Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 19 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ
‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ
ਬਠਿੰਡਾ ‘ਚ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ
Delhi ਦੇ ਦਵਾਰਕਾ ਵਿੱਚ ਇੱਕ ਨਮਕੀਨ ਫੈਕਟਰੀ ਵਿੱਚ ਲੱਗੀ ਅੱਗ
ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ
Mumbai ‘ਚ BEST ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ
ਟੈਲੀਗ੍ਰਾਮ ‘ਤੇ ਪਾਬੰਦੀ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























