• Latest
  • Trending
ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਲਗਾਈ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ

3 hours ago
 Women’s T20 WC :  ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਨੀਦਰਲੈਂਡ ਨੂੰ 95 ਦੌੜਾਂ ਨਾਲ ਹਰਾਇਆ 

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
IND vs AFG ਦੂਜਾ ਵਨਡੇ : ਭਾਰਤ ਦੀ ਸ਼ਾਨਦਾਰ ਜਿੱਤ ; ਅਫਗਾਨਿਸਤਾਨ ਨੂੰ 170 ਦੌੜਾਂ ਨਾਲ ਹਰਾਇਆ

Women’s T20 World Cup ; ਭਾਰਤ ਨੇ ਬਣਾਇਆ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਆਪਣਾ ਸਭ ਤੋਂ ਵੱਡਾ ਸਕੋਰ

4 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੁੱਘ ਅਤੇ ਢਿੱਲੋਂ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਗੁਰੂ ਰਵਿਦਾਸ ਮੰਦਰ ਅਤੇ ਰਾਮ ਤੀਰਥ ਵਿਖੇ ਨਤਮਸਤਕ ਹੋ ਕੇ ਲੈਣਗੇ ਆਸ਼ੀਰਵਾਦ

Women’s T20 World Cup ; ਭਾਰਤ ਅਤੇ ਨੀਦਰਲੈਂਡ ਵਿਚਾਲੇ ਮੁਕਾਬਲਾ ਜਾਰੀ ; ਭਾਰਤ ਦਾ ਸਕੋਰ 100 ਤੋਂ ਪਾਰ

5 hours ago
ਚੰਡੀਗੜ੍ਹ ਕੈਸ਼ੀਅਰ ਕਤਲ ਮਾਮਲਾ :  ਸਬ ਇੰਸਪੈਕਟਰ ਸਮੇਤ ਪੰਜ ਪੁਲੀਸ ਮੁਲਾਜ਼ਮ ਮੁਅੱਤਲ

ਕੀਰਤੀ ਸੁਰੇਸ਼ ਦੀ ਫਿਲਮ ‘Sathyavan Savithiri’ ਜੁਲਾਈ ‘ਚ ਹੋਵੇਗੀ ਰਿਲੀਜ਼

ਪ੍ਰਧਾਨ ਮੰਤਰੀ ਮੋਦੀ ਅਤੇ ਯੂਰਪੀ ਸੰਘ ਦੇ ਨੇਤਾਵਾਂ ਨੇ ਆਰਥਿਕ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

6 hours ago
Women’s T20 World Cup ; ਭਾਰਤ ਅਤੇ ਨੀਦਰਲੈਂਡ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਨੀਦਰਲੈਂਡ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

Hindi News
English News
Thursday, June 18, 2026
No Result
View All Result
31 °c
Chandigarh
35 ° Thu
35 ° Fri
36 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਲਗਾਈ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ

June 17, 2026
in ਖਬਰਾਂ, ਪੰਜਾਬ

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਤੇ ਚੱਲਣ ਲਈ ਕੀਤਾ ਪ੍ਰੇਰਿਤ

ਐਸ.ਏ.ਐਸ. ਨਗਰ (ਮੁਹਾਲੀ) 17 ਜੂਨ,  ( ਸਤੀਸ਼ ਕੁਮਾਰ ਪੱਪੀ) – ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ। ਇਸ ਮੌਕੇ ਸ. ਬਰਸਟ ਨੇ ਕਿਹਾ ਕਿ ਹਰ ਵਿਅਕਤੀ ਨੂੰ ਸ਼ਾਂਤੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਸਾਨੂੰ ਗੁਰੂ ਜੀ ਦੀ ਬਾਣੀ ਅਤੇ ਸ਼ਹਾਦਤ ਨੂੰ ਆਪਣੇ ਮਨਾਂ ਵਿੱਚ ਵਸਾ ਕੇ ਰੱਖਣਾ ਚਾਹੀਦਾ ਹੈ ਤਾਂ ਜੋ ਜੀਵਨ ਵਿੱਚ ਆਉਣ ਵਾਲੀ ਕਿਸੇ ਵੀ ਔਖੀ ਘੜੀ ਵਿੱਚ ਅਸੀਂ ਆਪਣੇ ਮਾਰਗ ਤੋਂ ਨਾ ਡੋਲੀਏ।

ਉਨ੍ਹਾਂ ਕਿਹਾ ਕਿ ਗੁਰੂ ਜੀ ਨੂੰ ਤੱਤੀ ਤਵੀ ਤੇ ਬਿਠਾਇਆ ਗਿਆ ਅਤੇ ਉਨ੍ਹਾਂ ਤੇ ਗਰਮ ਰੇਤ ਪਾਈ ਗਈ, ਪਰ ਗੁਰੂ ਜੀ ਸ਼ਾਂਤ ਰਹੇ। ਸਾਨੂੰ ਵੀ ਉਨ੍ਹਾਂ ਵਾਂਗ ਆਪਣੇ ਜੀਵਨ ਵਿੱਚ ਅਡੋਲ ਰਹਿਣਾ ਚਾਹੀਦਾ ਹੈ ਅਤੇ ਹਰੇਕ ਔਕੜ ਦਾ ਡਟ ਕੇ ਮੁਕਾਬਲਾ ਕਰਨਾ ਚਾਹੀਦਾ ਹੈ। ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਵਿਸ਼ੇਸ਼ ਪੱਧਰ ਤੇ ਲੋਕ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ, ਜੋ ਕਿ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਦੌਰਾਨ ਠੰਡੇ ਮਿੱਠੇ ਜਲ ਦੇ ਨਾਲ-ਨਾਲ ਸੰਗਤ ਵਿੱਚ ਗੁਰੂ ਜੀ ਦਾ ਪ੍ਰਸਾਦ ਵੀ ਵਰਤਾਇਆ ਗਿਆ। ਇਸ ਮੌਕੇ ਸ੍ਰੀ ਕੁਮਾਰ ਅਮਿਤ ਸਕੱਤਰ ਪੰਜਾਬ ਮੰਡੀ ਬੋਰਡ, ਸ. ਜਤਿੰਦਰ ਸਿੰਘ ਭੰਗੂ ਇੰਜੀਨੀਅਰ-ਇਨ-ਚੀਫ਼, ਸ. ਹਰਜੀਤ ਸਿੰਘ ਸੰਧੂ ਸੰਯੁਕਤ ਸਕੱਤਰ, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਸ. ਅਮਨਦੀਪ ਸਿੰਘ ਮੁੱਖ ਇੰਜੀਨੀਅਰ, ਸ. ਸੁਰਮੁੱਖ ਸਿੰਘ ਅਮਲਾ ਅਫ਼ਸਰ ਸਮੇਤ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਤਨ-ਮਨ-ਧਨ ਨਾਲ ਸੇਵਾ ਨਿਭਾਈ ਗਈ।

Tags: Breaking news in PunjabiGuru Arjan Dev JiLatest News In PunjabiMANSAMansa NewsPUNJAB MANDI BOARDpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 Women’s T20 WC :  ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਨੀਦਰਲੈਂਡ ਨੂੰ 95 ਦੌੜਾਂ ਨਾਲ ਹਰਾਇਆ 

 Women’s T20 WC :  ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਨੀਦਰਲੈਂਡ ਨੂੰ 95 ਦੌੜਾਂ ਨਾਲ ਹਰਾਇਆ 

by Navjot
June 17, 2026
0

 Women's T20 WC :  ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਨੀਦਰਲੈਂਡ ਨੂੰ 95 ਦੌੜਾਂ ਨਾਲ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
June 17, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

IND vs AFG ਦੂਜਾ ਵਨਡੇ : ਭਾਰਤ ਦੀ ਸ਼ਾਨਦਾਰ ਜਿੱਤ ; ਅਫਗਾਨਿਸਤਾਨ ਨੂੰ 170 ਦੌੜਾਂ ਨਾਲ ਹਰਾਇਆ

IND vs AFG ਦੂਜਾ ਵਨਡੇ : ਭਾਰਤ ਦੀ ਸ਼ਾਨਦਾਰ ਜਿੱਤ ; ਅਫਗਾਨਿਸਤਾਨ ਨੂੰ 170 ਦੌੜਾਂ ਨਾਲ ਹਰਾਇਆ

by Navjot
June 17, 2026
0

IND vs AFG ਦੂਜਾ ਵਨਡੇ : ਭਾਰਤ ਦੀ ਸ਼ਾਨਦਾਰ ਜਿੱਤ ; ਅਫਗਾਨਿਸਤਾਨ ਨੂੰ 170 ਦੌੜਾਂ ਨਾਲ ਹਰਾਇਆ     ਚੰਡੀਗੜ੍ਹ,...

Women’s T20 World Cup ; ਭਾਰਤ ਨੇ ਬਣਾਇਆ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਆਪਣਾ ਸਭ ਤੋਂ ਵੱਡਾ ਸਕੋਰ

Women’s T20 World Cup ; ਭਾਰਤ ਨੇ ਬਣਾਇਆ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਆਪਣਾ ਸਭ ਤੋਂ ਵੱਡਾ ਸਕੋਰ

by Navjot
June 17, 2026
0

Women's T20 World Cup ; ਭਾਰਤ ਨੇ ਬਣਾਇਆ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਆਪਣਾ ਸਭ ਤੋਂ ਵੱਡਾ ਸਕੋਰ ਨੀਦਰਲੈਂਡ ਨੂੰ ਦਿੱਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

 Women’s T20 WC :  ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਨੀਦਰਲੈਂਡ ਨੂੰ 95 ਦੌੜਾਂ ਨਾਲ ਹਰਾਇਆ 

 Women’s T20 WC :  ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਨੀਦਰਲੈਂਡ ਨੂੰ 95 ਦੌੜਾਂ ਨਾਲ ਹਰਾਇਆ 

by Navjot
June 17, 2026
0

 Women's T20 WC :  ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਨੀਦਰਲੈਂਡ ਨੂੰ 95 ਦੌੜਾਂ ਨਾਲ...

Most Popular

ਸੰਸਦ ਮੈਂਬਰ ਅਤੁਲ ਗਰਗ ਨੇ “ਖੇਲੋ ਚੰਡੀਗੜ੍ਹ ਖੇਡਾਂ 2026” ਦਾ ਕੀਤਾ ਉਦਘਾਟਨ

by Jaspreet Kaur
3 weeks ago
0

ਸੰਸਦ ਮੈਂਬਰ ਅਤੁਲ ਗਰਗ ਨੇ "ਖੇਲੋ ਚੰਡੀਗੜ੍ਹ ਖੇਡਾਂ 2026" ਦਾ ਕੀਤਾ ਉਦਘਾਟਨ - 2000 ਤੋਂ ਵੱਧ ਖਿਡਾਰੀ ਲੈ ਰਹੇ ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 