• Latest
  • Trending
 Women’s T20 WC :  ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਨੀਦਰਲੈਂਡ ਨੂੰ 95 ਦੌੜਾਂ ਨਾਲ ਹਰਾਇਆ 

 Women’s T20 WC :  ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਨੀਦਰਲੈਂਡ ਨੂੰ 95 ਦੌੜਾਂ ਨਾਲ ਹਰਾਇਆ 

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਲਗਾਈ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਲਗਾਈ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ

3 hours ago
IND vs AFG ਦੂਜਾ ਵਨਡੇ : ਭਾਰਤ ਦੀ ਸ਼ਾਨਦਾਰ ਜਿੱਤ ; ਅਫਗਾਨਿਸਤਾਨ ਨੂੰ 170 ਦੌੜਾਂ ਨਾਲ ਹਰਾਇਆ

IND vs AFG ਦੂਜਾ ਵਨਡੇ : ਭਾਰਤ ਦੀ ਸ਼ਾਨਦਾਰ ਜਿੱਤ ; ਅਫਗਾਨਿਸਤਾਨ ਨੂੰ 170 ਦੌੜਾਂ ਨਾਲ ਹਰਾਇਆ

3 hours ago
Women’s T20 World Cup ; ਭਾਰਤ ਨੇ ਬਣਾਇਆ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਆਪਣਾ ਸਭ ਤੋਂ ਵੱਡਾ ਸਕੋਰ

Women’s T20 World Cup ; ਭਾਰਤ ਨੇ ਬਣਾਇਆ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਆਪਣਾ ਸਭ ਤੋਂ ਵੱਡਾ ਸਕੋਰ

4 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

4 hours ago
ਚੁੱਘ ਅਤੇ ਢਿੱਲੋਂ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਗੁਰੂ ਰਵਿਦਾਸ ਮੰਦਰ ਅਤੇ ਰਾਮ ਤੀਰਥ ਵਿਖੇ ਨਤਮਸਤਕ ਹੋ ਕੇ ਲੈਣਗੇ ਆਸ਼ੀਰਵਾਦ

ਚੁੱਘ ਅਤੇ ਢਿੱਲੋਂ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਗੁਰੂ ਰਵਿਦਾਸ ਮੰਦਰ ਅਤੇ ਰਾਮ ਤੀਰਥ ਵਿਖੇ ਨਤਮਸਤਕ ਹੋ ਕੇ ਲੈਣਗੇ ਆਸ਼ੀਰਵਾਦ

5 hours ago
Women’s T20 World Cup ; ਭਾਰਤ ਅਤੇ ਨੀਦਰਲੈਂਡ ਵਿਚਾਲੇ ਮੁਕਾਬਲਾ ਜਾਰੀ ; ਭਾਰਤ ਦਾ ਸਕੋਰ 100 ਤੋਂ ਪਾਰ

Women’s T20 World Cup ; ਭਾਰਤ ਅਤੇ ਨੀਦਰਲੈਂਡ ਵਿਚਾਲੇ ਮੁਕਾਬਲਾ ਜਾਰੀ ; ਭਾਰਤ ਦਾ ਸਕੋਰ 100 ਤੋਂ ਪਾਰ

5 hours ago
ਚੰਡੀਗੜ੍ਹ ਕੈਸ਼ੀਅਰ ਕਤਲ ਮਾਮਲਾ :  ਸਬ ਇੰਸਪੈਕਟਰ ਸਮੇਤ ਪੰਜ ਪੁਲੀਸ ਮੁਲਾਜ਼ਮ ਮੁਅੱਤਲ

ਚੰਡੀਗੜ੍ਹ ਕੈਸ਼ੀਅਰ ਕਤਲ ਮਾਮਲਾ : ਸਬ ਇੰਸਪੈਕਟਰ ਸਮੇਤ ਪੰਜ ਪੁਲੀਸ ਮੁਲਾਜ਼ਮ ਮੁਅੱਤਲ

5 hours ago
ਕੀਰਤੀ ਸੁਰੇਸ਼ ਦੀ ਫਿਲਮ ‘Sathyavan Savithiri’ ਜੁਲਾਈ ‘ਚ ਹੋਵੇਗੀ ਰਿਲੀਜ਼

ਕੀਰਤੀ ਸੁਰੇਸ਼ ਦੀ ਫਿਲਮ ‘Sathyavan Savithiri’ ਜੁਲਾਈ ‘ਚ ਹੋਵੇਗੀ ਰਿਲੀਜ਼

5 hours ago
ਪ੍ਰਧਾਨ ਮੰਤਰੀ ਮੋਦੀ ਅਤੇ ਯੂਰਪੀ ਸੰਘ ਦੇ ਨੇਤਾਵਾਂ ਨੇ ਆਰਥਿਕ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

ਪ੍ਰਧਾਨ ਮੰਤਰੀ ਮੋਦੀ ਅਤੇ ਯੂਰਪੀ ਸੰਘ ਦੇ ਨੇਤਾਵਾਂ ਨੇ ਆਰਥਿਕ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

6 hours ago
Women’s T20 World Cup ; ਭਾਰਤ ਅਤੇ ਨੀਦਰਲੈਂਡ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਨੀਦਰਲੈਂਡ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

Women’s T20 World Cup ; ਭਾਰਤ ਅਤੇ ਨੀਦਰਲੈਂਡ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਨੀਦਰਲੈਂਡ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

6 hours ago
Hindi News
English News
Thursday, June 18, 2026
No Result
View All Result
31 °c
Chandigarh
35 ° Thu
35 ° Fri
36 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 Women’s T20 WC :  ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਨੀਦਰਲੈਂਡ ਨੂੰ 95 ਦੌੜਾਂ ਨਾਲ ਹਰਾਇਆ 

June 17, 2026
in ਖਬਰਾਂ, ਖੇਡਾਂ

ਸ਼੍ਰੀ ਚਰਨੀ ਨੇ ਲਈਆਂ 4 ਵਿਕਟਾਂ ; ਸਮ੍ਰਿਤੀ ਮੰਧਾਨਾ ਅਤੇ ਸ਼ੈਫਾਲੀ ਨੇ ਲਗਾਏ ਅਰਧ ਸੈਂਕੜੇ

ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ) ਭਾਰਤ ਨੇ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਆਪਣੀ ਲਗਾਤਾਰ ਦੂਜੀ ਜਿੱਤ ਦਰਜ ਕੀਤੀ ਹੈ। ਮਹਿਲਾ ਟੀ-20 ਵਿਸ਼ਵ ਕੱਪ ਦਾ 10ਵਾਂ ਮੈਚ ਅੱਜ ਭਾਰਤ ਅਤੇ ਨੀਦਰਲੈਂਡ ਵਿਚਕਾਰ ਖੇਡਿਆ ਗਿਆ। ਜਿਸ ਵਿੱਚ ਭਾਰਤ ਨੇ ਨੀਦਰਲੈਂਡ ਨੂੰ 95 ਦੌੜਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ। ਅੱਜ ਖੇਡੇ ਗਏ ਮੁਕਾਬਲੇ ਵਿੱਚ ਲੀਡਜ਼ (ਹੈਡਿੰਗਲੇ) ਵਿੱਚ ਨੀਦਰਲੈਂਡ ਨੇ ਟਾਸ ਜਿੱਤ ਕੇ ਭਾਰਤ  ਵਿਰੁੱਧ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। 

ਜਿਸਤੋਂ ਬਾਅਦ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨੀਦਰਲੈਂਡਜ਼ ਵਿਰੁੱਧ ਸ਼ਾਨਦਾਰ ਸ਼ੁਰੂਆਤ ਕੀਤੀ ਅਤੇ ਅੱਜ ਦੇ ਮੁਕਾਬਲੇ ਵਿੱਚ ਭਾਰਤ ਨੇ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਆਪਣਾ ਸਭ ਤੋਂ ਵੱਡਾ ਸਕੋਰ ਦਰਜ ਕੀਤਾ। ਟੀਮ ਨੇ 20 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ‘ਤੇ 209 ਦੌੜਾਂ ਬਣਾਈਆਂ ਅਤੇ ਨੀਦਰਲੈਂਡ ਲਈ 210 ਦੌੜਾਂ ਦਾ ਟੀਚਾ ਰੱਖਿਆ । ਇਹ ਮਹਿਲਾ ਟੀ-20 ਵਿਸ਼ਵ ਕੱਪ ਦੇ ਇਤਿਹਾਸ ਵਿੱਚ ਭਾਰਤ ਦਾ 200 ਤੋਂ ਵੱਧ ਦੌੜਾਂ ਦਾ ਪਹਿਲਾ ਸਕੋਰ ਵੀ ਹੈ।

ਅੱਜ ਹੈਡਿੰਗਲੇ ਵਿਖੇ ਸਮ੍ਰਿਤੀ ਮੰਧਾਨਾ ਅਤੇ ਸ਼ੈਫਾਲੀ ਵਰਮਾ ਨੇ ਭਾਰਤ ਲਈ 115 ਦੌੜਾਂ ਦੀ ਸ਼ੁਰੂਆਤੀ ਸਾਂਝੇਦਾਰੀ ਕੀਤੀ। ਮੰਧਾਨਾ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 74 ਦੌੜਾਂ ਬਣਾਈਆਂ, ਇਸ ਤੋਂ ਇਲਾਵਾ ਸ਼ੈਫਾਲੀ ਨੇ 38 ਗੇਂਦਾਂ ‘ਤੇ 55 ਦੌੜਾਂ ਦੀ ਪਾਰੀ ਖੇਡੀ। ਜੇਮੀਮਾ ਰੌਡਰਿਗਜ਼ ਨੇ 23 ਦੌੜਾਂ ਦਾ ਯੋਗਦਾਨ ਪਾਇਆ, ਜਦੋਂ ਕਿ ਰਿਚਾ ਘੋਸ਼ 20 ਦੌੜਾਂ ਬਣਾ ਕੇ ਨਾਬਾਦ ਰਹੀ। ਇਸ ਤੋਂ ਇਲਾਵਾ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਵਾਲੀ ਨੀਦਰਲੈਂਡਜ਼ ਲਈ, ਕੈਰੋਲੀਨ ਡੀ ਲੈਂਜ ਨੇ 2 ਵਿਕਟਾਂ ਲਈਆਂ। ਹੀਥਰ ਸੀਜਰਸ, ਮਿਰਥ ਵੈਨ ਡੇਨ ਰਾਡ ਅਤੇ ਆਇਰਿਸ ਜ਼ਵਿਲਿੰਗ ਨੇ ਇੱਕ-ਇੱਕ ਵਿਕਟ ਲਈ।

210 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਨੀਦਰਲੈਂਡ ਦੀ ਟੀਮ 17.3 ਓਵਰਾਂ ਵਿੱਚ 114 ਦੌੜਾਂ ‘ਤੇ ਹੀ ਸਿਮਟ ਗਈ। ਭਾਰਤ ਵੱਲੋਂ ਸ਼ੈਫਾਲੀ ਨੇ 38 ਗੇਂਦਾਂ ‘ਤੇ 55 ਦੌੜਾਂ ਦੀ ਪਾਰੀ ਖੇਡੀ ਅਤੇ 3 ਵਿਕਟਾਂ ਵੀ ਲਈਆਂ। ਇਸ ਤੋਂ ਇਲਾਵਾ ਸ਼੍ਰੀ ਚਰਨੀ ਨੇ 4 ਵਿਕਟਾਂ ਲਈਆਂ, ਜਦੋਂ ਕਿ ਨੰਦਿਨੀ ਸ਼ਰਮਾ ਨੇ 2 ਵਿਕਟਾਂ ਲਈਆਂ। ਨੀਦਰਲੈਂਡ ਲਈ, ਕਪਤਾਨ ਬਾਬੇਟ ਡੀ ਲੀਡੇ 28 ਦੌੜਾਂ ਦੇ ਨਾਲ ਸਭ ਤੋਂ ਵੱਧ ਸਕੋਰਰ ਰਹੀ।

ਜ਼ਿਕਰਯੋਗ ਹੈ ਕਿ ਭਾਰਤ ਨੇ ਟੂਰਨਾਮੈਂਟ ਦੀ ਸ਼ੁਰੂਆਤ ਜਿੱਤ ਨਾਲ ਕੀਤੀ ਸੀ, ਟੀਮ ਇੰਡੀਆ ਨੇ ਆਪਣੇ ਪਿਛਲੇ ਮੈਚ ਵਿੱਚ ਪਾਕਿਸਤਾਨ ਨੂੰ ਹਰਾਇਆ।

Tags: Breaking news in PunjabiIND Vs NEDLatest News In PunjabiMANSAMansa Newspunjab newsPunjab news in PunjabiT20 World Cuptop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
June 17, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਲਗਾਈ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਲਗਾਈ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ

by Navjot
June 17, 2026
0

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਲਗਾਈ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਚੇਅਰਮੈਨ ਹਰਚੰਦ ਸਿੰਘ...

IND vs AFG ਦੂਜਾ ਵਨਡੇ : ਭਾਰਤ ਦੀ ਸ਼ਾਨਦਾਰ ਜਿੱਤ ; ਅਫਗਾਨਿਸਤਾਨ ਨੂੰ 170 ਦੌੜਾਂ ਨਾਲ ਹਰਾਇਆ

IND vs AFG ਦੂਜਾ ਵਨਡੇ : ਭਾਰਤ ਦੀ ਸ਼ਾਨਦਾਰ ਜਿੱਤ ; ਅਫਗਾਨਿਸਤਾਨ ਨੂੰ 170 ਦੌੜਾਂ ਨਾਲ ਹਰਾਇਆ

by Navjot
June 17, 2026
0

IND vs AFG ਦੂਜਾ ਵਨਡੇ : ਭਾਰਤ ਦੀ ਸ਼ਾਨਦਾਰ ਜਿੱਤ ; ਅਫਗਾਨਿਸਤਾਨ ਨੂੰ 170 ਦੌੜਾਂ ਨਾਲ ਹਰਾਇਆ     ਚੰਡੀਗੜ੍ਹ,...

Women’s T20 World Cup ; ਭਾਰਤ ਨੇ ਬਣਾਇਆ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਆਪਣਾ ਸਭ ਤੋਂ ਵੱਡਾ ਸਕੋਰ

Women’s T20 World Cup ; ਭਾਰਤ ਨੇ ਬਣਾਇਆ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਆਪਣਾ ਸਭ ਤੋਂ ਵੱਡਾ ਸਕੋਰ

by Navjot
June 17, 2026
0

Women's T20 World Cup ; ਭਾਰਤ ਨੇ ਬਣਾਇਆ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਆਪਣਾ ਸਭ ਤੋਂ ਵੱਡਾ ਸਕੋਰ ਨੀਦਰਲੈਂਡ ਨੂੰ ਦਿੱਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

 Women’s T20 WC :  ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਨੀਦਰਲੈਂਡ ਨੂੰ 95 ਦੌੜਾਂ ਨਾਲ ਹਰਾਇਆ 

 Women’s T20 WC :  ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਨੀਦਰਲੈਂਡ ਨੂੰ 95 ਦੌੜਾਂ ਨਾਲ ਹਰਾਇਆ 

by Navjot
June 17, 2026
0

 Women's T20 WC :  ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਨੀਦਰਲੈਂਡ ਨੂੰ 95 ਦੌੜਾਂ ਨਾਲ...

Most Popular

ਅੰਮ੍ਰਿਤਸਰ ਵਿੱਚ ਬਿਕਰਮ ਮਜੀਠੀਆ ਦੇ ਘਰ ਪਹੁੰਚੀ ਪੁਲਿਸ

ਅੰਮ੍ਰਿਤਸਰ ਵਿੱਚ ਬਿਕਰਮ ਮਜੀਠੀਆ ਦੇ ਘਰ ਪਹੁੰਚੀ ਪੁਲਿਸ

by Navjot
2 weeks ago
0

ਅੰਮ੍ਰਿਤਸਰ ਵਿੱਚ ਬਿਕਰਮ ਮਜੀਠੀਆ ਦੇ ਘਰ ਪਹੁੰਚੀ ਪੁਲਿਸ   ਚੰਡੀਗੜ੍ਹ, 1 ਜੂਨ (ਵਿਸ਼ਵ ਵਾਰਤਾ)  ਅੰਮ੍ਰਿਤਸਰ ਦੇ ਮਜੀਠਾ ਪੁਲਿਸ ਸਟੇਸ਼ਨ 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 