• Latest
  • Trending
IND vs AFG ਦੂਜਾ ਵਨਡੇ : ਭਾਰਤ ਦੀ ਸ਼ਾਨਦਾਰ ਜਿੱਤ ; ਅਫਗਾਨਿਸਤਾਨ ਨੂੰ 170 ਦੌੜਾਂ ਨਾਲ ਹਰਾਇਆ

IND vs AFG ਦੂਜਾ ਵਨਡੇ : ਭਾਰਤ ਦੀ ਸ਼ਾਨਦਾਰ ਜਿੱਤ ; ਅਫਗਾਨਿਸਤਾਨ ਨੂੰ 170 ਦੌੜਾਂ ਨਾਲ ਹਰਾਇਆ

2 months ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 minutes ago
ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ ਵੱਲ ਕੂਚ; ਮਾਹੌਲ ਤਣਾਅਪੂਰਨ

ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ ਵੱਲ ਕੂਚ; ਮਾਹੌਲ ਤਣਾਅਪੂਰਨ

9 minutes ago
Chandigarh ਦੇ ਸਕੂਲਾਂ ‘ਚ 17 ਅਗਸਤ ਨੂੰ ਛੁੱਟੀ ਦਾ ਐਲਾਨ

Chandigarh ਦੇ ਸਕੂਲਾਂ ‘ਚ 17 ਅਗਸਤ ਨੂੰ ਛੁੱਟੀ ਦਾ ਐਲਾਨ

33 minutes ago
ਅੰਮ੍ਰਿਤਸਰ ’ਚ ਉਤਸ਼ਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲਹਿਰਾਇਆ ਤਿਰੰਗਾ

ਅੰਮ੍ਰਿਤਸਰ ’ਚ ਉਤਸ਼ਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲਹਿਰਾਇਆ ਤਿਰੰਗਾ

43 minutes ago
Punjab ਦੇ ਇਸ ਜ਼ਿਲ੍ਹੇ ‘ਚ 17 ਅਗਸਤ ਨੂੰ ਛੁੱਟੀ ਦਾ ਐਲਾਨ

Punjab ਦੇ ਇਸ ਜ਼ਿਲ੍ਹੇ ‘ਚ 17 ਅਗਸਤ ਨੂੰ ਛੁੱਟੀ ਦਾ ਐਲਾਨ

51 minutes ago
India Vs Sri Lanka ਪਹਿਲਾ ਟੈਸਟ ਮੈਚ: ਦੂਜੇ ਸੈਸ਼ਨ ਦੀ ਖੇਡ ਮੀਂਹ ਕਾਰਨ ਰੁਕੀ

India Vs Sri Lanka ਪਹਿਲਾ ਟੈਸਟ ਮੈਚ: ਦੂਜੇ ਸੈਸ਼ਨ ਦੀ ਖੇਡ ਮੀਂਹ ਕਾਰਨ ਰੁਕੀ

2 hours ago
Gold Ring Scheme: CM ਵਿਜੇ ਨੇ ਆਪਣੇ ਸੁਤੰਤਰਤਾ ਦਿਵਸ ਭਾਸ਼ਣ ਦੌਰਾਨ ਕੀਤਾ ਵੱਡਾ ਐਲਾਨ

Gold Ring Scheme: CM ਵਿਜੇ ਨੇ ਆਪਣੇ ਸੁਤੰਤਰਤਾ ਦਿਵਸ ਭਾਸ਼ਣ ਦੌਰਾਨ ਕੀਤਾ ਵੱਡਾ ਐਲਾਨ

2 hours ago
ਭਾਜਪਾ ਪੰਜਾਬ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਲਹਿਰਾਇਆ ਤਿਰੰਗਾ

ਭਾਜਪਾ ਪੰਜਾਬ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਲਹਿਰਾਇਆ ਤਿਰੰਗਾ

2 hours ago
Cricket: 80ਵੇਂ ਆਜ਼ਾਦੀ ਦਿਵਸ ਦੇ ਮੌਕੇ ਸ਼੍ਰੀਲੰਕਾ ‘ਚ ਭਾਰਤੀ ਕ੍ਰਿਕਟ ਟੀਮ ਨੇ ਖਾਸ ਤਰੀਕੇ ਨਾਲ ਮਨਾਇਆ ਦੇਸ਼ ਦਾ ਰਾਸ਼ਟਰੀ ਤਿਉਹਾਰ

Cricket: 80ਵੇਂ ਆਜ਼ਾਦੀ ਦਿਵਸ ਦੇ ਮੌਕੇ ਸ਼੍ਰੀਲੰਕਾ ‘ਚ ਭਾਰਤੀ ਕ੍ਰਿਕਟ ਟੀਮ ਨੇ ਖਾਸ ਤਰੀਕੇ ਨਾਲ ਮਨਾਇਆ ਦੇਸ਼ ਦਾ ਰਾਸ਼ਟਰੀ ਤਿਉਹਾਰ

2 hours ago
India Vs Sri Lanka 1st Test: ਪਹਿਲੇ ਦਿਨ ਲੰਚ ਤੱਕ ਭਾਰਤ ਦੀ ਇੱਕ ਵਿਕਟ ਡਿੱਗੀ

India Vs Sri Lanka 1st Test: ਪਹਿਲੇ ਦਿਨ ਲੰਚ ਤੱਕ ਭਾਰਤ ਦੀ ਇੱਕ ਵਿਕਟ ਡਿੱਗੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

National: ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

3 hours ago
Hindi News
English News
Saturday, August 15, 2026
No Result
View All Result
31 °c
Chandigarh
30 ° Sun
29 ° Mon
28 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND vs AFG ਦੂਜਾ ਵਨਡੇ : ਭਾਰਤ ਦੀ ਸ਼ਾਨਦਾਰ ਜਿੱਤ ; ਅਫਗਾਨਿਸਤਾਨ ਨੂੰ 170 ਦੌੜਾਂ ਨਾਲ ਹਰਾਇਆ

June 17, 2026
in ਖਬਰਾਂ, ਖੇਡਾਂ
IND vs AFG ਦੂਜਾ ਵਨਡੇ : ਭਾਰਤ ਦੀ ਸ਼ਾਨਦਾਰ ਜਿੱਤ ; ਅਫਗਾਨਿਸਤਾਨ ਨੂੰ 170 ਦੌੜਾਂ ਨਾਲ ਹਰਾਇਆ

IND vs AFG ਦੂਜਾ ਵਨਡੇ : ਭਾਰਤ ਦੀ ਸ਼ਾਨਦਾਰ ਜਿੱਤ ; ਅਫਗਾਨਿਸਤਾਨ ਨੂੰ 170 ਦੌੜਾਂ ਨਾਲ ਹਰਾਇਆ

ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ)  ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਲਖਨਊ ਵਿੱਚ ਖੇਡਿਆ ਗਿਆ, ਜਿਸ ਵਿੱਚ ਭਾਰਤ ਨੇ ਅਫਗਾਨਿਸਤਾਨ ਨੂੰ 170 ਦੌੜਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ ਤਿੰਨ ਮੈਚਾਂ ਦੀ ਲੜੀ ਵਿੱਚ 2-0 ਦੀ ਬੜ੍ਹਤ ਬਣਾ ਲਈ ਹੈ। ਜ਼ਿਕਰਯੋਗ ਹੈ ਕਿ ਭਾਰਤ ਨੇ ਧਰਮਸ਼ਾਲਾ ਵਿੱਚ ਪਹਿਲਾ ਵਨਡੇ ਸੱਤ ਵਿਕਟਾਂ ਨਾਲ ਜਿੱਤਿਆ ਸੀ। ਲੜੀ ਦਾ ਤੀਜਾ ਅਤੇ ਆਖਰੀ ਮੈਚ 20 ਜੂਨ ਨੂੰ ਚੇਨਈ ਵਿੱਚ ਖੇਡਿਆ ਜਾਵੇਗਾ।

India Vs Afghanistan

ਅੱਜ ਖੇਡੇ ਗਏ ਮੁਕਾਬਲੇ ਵਿੱਚ ਅਫਗਾਨਿਸਤਾਨ ਨੇ ਟਾਸ ਜਿੱਤਿਆ ਅਤੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਲਿਆ। ਲਖਨਊ ਦੇ ਏਕਾਨਾ ਸਟੇਡੀਅਮ ਵਿੱਚ ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ, ਭਾਰਤੀ ਟੀਮ 49.5 ਓਵਰਾਂ ਵਿੱਚ 402 ਦੌੜਾਂ ‘ਤੇ ਆਲ ਆਊਟ ਹੋ ਗਈ।

Stamping his authority in some style 🔥

A fantastic 7️⃣1️⃣-ball HUNDRED for Ishan Kishan 👏
His second in ODIs!

Updates ▶️ https://t.co/JYJ5l44iJ6#TeamIndia | #INDvAFG | @IDFCFIRSTBank | @ishankishan51 pic.twitter.com/VucK0F87Y7

— BCCI (@BCCI) June 17, 2026

ਕਪਤਾਨ ਸ਼ੁਭਮਨ ਗਿੱਲ ਨੇ 154 ਦੌੜਾਂ ਬਣਾਈਆਂ, ਅਤੇ ਈਸ਼ਾਨ ਕਿਸ਼ਨ ਨੇ 125 ਦੌੜਾਂ ਬਣਾਈਆਂ। ਭਾਰਤ ਨੇ ਦੂਜੇ ਵਨਡੇ ਮੈਚ ਵਿੱਚ ਅਫਗਾਨਿਸਤਾਨ ਨੂੰ 403 ਦੌੜਾਂ ਦਾ ਟੀਚਾ ਦਿੱਤਾ।

𝐇.𝐔.𝐍.𝐃.𝐑.𝐄.𝐃 💯

A masterclass in timing and sheer elegance from Captain @ShubmanGill 👌

His 9️⃣th in ODIs 🫡

Updates ▶️ https://t.co/JYJ5l44iJ6#TeamIndia | #INDvAFG | @IDFCFIRSTBank pic.twitter.com/RxveCbw53E

— BCCI (@BCCI) June 17, 2026

ਅਫਗਾਨਿਸਤਾਨ ਵੱਲੋਂ ਨੰਗੇਲੀਆ ਖਰੋਟੇ ਨੇ 4 ਵਿਕਟਾਂ ਲਈਆਂ। ਜਦਕਿ ਰਾਸ਼ਿਦ ਖਾਨ ਨੇ 3 ਵਿਕਟਾਂ ਲਈਆਂ। 403 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਅਫਗਾਨਿਸਤਾਨ ਦੀ ਟੀਮ  44.3 ਓਵਰਾਂ ਵਿੱਚ 232 ਦੌੜਾਂ ‘ਤੇ ਹੀ ਸਿਮਟ ਗਈ। ਅਫਗਾਨਿਸਤਾਨ ਲਈ, ਰਹਿਮਤ ਸ਼ਾਹ ਨੇ 61 ਦੌੜਾਂ ਬਣਾਈਆਂ। ਭਾਰਤ ਵੱਲੋਂ ਅਰਸ਼ਦੀਪ ਸਿੰਘ ਅਤੇ ਗੁਰਨੂਰ ਬਰਾੜ ਨੇ ਤਿੰਨ-ਤਿੰਨ ਵਿਕਟਾਂ ਲਈਆਂ।

Tags: 2nd ODIBreaking news in PunjabiIndia Vs AfghanistanLatest News In PunjabiMANSAMansa Newspunjab newsPunjab news in PunjabiShubman Gilltop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 15, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ ਵੱਲ ਕੂਚ; ਮਾਹੌਲ ਤਣਾਅਪੂਰਨ

ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ ਵੱਲ ਕੂਚ; ਮਾਹੌਲ ਤਣਾਅਪੂਰਨ

by Jaspreet Kaur
August 15, 2026
0

ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ ਵੱਲ ਕੂਚ; ਮਾਹੌਲ ਤਣਾਅਪੂਰਨ - ਪੁਲਿਸ ਨੇ ਦਾਗੇ ਅਥਰੂ ਗੈਸ ਦੇ ਗੋਲੇ ਤੇ ਛੱਡੀਆਂ ਪਾਣੀ...

Chandigarh ਦੇ ਸਕੂਲਾਂ ‘ਚ 17 ਅਗਸਤ ਨੂੰ ਛੁੱਟੀ ਦਾ ਐਲਾਨ

Chandigarh ਦੇ ਸਕੂਲਾਂ ‘ਚ 17 ਅਗਸਤ ਨੂੰ ਛੁੱਟੀ ਦਾ ਐਲਾਨ

by Ranjit Singh
August 15, 2026
0

Chandigarh ਦੇ ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ ਚੰਡੀਗੜ੍ਹ, 15 ਅਗਸਤ (ਵਿਸ਼ਵ ਵਾਰਤਾ) – ਦੇਸ਼ ਦਾ 80ਵਾਂ ਆਜ਼ਾਦੀ...

ਅੰਮ੍ਰਿਤਸਰ ’ਚ ਉਤਸ਼ਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲਹਿਰਾਇਆ ਤਿਰੰਗਾ

ਅੰਮ੍ਰਿਤਸਰ ’ਚ ਉਤਸ਼ਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲਹਿਰਾਇਆ ਤਿਰੰਗਾ

by Jaspreet Kaur
August 15, 2026
0

ਅੰਮ੍ਰਿਤਸਰ ’ਚ ਉਤਸ਼ਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲਹਿਰਾਇਆ ਤਿਰੰਗਾ ਅੰਮ੍ਰਿਤਸਰ, 15 ਅਗਸਤ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 15, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

by Ankit
7 days ago
0

ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ — ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਸਬੰਧਾਂ ਦਾ ਪਤਾ ਲਗਾਉਣ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 