Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 19 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ
ਆਰ ਬੀ ਆਈ ਨੇ ਲੀਡ ਬੈਂਕ ਮੋਹਾਲੀ ਨਾਲ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ
ਝਾੜੀਆਂ ‘ਚੋਂ ਮਿਲੀ ਵਿਅਕਤੀ ਲਾਸ਼; ਸੈਕਟਰ-38 ਮੋਟਰ ਮਾਰਕੀਟ ‘ਚ ਫੈਲੀ ਦਹਿਸ਼ਤ!
20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ
ਨੀਟ-ਯੂਜੀ 2026 ਪ੍ਰੀਖਿਆ ਦੇ ਪਾਰਦਰਸ਼ੀ ਅਤੇ ਸੁਰੱਖਿਅਤ ਸੰਚਾਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ
5 ਬੱਚਿਆਂ ਦੇ ਚਿਹਰਿਆਂ ‘ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ
ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ
ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ
ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ
ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਲੁਜ ਪੱਟੀ ਨੂੰ ਹੜ੍ਹਾਂ ਤੋਂ ਬਚਾਉਣ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ
ਕੋਲਕਾਤਾ ‘ਚ ਫਲਾਈਟ ‘ਤੇ ਡਿੱਗੀ ਬਿਜਲੀ; 141 ਯਾਤਰੀ ਸਨ ਸਵਾਰ
56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ
India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ
‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ
ਬਠਿੰਡਾ ‘ਚ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ
Delhi ਦੇ ਦਵਾਰਕਾ ਵਿੱਚ ਇੱਕ ਨਮਕੀਨ ਫੈਕਟਰੀ ਵਿੱਚ ਲੱਗੀ ਅੱਗ
ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ
Mumbai ‘ਚ BEST ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ
Punjab CM ਮਾਨ ਨੇ ਫੇਰ ਸੱਦੀ ਕੈਬਨਿਟ ਮੀਟਿੰਗ, ਪੜ੍ਹੋ ਕਦੋਂ ਹੋਏਗੀ ?
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























