• Latest
  • Trending
India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

4 months ago
Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

1 minute ago
National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

28 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

57 minutes ago
National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

1 hour ago
CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ

National: ਚੱਕਰਵਾਤੀ ਤੂਫ਼ਾਨ ‘ਅਰਨਬ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ, 135 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ

WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ

2 hours ago
Hukamnama Sri Darbar Sahib Today – 28 October 2026 | Ang 632 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

Hindi News
English News
Wednesday, October 28, 2026
No Result
View All Result
22 °c
Chandigarh
22 ° Thu
20 ° Fri
22 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

June 19, 2026
in ਖਬਰਾਂ, ਖੇਡਾਂ
India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

ਨਵੀਂ ਦਿੱਲੀ, 19 ਜੂਨ (ਵਿਸ਼ਵ ਵਾਰਤਾ) – ਤੇਜ਼ ਗੇਂਦਬਾਜ਼ ਹਰਸ਼ਿਤ ਰਾਣਾ ਨੂੰ ਅਫਗਾਨਿਸਤਾਨ ਵਿਰੁੱਧ ਤੀਜੇ ਵਨਡੇ ਤੋਂ ਪਹਿਲਾਂ ਟੀਮ ਇੰਡੀਆ ਵਿੱਚ ਸ਼ਾਮਲ ਕੀਤਾ ਗਿਆ ਹੈ। ਬੀਸੀਸੀਆਈ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਰਾਣਾ ਨੇ ਸੈਂਟਰ ਆਫ ਐਕਸੀਲੈਂਸ ਵਿੱਚ ਆਪਣਾ ਰਿਹੈਬਿਲੀਟੇਸ਼ਨ ਪੂਰਾ ਕਰ ਲਿਆ ਹੈ, ਜਿਸ ਤੋਂ ਬਾਅਦ ਉਸ ਦੀ ਟੀਮ ‘ਚ ਚੋਣ ਹੋਈ ਹੈ। ਉਹ ਚੇਨਈ ਵਿੱਚ ਭਾਰਤੀ ਟੀਮ ਨਾਲ ਵੀ ਜੁੜ ਗਏ ਹਨ।

ਲੜੀ ਦਾ ਤੀਜਾ ਅਤੇ ਆਖਰੀ ਵਨਡੇ 20 ਜੂਨ ਨੂੰ ਚੇਨਈ ਦੇ ਚੇਪੌਕ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਹਰਸ਼ਿਤ ਦੇ ਇਸ ਮੈਚ ਵਿੱਚ ਖੇਡਣ ਦੀ ਸੰਭਾਵਨਾ ਹੈ। ਹਰਸ਼ਿਤ ਦੇ ਟੀਮ ਵਿੱਚ ਸ਼ਾਮਲ ਹੋਣ ਨਾਲ ਭਾਰਤ ਦੀ ਤੇਜ਼ ਗੇਂਦਬਾਜ਼ੀ ਨੂੰ ਮਜ਼ਬੂਤੀ ਮਿਲੇਗੀ। ਇਸ ਵੇਲੇ ਭਾਰਤੀ ਟੀਮ ਤਿੰਨ ਮੈਚਾਂ ਦੀ ਲੜੀ ਵਿੱਚ 2-0 ਨਾਲ ਅੱਗੇ ਹੈ। ਟੀਮ ਨੇ ਪਹਿਲਾ ਮੈਚ 7 ਵਿਕਟਾਂ ਨਾਲ ਅਤੇ ਦੂਜਾ 170 ਦੌੜਾਂ ਨਾਲ ਜਿੱਤਿਆ ਸੀ।

ਦੱਸ ਦਈਏ ਕਿ ਹਰਸ਼ਿਤ ਰਾਣਾ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਦੱਖਣੀ ਅਫਰੀਕਾ ਵਿਰੁੱਧ ਅਭਿਆਸ ਮੈਚ ਵਿੱਚ ਜ਼ਖਮੀ ਹੋ ਗਿਆ ਸੀ। ਉਸਦੀ ਸੱਟ ਦੀ ਗੰਭੀਰਤਾ ਕਾਰਨ, ਉਸਨੂੰ ਸਰਜਰੀ ਕਰਵਾਉਣੀ ਪਈ। ਨਤੀਜੇ ਵਜੋਂ, ਉਹ ਟੀ-20 ਵਿਸ਼ਵ ਕੱਪ ਅਤੇ ਆਈਪੀਐਲ ‘ਚ ਖੇਡ ਨਹੀਂ ਸਕਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIndia Vs AfghanistanLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

by Ranjit Singh
October 28, 2026
0

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ ਚੰਡੀਗੜ੍ਹ, 28 ਅਕਤੂਬਰ (ਵਿਸ਼ਵ...

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

by Ranjit Singh
October 28, 2026
0

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਵਿੱਚ ਸ਼ਰਾਬ ਦੀ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 28, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28 ਅਕਤੂਬਰ...

National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

by Ranjit Singh
October 28, 2026
0

National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

by Ranjit Singh
October 28, 2026
0

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ ਚੰਡੀਗੜ੍ਹ, 28 ਅਕਤੂਬਰ (ਵਿਸ਼ਵ...

Most Popular

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

by Ankit
4 weeks ago
0

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ ਸਿਹਤ ਮੰਤਰੀ ਨੇ ਖੂਨਦਾਨੀਆਂ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 