ਸੁਖਬੀਰ ਬਾਦਲ ਵਲੋਂ ਚਮਕੌਰ ਸਿੰਘ ਮਾਨ ਪਾਰਟੀ ਦਾ ਬੁਲਾਰਾ ਨਿਯੁਕਤ

49
Advertisement


ਚੰਡੀਗੜ, 15 ਮਈ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਜਿਲਾ ਬਠਿੰਡਾ ਨਾਲ ਸਬੰਧਤ ਪਾਰਟੀ ਦੇ ਸੀਨੀਅਰ ਅਤੇ ਮਿਹਨਤੀ ਆਗੂ ਸ. ਚਮਕੌਰ ਸਿੰਘ ਮਾਨ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਬੁਲਾਰਾ ਨਿਯੁਕਤ ਕੀਤਾ ਹੈ।