• Latest
  • Trending
ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਦੇ ਚੋਣ ਖਰਚ ਵਿੱਚ 1 ਲੱਖ 74 ਹਜ਼ਾਰ 6 ਸੌ 44 ਰੁਪਏ ਜੋੜਨ ਦੇ ਹੁਕਮ

ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਦੇ ਚੋਣ ਖਰਚ ਵਿੱਚ 1 ਲੱਖ 74 ਹਜ਼ਾਰ 6 ਸੌ 44 ਰੁਪਏ ਜੋੜਨ ਦੇ ਹੁਕਮ

7 years ago
Big News: ਬਾਗੀ MPs ‘ਤੇ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ: MP ਹਰਭਜਨ ਸਿੰਘ ਦੀ ਸੁਰੱਖਿਆ ਲਈ ਗਈ ਵਾਪਿਸ

Big News: ਬਾਗੀ MPs ‘ਤੇ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ: MP ਹਰਭਜਨ ਸਿੰਘ ਦੀ ਸੁਰੱਖਿਆ ਲਈ ਗਈ ਵਾਪਿਸ

4 minutes ago
Punjab: ਮੂਸੇਵਾਲਾ ਦੇ ਸਾਬਕਾ ਮੈਨੇਜਰ ਸਮੇਤ 8 ਖਿਲਾਫ ਪਰਚਾ ਦਰਜ, ਪੜ੍ਹੋ ਕੀ ਹੈ ਮਾਮਲਾ

Punjab: ਮੂਸੇਵਾਲਾ ਦੇ ਸਾਬਕਾ ਮੈਨੇਜਰ ਸਮੇਤ 8 ਖਿਲਾਫ ਪਰਚਾ ਦਰਜ, ਪੜ੍ਹੋ ਕੀ ਹੈ ਮਾਮਲਾ

34 minutes ago
National: ਜਨਮਦਿਨ ਵਾਲੇ ਮੁੰਡੇ ਨੇ ਆਪਣੀ ਹੀ ਪਾਰਟੀ ‘ਚ ਕੀਤਾ 3 ਜਣਿਆ ਦਾ ਕਤਲ

National: ਜਨਮਦਿਨ ਵਾਲੇ ਮੁੰਡੇ ਨੇ ਆਪਣੀ ਹੀ ਪਾਰਟੀ ‘ਚ ਕੀਤਾ 3 ਜਣਿਆ ਦਾ ਕਤਲ

1 hour ago
IPL 2026: ਅੱਜ ਦਿਨ ਦਾ ਦੂਜਾ ਮੈਚ ਲਖਨਊ ਅਤੇ ਕੋਲਕਾਤਾ ਵਿਚਾਲੇ

IPL 2026: ਅੱਜ ਦਿਨ ਦਾ ਦੂਜਾ ਮੈਚ ਲਖਨਊ ਅਤੇ ਕੋਲਕਾਤਾ ਵਿਚਾਲੇ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab Weather: ਪੰਜਾਬ ਦੇ 10 ਜ਼ਿਲ੍ਹਿਆਂ ‘ਚ ਤਾਪਮਾਨ 40 ਡਿਗਰੀ ਤੋਂ ਪਾਰ: ਹੀਟ​​ਵੇਵ ਦਾ ਯੈਲੋ ਅਲਰਟ ਜਾਰੀ

Punjab Weather: ਪੰਜਾਬ ਦੇ 10 ਜ਼ਿਲ੍ਹਿਆਂ ‘ਚ ਤਾਪਮਾਨ 40 ਡਿਗਰੀ ਤੋਂ ਪਾਰ: ਹੀਟ​​ਵੇਵ ਦਾ ਯੈਲੋ ਅਲਰਟ ਜਾਰੀ

2 hours ago
IPL 2026: ਅੱਜ ਹੋਣਗੇ ਦੋ ਮੁਕਾਬਲੇ: ਪਹਿਲਾ ਮੈਚ ਚੇੱਨਈ ਅਤੇ ਗੁਜਰਾਤ ਵਿਚਾਲੇ

IPL 2026: ਅੱਜ ਹੋਣਗੇ ਦੋ ਮੁਕਾਬਲੇ: ਪਹਿਲਾ ਮੈਚ ਚੇੱਨਈ ਅਤੇ ਗੁਜਰਾਤ ਵਿਚਾਲੇ

2 hours ago
International: ਈਰਾਨ ਨਾਲ ਗੱਲਬਾਤ ਕਰਨ ਲਈ ਆਉਣ ਵਾਲੇ ਅਮਰੀਕੀ ਅਧਿਕਾਰੀਆਂ ਦਾ ਪਾਕਿਸਤਾਨ ਦੌਰਾ ਰੱਦ

International: ਈਰਾਨ ਨਾਲ ਗੱਲਬਾਤ ਕਰਨ ਲਈ ਆਉਣ ਵਾਲੇ ਅਮਰੀਕੀ ਅਧਿਕਾਰੀਆਂ ਦਾ ਪਾਕਿਸਤਾਨ ਦੌਰਾ ਰੱਦ

2 hours ago
International: ਵਾਸ਼ਿੰਗਟਨ ‘ਚ ਹੋਟਲ ਦੇ ਬਾਹਰ ਫਾਇਰਿੰਗ, ਰਾਸ਼ਟਰਪਤੀ ਟਰੰਪ ਵੀ ਸਨ ਅੰਦਰ

International: ਵਾਸ਼ਿੰਗਟਨ ‘ਚ ਹੋਟਲ ਦੇ ਬਾਹਰ ਫਾਇਰਿੰਗ, ਰਾਸ਼ਟਰਪਤੀ ਟਰੰਪ ਵੀ ਸਨ ਅੰਦਰ

2 hours ago
Hukamnama Sri Darbar Sahib Today – 26 April 2026 | Ang 766 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 April 2026 | Ang 766 I ਅੱਜ ਦਾ ਹੁਕਮਨਾਮਾ

3 hours ago
IPL 2026 : ਸਨਰਾਈਜ਼ਰਜ਼ ਹੈਦਰਾਬਾਦ ਨੇ ਲਗਾਤਾਰ ਚੌਥੀ ਜਿੱਤ ਕੀਤੀ ਦਰਜ ; ਰਾਜਸਥਾਨ ਰਾਇਲਜ਼ ਨੂੰ 5 ਵਿਕਟਾਂ ਨਾਲ ਹਰਾਇਆ

IPL 2026 : ਸਨਰਾਈਜ਼ਰਜ਼ ਹੈਦਰਾਬਾਦ ਨੇ ਲਗਾਤਾਰ ਚੌਥੀ ਜਿੱਤ ਕੀਤੀ ਦਰਜ ; ਰਾਜਸਥਾਨ ਰਾਇਲਜ਼ ਨੂੰ 5 ਵਿਕਟਾਂ ਨਾਲ ਹਰਾਇਆ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Sunday, April 26, 2026
No Result
View All Result
35 °c
Chandigarh
35 ° Mon
34 ° Tue
29 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਦੇ ਚੋਣ ਖਰਚ ਵਿੱਚ 1 ਲੱਖ 74 ਹਜ਼ਾਰ 6 ਸੌ 44 ਰੁਪਏ ਜੋੜਨ ਦੇ ਹੁਕਮ

May 15, 2019
in ਚੰਡੀਗੜ੍ਹ
ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਦੇ ਚੋਣ ਖਰਚ ਵਿੱਚ 1 ਲੱਖ 74 ਹਜ਼ਾਰ 6 ਸੌ 44 ਰੁਪਏ ਜੋੜਨ ਦੇ ਹੁਕਮ

ਫੇਸਬੁੱਕ `ਤੇ ਬਿਨ੍ਹਾਂ ਪ੍ਰਵਾਨਗੀ ਫੈਂਨਜ ਆਫ਼ ਸੰਨੀ ਦਿਓਲ` ਪੇਜ਼ ਚਲਾਉਣ ਦਾ ਮਾਮਲਾ:
ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਦੇ ਚੋਣ ਖਰਚ ਵਿੱਚ 1 ਲੱਖ 74 ਹਜ਼ਾਰ 6 ਸੌ 44 ਰੁਪਏ ਜੋੜਨ ਦੇ ਹੁਕਮ
ਚੰਡੀਗੜ, 15 ਮਈ: ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੰਨੀ ਦਿਓਲ ਦੇ ਪ੍ਰਚਾਰ ਲਈ ਫੇਸਬੁੱਕ `ਤੇ ਬਿਨਾਂ ਪ੍ਰਵਾਨਗੀ ਲਏ ਚਲਾਏ ਜਾ ਰਹੇ ਫੈਂਨਜ ਆਫ਼ ਸੰਨੀ ਦਿਓਲ` ਮਾਮਲੇ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਕੀਤੀ ਗਈ ਸ਼ਿਕਾਇਤ `ਤੇ ਕਾਰਵਾਈ ਕਰਦਿਆਂ ਨੋਡਲ ਅਫ਼ਸਰ, ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ, ਗੁਰਦਾਸਪੁਰ ਵੱਲੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਦੇ ਚੋਣ ਖਰਚ ਵਿੱਚ 1 ਲੱਖ 74 ਹਜ਼ਾਰ 6 ਸੌ 44 ਰੁਪਏ ਜੋੜਨ ਦੇ ਹੁਕਮ ਦਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ 6 ਮਈ, 2019 ਨੂੰ ਭਾਰਤੀ ਚੋਣ ਕਮਿਸ਼ਨ ਕੋਲ ਉਪਰੋਕਤ ਮਾਮਲੇ ਸਬੰਧੀ ਸ਼ਿਕਾਇਤ ਭੇਜੀ ਗਈ ਸੀ। ਜਿਸ `ਤੇ ਨੋਡਲ ਅਫ਼ਸਰ, ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ, ਗੁਰਦਾਸਪੁਰ ਰਾਹੀਂ ਜਾਂਚ ਕਰਵਾਈ ਗਈ ਅਤੇ ਜਾਂਚ ਦੌਰਾਨ ਫੈਂਨਜ ਆਫ਼ ਸੰਨੀ ਦਿਓਲ` ਦੇ ਐਡਮਿਨ ਅਤੇ ਭਾਜਪਾ ਉਮੀਦਵਾਰ ਨੂੰ ਇਸ ਸਬੰਧੀ ਨੋਟਿਸ ਭੇਜ ਕੇ ਸਪਸ਼ਟੀਕਰਨ ਮੰਗਿਆ, ਪਰ ਮਿੱਥੇ ਸਮੇਂ ਤੱਕ ਐਡਮਿਨ ਅਤੇ ਭਾਜਪਾ ਉਮੀਦਵਾਰ ਵਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ। ਇਸ `ਤੇ ਸ਼ਿਕਾਇਤ ਨੂੰ ਦਰੁਸਤ ਮੰਨਦਿਆਂ ਭਾਜਪਾ ਉਮੀਦਵਾਰ ਦੇ ਚੋਣ ਖਰਚਿਆਂ ਵਿੱਚ 1 ਲੱਖ 74 ਹਜ਼ਾਰ 6 ਸੌ 44 ਰੁਪਏ ਜੋੜਨ ਦਾ ਫੈਸਲਾ ਕੀਤਾ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

by Ranjit Singh
April 22, 2026
0

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ ਚੰਡੀਗੜ੍ਹ, 22 ਅਪ੍ਰੈਲ 2026 – ਅਗਲੇ...

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

by Ranjit Singh
April 22, 2026
0

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ - ਪੁਲਿਸ ਨੇ ਗੈਂਗਸਟਰ ਨੂੰ ਮੁਕਾਬਲੇ ਤੋਂ ਬਾਅਦ ਕੀਤਾ ਕਾਬੂ - ਮੁਕਾਬਲੇ ਦੌਰਾਨ...

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

by Ranjit Singh
April 21, 2026
0

Chandigarh: ਅਨਸੇਫ਼ ਬਿਲਡਿੰਗ 'ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ ਚੰਡੀਗੜ੍ਹ, 21 ਅਪ੍ਰੈਲ 2026 -...

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
April 16, 2026
0

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 16 ਅਪ੍ਰੈਲ 2026 – ਚੰਡੀਗੜ੍ਹ ਦੇ ਕਈ ਸਕੂਲਾਂ ਬੰਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big News: ਬਾਗੀ MPs ‘ਤੇ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ: MP ਹਰਭਜਨ ਸਿੰਘ ਦੀ ਸੁਰੱਖਿਆ ਲਈ ਗਈ ਵਾਪਿਸ

Big News: ਬਾਗੀ MPs ‘ਤੇ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ: MP ਹਰਭਜਨ ਸਿੰਘ ਦੀ ਸੁਰੱਖਿਆ ਲਈ ਗਈ ਵਾਪਿਸ

by Ranjit Singh
April 26, 2026
0

Big News: ਬਾਗੀ MPs 'ਤੇ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ: MP ਹਰਭਜਨ ਸਿੰਘ ਦੀ ਸੁਰੱਖਿਆ ਲਈ ਗਈ ਵਾਪਿਸ - ਬਾਕੀ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
3 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਅਪ੍ਰੈਲ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 