟਰੀ ਮਹਾਂਮੰਤਰੀ ਤਰੁਣ ਚੁੱਘ 18 ਜੂਨ ਨੂੰ ਅੰਮ੍ਰਿਤਸਰ ਦੌਰੇ ’ਤੇ

ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ);- ਭਾਰਤੀ ਜਨਤਾ ਪਾਰਟੀ ਪੰਜਾਬ ਨੇ ਐਲਾਨ ਕੀਤਾ ਹੈ ਕਿ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਅਤੇ ਭਾਜਪਾ ਦੇ ਰਾਸ਼ਟਰੀ ਮਹਾਂਮੰਤਰੀ ਤਰੁਣ ਚੁੱਘ 18 ਜੂਨ ਨੂੰ ਅੰਮ੍ਰਿਤਸਰ ਦਾ ਇੱਕ ਦਿਨਾ ਦੌਰਾ ਕਰਨਗੇ। ਇਸ ਦੌਰਾਨ ਉਹ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ’ਤੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕਰਨਗੇ ਅਤੇ ਪਾਰਟੀ ਵਰਕਰਾਂ ਤੇ ਸਥਾਨਕ ਆਗੂਆਂ ਨਾਲ ਗੱਲਬਾਤ ਕਰਨਗੇ। ਇਹ ਦੌਰਾ ਪੰਜਾਬ ਦੀ ਅਮੀਰ ਆਧਿਆਤਮਿਕ, ਸੱਭਿਆਚਾਰਕ ਅਤੇ ਰਾਸ਼ਟਰਵਾਦੀ ਵਿਰਾਸਤ ਪ੍ਰਤੀ ਭਾਜਪਾ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਕਾਰਜਕ੍ਰਮ ਅਨੁਸਾਰ ਦੋਵੇਂ ਆਗੂ ਸਵੇਰੇ 10:00 ਵਜੇ ਭੰਡਾਰੀ ਪੁਲ, ਅੰਮ੍ਰਿਤਸਰ ਪਹੁੰਚਣਗੇ। ਇਸ ਤੋਂ ਬਾਅਦ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਸਵੇਰੇ 10:30 ਵਜੇ ਤੋਂ ਦੁਪਹਿਰ 12:00 ਵਜੇ ਤੱਕ ਗੁਰੂ ਦੇ ਲੰਗਰ ਹਾਲ ਵਿੱਚ ਸੇਵਾ ਨਿਭਾਉਣਗੇ। ਉਪਰੰਤ ਉਹ ਜਲਿਆਂਵਾਲਾ ਬਾਗ ਵਿਖੇ ਆਜ਼ਾਦੀ ਦੀ ਲਹਿਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ।

ਇਸ ਤੋਂ ਬਾਅਦ ਦੋਵੇਂ ਆਗੂ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਣਗੇ ਅਤੇ ਹਾਥੀ ਗੇਟ ਸਥਿਤ ਭਾਜਪਾ ਦਫ਼ਤਰ ਵਿੱਚ ਪਾਰਟੀ ਵਰਕਰਾਂ ਨਾਲ ਸੰਵਾਦ ਕਰਨਗੇ। ਫਿਰ ਉਹ ਹਾਲ ਬਾਜ਼ਾਰ ਨੇੜੇ ਸਥਿਤ ਗੁਰੂ ਰਵਿਦਾਸ ਮੰਦਰ ਦਾ ਦੌਰਾ ਕਰਨਗੇ ਅਤੇ ਸਥਾਨਕ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਨਗੇ।

ਦੁਪਹਿਰ ਦੇ ਭੋਜਨ ਤੋਂ ਬਾਅਦ ਤਰੁਣ ਚੁੱਘ ਅਤੇ ਸਰਦਾਰ ਕੇਵਲ ਸਿੰਘ ਢਿੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਮਹਾਨ ਵਿਰਾਸਤ ਨੂੰ ਨਮਨ ਕਰਨਗੇ ਅਤੇ ਮਹਾਨ ਸਿੱਖ ਸ਼ਾਸਕ ਨੂੰ ਸਮਰਪਿਤ ਪੈਨੋਰਾਮਾ ਦਾ ਦੌਰਾ ਕਰਨਗੇ। ਇਸ ਤੋਂ ਬਾਅਦ ਉਹ ਸ੍ਰੀ ਰਾਮ ਤੀਰਥ ਵਿਖੇ ਜਾਣਗੇ, ਜੋ ਪੰਜਾਬ ਦੀਆਂ ਆਧਿਆਤਮਿਕ ਪਰੰਪਰਾਵਾਂ ਨਾਲ ਜੁੜਿਆ ਇੱਕ ਮਹੱਤਵਪੂਰਨ ਧਾਰਮਿਕ ਅਤੇ ਇਤਿਹਾਸਕ ਸਥਾਨ ਹੈ। ਇਸੇ ਨਾਲ ਉਨ੍ਹਾਂ ਦਾ ਅੰਮ੍ਰਿਤਸਰ ਦੌਰਾ ਸੰਪੰਨ ਹੋਵੇਗਾ।

ਭਾਜਪਾ ਪੰਜਾਬ ਦੇ ਸੂਬਾ ਮਹਾਂਮੰਤਰੀ ਅਨਿਲ ਸਰੀਨ ਨੇ ਕਿਹਾ ਕਿ ਇਹ ਦੌਰਾ ਪੰਜਾਬ ਦੇ ਲੋਕਾਂ ਨਾਲ ਭਾਜਪਾ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਸੂਬੇ ਦੀਆਂ ਧਾਰਮਿਕ, ਸੱਭਿਆਚਾਰਕ ਅਤੇ ਇਤਿਹਾਸਕ ਸੰਸਥਾਵਾਂ ਪ੍ਰਤੀ ਪਾਰਟੀ ਦੇ ਸਤਿਕਾਰ ਨੂੰ ਦੁਬਾਰਾ ਪ੍ਰਗਟ ਕਰੇਗਾ।

Tags: BjpBREAKING NEWSLatest Punjab newsPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਗੁਰੂ ਅਰਜਨ ਦੇਵ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਗੁਰੂ ਅਰਜਨ ਦੇਵ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ

by Ankit
June 17, 2026
0

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਗੁਰੂ ਅਰਜਨ ਦੇਵ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ --- ਚੇਅਰਮੈਨ ਹਰਚੰਦ ਸਿੰਘ...

 Women’s T20 WC :  ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਨੀਦਰਲੈਂਡ ਨੂੰ 95 ਦੌੜਾਂ ਨਾਲ ਹਰਾਇਆ 

 Women’s T20 WC :  ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਨੀਦਰਲੈਂਡ ਨੂੰ 95 ਦੌੜਾਂ ਨਾਲ ਹਰਾਇਆ 

by Navjot
June 17, 2026
0

 Women's T20 WC :  ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਨੀਦਰਲੈਂਡ ਨੂੰ 95 ਦੌੜਾਂ ਨਾਲ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
June 17, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਲਗਾਈ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਲਗਾਈ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ

by Navjot
June 17, 2026
0

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਲਗਾਈ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਚੇਅਰਮੈਨ ਹਰਚੰਦ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਗੁਰੂ ਅਰਜਨ ਦੇਵ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਗੁਰੂ ਅਰਜਨ ਦੇਵ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ

by Ankit
June 17, 2026
0

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਗੁਰੂ ਅਰਜਨ ਦੇਵ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ --- ਚੇਅਰਮੈਨ ਹਰਚੰਦ ਸਿੰਘ...

Most Popular

12 years of Swasth Bharat : ਪ੍ਰਧਾਨ ਮੰਤਰੀ ਮੋਦੀ ਨੇ ਆਯੁਸ਼ਮਾਨ ਭਾਰਤ ਦੇ ਤਹਿਤ ਕਿਫਾਇਤੀ ਸਿਹਤ ਸੰਭਾਲ ਖੇਤਰ ਦੀਆਂ ਪ੍ਰਾਪਤੀਆਂ ਦੀ ਕੀਤੀ ਸ਼ਲਾਘਾ

3 days ago
0

12 years of Swasth Bharat : ਪ੍ਰਧਾਨ ਮੰਤਰੀ ਮੋਦੀ ਨੇ ਆਯੁਸ਼ਮਾਨ ਭਾਰਤ ਦੇ ਤਹਿਤ ਕਿਫਾਇਤੀ ਸਿਹਤ ਸੰਭਾਲ ਖੇਤਰ ਦੀਆਂ ਪ੍ਰਾਪਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 