• Latest
  • Trending
ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

39 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਫ਼ਿਲੌਰ: ਮੇਲੇ ‘ਚ ਅਚਾਨਕ ਟੁੱਟ ਕੇ ਡਿੱਗਿਆ ਵੱਡਾ ਝੂਲਾ, ਲਗਭਗ 30 ਲੋਕ ਸਨ ਸਵਾਰ

ਫ਼ਿਲੌਰ: ਮੇਲੇ ‘ਚ ਅਚਾਨਕ ਟੁੱਟ ਕੇ ਡਿੱਗਿਆ ਵੱਡਾ ਝੂਲਾ, ਲਗਭਗ 30 ਲੋਕ ਸਨ ਸਵਾਰ

3 hours ago
ਲੱਖਾਂ ਕਿਸਾਨਾਂ ਦਾ ਇੰਤਜ਼ਾਰ ਹੋਇਆ ਖਤਮ! PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 23ਵੀਂ ਕਿਸ਼ਤ ਹੋਈ ਜਾਰੀ

4 hours ago
IND vs AFG: Team ਇੰਡੀਆ ਨੇ 3-0  ਨਾਲ ਸੀਰੀਜ਼ ਕੀਤੀ ਆਪਣੇ ਨਾਮ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

6 hours ago
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

7 hours ago
Hindi News
English News
Sunday, June 21, 2026
No Result
View All Result
33 °c
Chandigarh
35 ° Sun
33 ° Mon
35 ° Tue
36 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

June 20, 2026
in ਖਬਰਾਂ, ਪੰਜਾਬ
ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

– ਤਬਾਦਲਿਆਂ ਸੰਬੰਧੀ ਨਵੇਂ ਹੁਕਮ ਜਾਰੀ, ਪੜ੍ਹੋ ਵੇਰਵਾ

ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਗਰੁੱਪ- ਬੀ, ਸੀ ਅਤੇ ਡੀ ਸ਼੍ਰੇਣੀਆਂ ਨਾਲ ਸਬੰਧਤ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਤਾਇਨਾਤ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਮਹਿਲਾ ਕਰਮਚਾਰੀਆਂ ਦੇ ਹੱਕ ਵਿੱਚ ਇਸ ਨੂੰ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

ਦੱਸ ਦਈਏ ਕਿ ਹਾਲ ਹੀ ‘ਚ ਵੱਖ-ਵੱਖ ਵਿਭਾਗਾਂ ਦੀਆਂ ਮਹਿਲਾ ਕਰਮਚਾਰੀਆਂ ਵੱਲੋਂ ਆਪਣੀਆਂ ਮੁਸ਼ਕਲਾਂ ਬਾਰੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਇਹ ਰਾਹਤ ਭਰਿਆ ਫੈਸਲਾ ਲਿਆ ਗਿਆ ਹੈ। ਰਾਜ ਸਰਕਾਰ ਨੇ ਗਰੁੱਪ- ਬੀ, ਸੀ ਅਤੇ ਡੀ ਸ਼੍ਰੇਣੀਆਂ ਨਾਲ ਸਬੰਧਤ ਮਹਿਲਾ ਮੁਲਾਜ਼ਮਾਂ, ਜਿਨ੍ਹਾਂ ਵਿੱਚ ਸਟਾਫ਼ ਨਰਸਾਂ, ਅਧਿਆਪਕ, ਮਹਿਲਾ ਪੁਲਿਸ ਕਰਮਚਾਰੀ ਅਤੇ ਹੋਰ ਕੈਡਰ ਸ਼ਾਮਲ ਹਨ, ਨੂੰ ਉਨ੍ਹਾਂ ਦਾ ਪ੍ਰੋਬੇਸ਼ਨ ਪੀਰੀਅਡ (ਪਰਖ ਕਾਲ) ਪੂਰਾ ਹੋਣ ਤੋਂ ਬਾਅਦ ਉਨ੍ਹਾਂ ਦੇ ਜੱਦੀ ਜਾਂ ਸਹੁਰੇ ਘਰ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਦਾਇਰੇ ਦੇ ਅੰਦਰ ਤਾਇਨਾਤ ਕਰਨ ਦਾ ਫ਼ੈਸਲਾ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

by Ankit
June 20, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਫ਼ਿਲੌਰ: ਮੇਲੇ ‘ਚ ਅਚਾਨਕ ਟੁੱਟ ਕੇ ਡਿੱਗਿਆ ਵੱਡਾ ਝੂਲਾ, ਲਗਭਗ 30 ਲੋਕ ਸਨ ਸਵਾਰ

ਫ਼ਿਲੌਰ: ਮੇਲੇ ‘ਚ ਅਚਾਨਕ ਟੁੱਟ ਕੇ ਡਿੱਗਿਆ ਵੱਡਾ ਝੂਲਾ, ਲਗਭਗ 30 ਲੋਕ ਸਨ ਸਵਾਰ

by Jaspreet Kaur
June 20, 2026
0

ਫ਼ਿਲੌਰ: ਮੇਲੇ 'ਚ ਅਚਾਨਕ ਟੁੱਟ ਕੇ ਡਿੱਗਿਆ ਵੱਡਾ ਝੂਲਾ, ਲਗਭਗ 30 ਲੋਕ ਸਨ ਸਵਾਰ - ਕਈ ਗੰਭੀਰ ਜ਼ਖ਼ਮੀ ਜਲੰਧਰ, 20...

ਲੱਖਾਂ ਕਿਸਾਨਾਂ ਦਾ ਇੰਤਜ਼ਾਰ ਹੋਇਆ ਖਤਮ! PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 23ਵੀਂ ਕਿਸ਼ਤ ਹੋਈ ਜਾਰੀ

ਲੱਖਾਂ ਕਿਸਾਨਾਂ ਦਾ ਇੰਤਜ਼ਾਰ ਹੋਇਆ ਖਤਮ! PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 23ਵੀਂ ਕਿਸ਼ਤ ਹੋਈ ਜਾਰੀ

by Jaspreet Kaur
June 20, 2026
0

ਲੱਖਾਂ ਕਿਸਾਨਾਂ ਦਾ ਇੰਤਜ਼ਾਰ ਹੋਇਆ ਖਤਮ! PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 23ਵੀਂ ਕਿਸ਼ਤ ਹੋਈ ਜਾਰੀ - ਯੋਗ ਕਿਸਾਨ ਇੰਝ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

by Ankit
June 20, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ...

Most Popular

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 02-06-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 